ਇਸ਼ਕ’ਚ ਧੋਖੇ ਦੇ ਚੱਲਦੇ ਨੌਜਵਾਨ ਮੁੰਡੇ ਨੇ ਦਿੱਤੀ ਜਾਨ,ਕੁੜੀ ਦੀਆਂ ਕਾਲ ਰਿਕਾਡਿੰਗ ਅਤੇ ਵੀਡੀਓ ਲੱਗੀਆਂ ਮੁੰਡੇ ਦੇ ਪਰਿਵਾਰ ਵਾਲਿਆਂ ਦੇ ਹੱਥ

Uncategorized

ਦੋਸਤੋ ਛੋਟੀ ਉਮਰ ਦੇ ਵਿਚ ਨੌਜਵਾਨ ਪੀੜ੍ਹੀ ਦਾ ਧਿਆਨ ਪਿਆਰ ਮੁਹੱਬਤ ਦੇ ਬਲ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਇਸ ਦੌਰਾਨ ਉਹ ਆਪਣੇ ਸਾਥੀ ਨੂੰ ਲੈ ਕੇ ਬਹੁਤ ਜ਼ਿਆਦਾ ਭਾਵੁਕ ਵੀ ਹੁੰਦੇ ਹਨ ਜਿਸ ਦੇ ਕਈ ਵਾਰ ਗਲਤ ਨਤੀਜੇ ਵੀ ਸਾਹਮਣੇ ਆਉਂਦੇ ਹਨ।ਉਹ ਕੁਝ ਦਿਨਾਂ ਦੇ ਪਿਆਰ ਦੇ ਚੱਲਦੇ ਆਪਣੇ ਮਾਂ ਪਿਓ ਤੇ ਉਮਰ ਭਰ ਦੇ ਪਿਆਰ ਨੂੰ ਭੁਲਾ ਦਿੰਦੇ ਹਨ ਅੱਗੇ ਦਾ ਨਾਂ ਸੋਚਦੇ ਹੋ ਉਹ ਆਪਣੀ ਜਾਨ ਤੱਕ ਦੇ ਦਿੰਦੇ ਹਨ।ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਆ ਰਿਹਾ ਹੈ ਜਿਥੇ ਇਕ ਹਰਮਨਦੀਪ ਸਿੰਘ ਨਾਮ ਦੇ ਨੌਜਵਾਨ ਨੇ ਪਿਆਰ ਦੇ ਚਲਦੇ ਆ ਤ ਮ ਹੱ ਤਿ ਆ ਜਿਸ ਤੋਂ ਬਾਅਦ ਹੁਣ ਲੜਕੇ ਦੇ ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੈ।

ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜਾਨ ਗਵਾ ਲਈ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਇਹ ਤੱਕ ਨਹੀਂ ਪਤਾ ਸੀ ਕੀ ਉਸ ਨੇ ਅਜਿਹਾ ਕਿਉਂ ਕੀਤਾ।ਪਰ ਜਦੋਂ ਇਸ ਨੌਜਵਾਨ ਦਾ ਮੋਬਾਇਲ ਫੋਨ ਖੋਲ੍ਹਿਆ ਗਿਆ ਤਾਂ ਸਾਰਾ ਸੱਚ ਸਾਹਮਣੇ ਆ ਗਿਆ ਦਰਅਸਲ ਇਸ ਨੌਜਵਾਨ ਦਾ ਉਸੇ ਇਲਾਕੇ ਦੀ ਵਾਰਡ ਨੰਬਰ ਸੱਤ ਵਿਚ ਰਹਿਣ ਵਾਲੀ ਇਕ ਕੁੜੀ ਜਿਸ ਦਾ ਨਾਮ ਅਨਮੋਲ ਦੱਸਿਆ ਜਾ ਰਿਹਾ ਹੈ ਨਾਲ ਪ੍ਰੇਮ ਸਬੰਧ ਸਨ ਇਹ ਦੋਵੇਂ ਇੱਕ ਦੂਜੇ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ।ਪਰ ਕੁੜੀ ਦੇ ਪਰਿਵਾਰ ਵਾਲੇ ਹਨ ਜਦੋਂ ਪਤਾ ਚੱਲਿਆ ਤਾਂ ਉਨ੍ਹਾਂ ਨੇ ਕੁੜੀ ਨੂੰ ਸਮਝਾ ਕੀ ਇਹ ਰਿਸ਼ਤਾ ਖ਼ਤਮ ਕਰਨ ਦੀ ਗੱਲ ਆਖੀ।ਜਿਸ ਤੋਂ ਬਾਅਦ ਕੁੜੀ ਕੁਝ ਅਜਿਹੇ ਭਾਵੁਕ ਮੈਸੇਜ ਭੇਜਦੀ ਹੈ

ਜਿਸ ਦੇ ਚੱਲਦੇ ਹੀ ਲੜਕਾ ਆ ਤ ਮ ਹੱ ਤਿ ਆ ਕਰ ਲੈਂਦਾ।ਮੁੰਡੇ ਦੀ ਮਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਕੋਲ ਸਾਰੇ ਸਬੂਤ ਹਨ ਲੜਕੀ ਦੀਆਂ ਵੀਡੀਓ ਕਾਲ ਰਿਕਾਰਡਿੰਗ ਅਤੇ ਆਡੀਓ ਰਿਕਾਰਡਿੰਗ ਵੀ ਉਨ੍ਹਾਂ ਦੇ ਕੋਲ ਹੈ ।ਪਰ ਪੁਲਿਸ ਮੁਲਾਜ਼ਮ ਕੁੜੀ ਵਾਲਿਆਂ ਪਰ ਕਾਰਵਾਈ ਨਹੀਂ ਕਰ ਰਹੇ।ਜਿਸ ਦੇ ਚਲਦੇ ਹੁਣ ਮੁੰਡੇ ਦੀ ਮਾਂ ਨੇ ਆਪਣੇ ਪੁੱਤ ਦੀ ਤਸਵੀਰ ਹੱਥ ਵਿੱਚ ਫੜ ਕੇ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਹੈ ਕੀ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।ਇਸ ਮਾਮਲੇ ਵਿੱਚ ਮੁੰਡੇ ਦੀ ਮਾਂ ਨੇ ਕੁੜੀ ਦੇ ਮਾਮਾ ਮਾਮੀ ਉੱਪਰ ਵੀ ਆਰੋਪ ਲਗਾਏ ਹਨ ਕੀ ਉਹ ਵੀ ਇਸ ਮਾਮਲੇ ਵਿਚ ਸ਼ਾਮਲ ਸਨ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.