ਕਲਯੁੱਗੀ ਪੁੱਤ ਨੇ ਆਪਣੇ ਹੀ ਪਿਓ ਨੂੰ ਉਤਾਰਿਆ ਮੌ ਤ ਦੇ ਘਾਟ,ਕਾਰਨ ਜਾਣ ਕੇ ਰਹਿ ਜਾਵੋਗੇ ਹੈਰਾਨ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਮਾਂ ਪਿਓ ਕਿਸ ਤਰ੍ਹਾਂ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਉਨ੍ਹਾਂ ਨੂੰ ਤਮਾਮ ਤਕਲੀਫ਼ਾਂ ਦੇ ਬਾਵਜੂਦ ਪੈਰਾਂ ਉਪਰ ਖੜ੍ਹਾ ਹੋਣ ਦੇ ਲਾਇਕ ਬਣਾਉਂਦੇ ਹਨ।ਪਰ ਅੱਜ ਦੇ ਕਲਯੁੱਗੀ ਸਮੇਂ ਦੇ ਵਿਚ ਬੱਚੇ ਆਪਣੇ ਮਾਂ ਪਿਓ ਦੇ ਇਨ੍ਹਾਂ ਬਲੀਦਾਨਾਂ ਦੀ ਕਦਰ ਨਹੀਂ ਕਰਦੇ ਅਤੇ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਇਨ੍ਹਾਂ ਨੂੰ ਸੁਣਨ ਤੋਂ ਬਾਅਦ ਇਨਸਾਨੀਅਤ ਤੋਂ ਵਿਸ਼ਵਾਸ਼ ਉਠ ਜਾਂਦਾ ਹੈ।ਅਤੇ ਹੈਰਾਨੀ ਹੁੰਦੀ ਹੈ ਕਿ ਕੋਈ ਉਹ ਤਾਂ ਆਪਣੇ ਹੀ ਪਿਓ ਨਾਲ ਇਸ ਤਰ੍ਹਾਂ ਕਿਵੇਂ ਕਰ ਸਕਦਾ ਹੈ ਜਿਸ ਨੇ ਉਸ ਨੂੰ ਉਂਗਲ ਫੜ ਕੇ ਚੱਲਣਾ ਸਿਖਾਇਆ ਅਤੇ ਕਿਰਤ ਕਰਨ ਯੋਗ ਬਣਾਇਆ।

ਹੁਣ ਇੱਕ ਅਜਿਹਾ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਡੇ ਸਾਹਮਣੇ ਮਾਨਸਾ ਦੇ ਪਿੰਡ ਦੋਦੜਾ ਤੋਂ ਆ ਰਿਹਾ ਹੈ ਇਥੋਂ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਨਾਮ ਦੇ ਬਜ਼ੁਰਗ ਦੀ ਉਸ ਦੇ ਹੀ ਪੁੱਤਰ ਅਤੇ ਨੂੰਹ ਨੇ ਇੱਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਹੱ ਤਿ ਆ ਕਰ ਦਿੱਤੀ।ਮ੍ਰਿਤਕ ਪ੍ਰੀਤਮ ਸਿੰਘ ਦੀ ਜੱਦੀ ਜ਼ਮੀਨ ਨੂੰ ਧੋਖੇ ਨਾਲ ਉਸ ਦੇ ਪੁੱਤਰ ਲਾਭ ਸਿੰਘ ਨੇ ਆਪਣੇ ਨਾਮ ਕਰਵਾ ਲਿਆ ਸੀ।ਪਰ ਜਦੋਂ ਇਸ ਮਾਮਲੇ ਦਾ ਪ੍ਰੀਤਮ ਸਿੰਘ ਨੂੰ ਪਤਾ ਚੱਲਿਆ ਤਾਂ ਉਸ ਨੇ ਇਹ ਜ਼ਮੀਨ ਵਾਪਸ ਮੰਗੀ ਇਸ ਤੋਂ ਗੁੱਸਾ ਖਾ ਕੇ ਉਸ ਦੇ ਪੁੱਤਰ ਲਾਭ ਸਿੰਘ ਅਤੇ ਪਤਨੀ ਹਰਦੀਪ ਕੌਰ ਨੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਇਸ ਬਜ਼ੁਰਗ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਪਰ ਇਹ ਮਾਮਲਾ ਛੁਪਿਆ ਨਹੀਂ ਰਿਹਾ

ਜਿਵੇਂ ਹੀ ਇਸ ਮਸਲੇ ਬਾਰੇ ਪਿੰਡ ਦੇ ਲੋਕਾਂ ਨੂੰ ਪਤਾ ਚੱਲਿਆ ਤਾਂ ਪੁਲੀਸ ਨੂੰ ਇਤਲਾਹ ਦੇ ਦਿੱਤੀ ਗਈ ਅਤੇ ਪੁਲੀਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਲਾ ਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਉਸ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।ਇਸਦੇ ਨਾਲ ਹੀ ਪਰਿਵਾਰ ਵਾਲਿਆਂ ਦੇ ਕਹਿਣ ਉੱਪਰ ਇਸ ਬਜ਼ੁਰਗ ਦੇ ਪੁੱਤਰ ਅਤੇ ਨੂਹ ਸਮੇਤ ਦੋ ਹੋਰ ਵਿਅਕਤੀਆਂ ਉੱਪਰ ਪਰਚਾ ਦਰਜ ਕਰ ਲਿਆ ਹੈ।ਪਰ ਹੁਣ ਉਸ ਬਜ਼ੁਰਗ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਧੀਆਂ ਦਾ ਰੋ ਰੋ ਬੁਰਾ ਹਾਲ ਹੈ।ਤੁਹਾਡੇ ਇਸ ਮਾਮਲੇ ਉਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.