ਪਤੀ ਦਾ ਸਕੂਲ’ਚ ਪੜ੍ਹਾਉਣ ਵਾਲੇ ਮੈਡਮ ਨਾਲ ਸੀ ਚੱਕਰ ਜਦੋਂ ਪਤਨੀ ਨੂੰ ਪਤਾ ਚੱਲਿਆ ਤਾਂ ਵੇਖੋ ਕੀ ਕੀਤ ਪਤੀ ਨੇ ਹਾਲ

Uncategorized

ਦੋਸਤੋ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਮੱਸਿਆ ਬਾਰੇ ਦੱਸਣ ਜਾ ਰਹੇ ਹਾਂ ਜੋ ਕਿ ਭਾਰਤ ਵਿੱਚ ਆਮ ਵੇਖਣ ਨੂੰ ਮਿਲ ਰਹੀ ਹੈ ਅਤੇ ਇਸ ਦੇ ਚੱਲਦੇ ਕਈ ਪਰਿਵਾਰ ਟੁੱਟੇ ਹਨ ਅਤੇ ਲਗਾਤਾਰ ਟੁੱਟ ਰਹੀ ਹੈ।ਜੋ ਕਿ ਵਿਆਹਿਕ ਜੀਵਨ ਵਿੱਚ ਨਾਜਾਇਜ਼ ਸੰਬੰਧਾਂ ਦੀ ਹੈ।ਅਜਿਹੇ ਦੇ ਵਿੱਚ ਲੋਕ ਅਕਸਰ ਆਪਣੇ ਹੱਸਦੇ ਵਸਦੇ ਪਰਿਵਾਰ ਉਜਾੜ ਲੈਂਦੇ ਹਨ।ਹੁਣ ਇੱਕ ਅਜਿਹੀ ਹੀ ਘਟਨਾ ਸਾਡੇ ਸਾਹਮਣੇ ਆ ਰਹੀ ਹੈ ਜੋ ਕਿ ਗੁਰਦਾਸਪੁਰ ਦੀ ਹੈ ਜਿੱਥੇ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਇਕ ਸੋਨਿਕਾ ਨਾਮ ਦੀ ਮਹਿਲਾ ਨੇ ਆਪਣੇ ਪਤੀ ਦੀਆਂ ਸਾਰੀਆਂ ਕਰਤੂਤਾਂ ਦੱਸੀਆਂ ਕਿ ਕਿਸ ਤਰ੍ਹਾਂ ਉਸ ਨਾਲ ਅੱਤਿਆਚਾਰ ਕੀਤਾ ਜਾਂਦਾ ਹੈ।

ਇਸ ਮਹਿਲਾ ਨੇ ਦੱਸਿਆ ਕਿ ਉਸਦੇ ਪਤੀ ਸਰਕਾਰੀ ਅਧਿਆਪਕ ਹਨ ਅਤੇ ਉਨ੍ਹਾਂ ਦੇ ਸਕੂਲ ਵਿੱਚ ਹੀ ਪੜ੍ਹਾਉਣ ਵਾਲੀ ਕਿਸੇ ਅਧਿਆਪਕਾਂ ਨਾਲ ਨਾਜਾਇਜ਼ ਸੰਬੰਧ ਹਨ।ਜਿਨ੍ਹਾਂ ਨੂੰ ਲੈ ਕੇ ਉਹ ਅਕਸਰ ਉਸ ਨਾਲ ਕੁੱਟਮਾਰ ਕਰਦਾ ਹੈ।ਉਸਦੇ ਦੋ ਬੱਚੇ ਹਨ ਜਿਨ੍ਹਾਂ ਦੀ ਵੀ ਸ਼ਰਮ ਨਹੀਂ ਖਾਂਦਾ ਅਤੇ ਓਸ ਅੌਰਤ ਨਾਲ ਲਿਵਿੰਗ ਰਿਲੇਸ਼ਨ ਚ ਰਹਿ ਰਿਹਾ ਹੈ।ਇਸ ਅੌਰਤ ਨੇ ਸਰਕਾਰ ਦੁਆਰਾ ਲਿਵਿੰਗ ਰਿਲੇਸ਼ਨ ਉਪਰ ਬਣਾਏ ਗਏ ਕਾਨੂੰਨ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਇਹ ਕਾਨੂੰਨ ਵਿਵਾਹਿਤ ਔਰਤਾਂ ਦੇ ਲਈ ਗ਼ਲਤ ਸਾਬਤ ਹੋ ਰਿਹਾ ਹੈ ਉਸ ਦੇ ਪਤੀ ਨੇ ਕੋਰਟ ਤੋਂ ਉਸ ਮਹਿਲਾ ਨਾਲ ਰਹਿਣ ਦੀ ਮਾਨਤਾ ਵੀ ਲੈ ਲਈ ਹੈ ਜਿਸਦੇ ਚਲਦੇ

ਉਹ ਹੁਣ ਕੁਝ ਨਹੀਂ ਕਰ ਸਕਦੀ ਹੈ ਅਜਿਹੇ ਕਾਨੂੰਨ ਦੇ ਕਾਰਨ ਔਰਤਾਂ ਨੂੰ ਤਲਾਕ ਦੇਣ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ ਇਹ ਕਾਨੂੰਨ ਸੱਭਿਅਕ ਸਮਾਜ ਲਈ ਖਤਰਾ ਹਨ।ਔਰਤ ਨੇ ਦੱਸਿਆ ਕਿ ਉਸਦਾ ਸਹੁਰਾ ਪਰਿਵਾਰ ਵੀ ਉਸ ਦੇ ਨਾਲ ਹੈ ਅਤੇ ਉਨ੍ਹਾਂ ਨੇ ਵੀ ਉਸ ਦੇ ਪਤੀ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਨਹੀਂ ਸਮਝ ਰਿਹਾ ਉਲਟਾ ਕਾਨੂੰਨ ਉਸ ਦਾ ਸਾਥ ਦੇ ਰਿਹਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦੇ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.