ਵੇਖੋ 34 ਸਾਲ ਪੁਰਾਣੇ ਮਾਮਲੇ ਦਾ ਸੱਚ ਜਿਸ ਦੇ ਚੱਲਦੇ ਹੋਈ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਬੀਤੇ ਦਿਨੀਂ ਇਕ ਖਬਰ ਚਰਚਾ ਦਾ ਵਿਸ਼ਾ ਬਣੀ ਰਹੀ ਜੋ ਕਿ ਨਵਜੋਤ ਸਿੰਘ ਸਿੱਧੂ ਦੀ ਸਜ਼ਾ ਨੂੰ ਲੈ ਕੇ ਸੀ।ਪੰਜਾਬ ਦੇ ਵੱਡੇ ਰਾਜਨੀਤਕ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਜਿਸ ਦੀ ਚਰਚਾ ਸੋਸ਼ਲ ਮੀਡੀਆ ਅਤੇ ਨਿਊਜ਼ ਚੈਨਲਾਂ ਤੇ ਬਣੀ ਰਹੀ।ਅੱਜ ਅਸੀਂ ਤੁਹਾਨੂੰ ਇਸ ਮਾਮਲੇ ਦੀ ਸਚਾਈ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਉਹ ਘਟਨਾ ਵਾਪਰੀ ਜਿਸ ਦੇ ਚੱਲਦੇ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਜਾਣਾ ਪੈ ਰਿਹਾ ਹੈ।ਦਰਅਸਲ ਇਹ ਮਾਮਲਾ 1988 ਦਾ ਹੈ ਜਦੋਂ ਨਵਜੋਤ ਸਿੰਘ ਸਿੱਧੂ ਦੀ ਉਮਰ ਪੱਚੀ ਸਾਲ ਦੀ ਸੀ।

ਉਹ ਕਿਸੇ ਕੰਮ ਦੇ ਚਲਦੇ ਪਟਿਆਲਾ ਦੇ ਸ਼ੇਰਾਂ ਵਾਲੇ ਗੇਟ ਵਿੱਚ ਸਥਿਤ ਸਟੇਟ ਬੈਂਕ ਕਹੇ ਸਨ।ਜਿਸ ਦੇ ਬਾਹਰ ਨਵਜੋਤ ਸਿੰਘ ਸਿੱਧੂ ਦੀ ਜਿਪਸੀ ਪਾਰਕ ਕੀਤੀ ਹੋਈ ਸੀ ਜਿਸ ਨੂੰ ਲੈ ਕੇ ਹੀ ਉਨ੍ਹਾਂ ਦਾ ਵਿਵਾਦ ਬਜ਼ੁਰਗ ਗੁਰਨਾਮ ਸਿੰਘ ਨਾਲ ਹੋ ਜਾਂਦਾ ਹੈ।ਇਹ ਵਾਦ ਵਿਵਾਦ ਏਨਾ ਜ਼ਿਆਦਾ ਵਧ ਜਾਂਦਾ ਹੈ ਕਿ ਮਾਮਲਾ ਹੱਥੋਪਾਈ ਤੱਕ ਚਲਾ ਜਾਂਦਾ ਹੈ ਇਸ ਦੇ ਚੱਲਦੇ ਨਵਜੋਤ ਸਿੰਘ ਸਿੱਧੂ ਉਸ ਬਜ਼ੁਰਗ ਨੂੰ ਧੱਕਾ ਮਾਰਦੇ ਹਨ ਜਿਸ ਵਿੱਚ ਉਹ ਬਜ਼ੁਰਗ ਜ਼ਖ਼ਮੀ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪੈਂਦਾ ਹੈ ਕੁਝ ਦਿਨਾਂ ਬਾਅਦ ਹੀ ਬਜ਼ੁਰਗ ਦੀ ਮੌਤ ਵੀ ਹੋ ਜਾਂਦੀ ਹੈ।ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉੱਪਰ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਟਿਆਲਾ ਸੈਸ਼ਨ ਕੋਰਟ ਵਿੱਚ ਕੇਸ ਲੜਿਆ ਜਾਂਦਾ ਹੈ।ਜਿਸ ਦਾ ਨਤੀਜਾ ਨਵਜੋਤ ਸਿੰਘ ਸਿੱਧੂ ਦੇ ਪੱਖ ਵਿਚ ਆਉਂਦਾ ਹੈ ਅਤੇ ਪਟਿਆਲਾ ਸੈਸ਼ਨ ਕੋਰਟ ਨਵਜੋਤ ਸਿੰਘ ਸਿੱਧੂ ਨੂੰ ਸਬੂਤਾਂ ਦੀ ਘਾਟ ਦੱਸਦੇ ਹੋਏ ਬਰੀ ਕਰ ਦਿੰਦੀ ਹੈ।ਪਰ ਬਜ਼ੁਰਗ ਦੇ ਪਰਿਵਾਰਕ ਮੈਂਬਰ ਉੱਥੇ ਹੀ ਹੌਸਲਾ ਨਹੀਂ ਹਾਰਦੇ

ਅਤੇ ਉਹ ਇਸ ਮਾਮਲੇ ਨੂੰ ਹਾਈ ਕੋਰਟ ਤੱਕ ਲੈ ਜਾਂਦੇ ਹਨ।2006 ਵਿੱਚ ਹਾਈ ਕੋਰਟ ਫੈਸਲਾ ਸੁਣਾਉਂਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾ ਦਿੰਦੀ ਹੈ ਅਤੇ ਇਸ ਦੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਕਰ ਦਿੰਦੀ ਹੈ।ਹਾਈ ਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਸੁਪਰੀਮ ਕੋਰਟ ਚ ਜਾਂਦੇ ਹਨ ਜਿੱਥੇ ਇਹ ਕੇਸ ਲਗਾਤਾਰ ਲੰਬਾ ਸਮਾਂ ਚੱਲਿਆ ਅਤੇ ਬੀਤੇ ਦਿਨੀਂ ਸੁਪਰੀਮ ਕੋਰਟ ਜੋ ਕਿ ਭਾਰਤ ਦੀ ਸਰਵ ਉੱਚ ਅਦਾਲਤ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ।ਜਿਸ ਦੇ ਚਲਦੇ ਹੁਣ ਨਵਜੋਤ ਸਿੰਘ ਸਿੱਧੂ ਨੂੰ ਮਾਨਯੋਗ ਅਦਾਲਤ ਦਾ ਫ਼ੈਸਲਾ ਮੰਨਦੇ ਹੋਏ ਜੇਲ੍ਹ ਜਾਣਾ ਪਿਆ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *