ਇਸ ਪਰਿਵਾਰ ਨਾਲ ਵਾਪਰਿਆ ਅਜਿਹਾ ਭਾਣਾ ਕਿ ਪੂਰੇ ਪਿੰਡ ਚ ਛਾਇਆ ਮਾਤਮ ਦਾ ਮਾਹੌਲ

Uncategorized

ਦੋਸਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸਾਡੇ ਸਾਹਮਣੇ ਇੱਕ ਅਜਿਹੀ ਖਬਰ ਆ ਰਹੀ ਹੈ ਜਦੋਂ ਕੁਝ ਪਲਾਂ ਵਿੱਚ ਹੀ ਇੱਕ ਪੂਰਾ ਪਰਿਵਾਰ ਬਰਬਾਦ ਹੋ ਗਿਆ।ਇਹ ਖ਼ਬਰ ਸਾਡੇ ਸਾਹਮਣੇ ਪਿੰਡ ਧਾਰੋਵਾਲ ਤੋਂ ਆ ਰਹੀ ਹੈ ਜਿੱਥੇ ਇੱਕ ਪਰਿਵਾਰ ਨਾਲ ਕੁਝ ਅਜਿਹਾ ਵਾਪਰਦਾ ਹੈ ਕਿ ਉਸ ਦਾ ਪੂਰਾ ਪਰਿਵਾਰ ਹੀ ਬਰਬਾਦ ਹੋ ਜਾਂਦਾ ਹੈ ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।ਦਰਅਸਲ ਇੱਥੇ ਜਦੋਂ ਮੰਗਲ ਸਿੰਘ ਨਾਮ ਦਾ ਵਿਅਕਤੀ ਆਪਣੇ ਘਰ ਵਿਚ ਲੱਗੇ ਟੁੱਲੂ ਪੰਪ ਨੂੰ ਚਲਾ ਰਿਹਾ ਸੀ ਤਾਂ ਉਸ ਨੂੰ ਕਰੰਟ ਲੱਗ ਜਾਂਦਾ ਹੈ ਅਤੇ ਉਹ ਉਥੇ ਬੇਸੁੱਧ ਹੋ ਕੇ ਡਿੱਗ ਪੈਂਦਾ ਹੈ ਆਪਣੇ ਪੁੱਤਰ ਨੂੰ ਕਰੰਟ ਲੱਗਦਾ

ਵੇਖ ਉਸ ਦੀ ਮਾਂ ਹਰੋ ਬਾਈ ਵੀ ਸਦਮੇ ਵਿੱਚ ਆ ਕੀ ਦਿਲ ਦਾ ਦੌਰਾ ਪੈਣ ਕਾਰਨ ਇਸ ਜਹਾਨੋਂ ਚਲੇ ਜਾਂਦੀ ਹੈ। ਜਦੋਂ ਮੰਗਲ ਸਿੰਘ ਨੂੰ ਡਾਕਟਰ ਕੋਲ ਲਿਜਾਇਆ ਗਿਆ ਤਾ ਡਾਕਟਰ ਵੱਲੋਂ ਉਸ ਨੂੰ ਮ੍ਰਿ ਤ ਕ ਘੋਸ਼ਿਤ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਮਾਂ ਅਤੇ ਪੁੱਤਰ ਦੋਵਾਂ ਦਾ ਅੰਤਿਮ ਸੰਸਕਾਰ ਕਰ ਕੇ ਰਿਸ਼ਤੇਦਾਰ ਘਰ ਵਾਪਸ ਪਰਤੇ ਹੀ ਸਨ।ਕਿ ਸ਼ਾਮ ਨੂੰ ਮੰਗਲ ਸਿੰਘ ਦੀ ਧੀ ਲਖਵਿੰਦਰ ਕੌਰ ਦੀ ਵੀ ਹਾਲਤ ਖਰਾਬ ਹੋ ਜਾਂਦੀ ਹੈ ਅਤੇ ਬੀ ਪੀ ਵਧਣ ਕਾਰਨ ਉਸ ਦੀ ਵੀ ਮੌਤ ਹੋ ਗਈ ਇਸ ਕੁੜੀ ਦੀ ਉਮਰ ਸੋਲ਼ਾਂ ਸਾਲ ਦੱਸੀ ਜਾ ਰਹੀ ਹੈ ਜੋ ਆਪਣੀ ਦਾਦੀ ਅਤੇ ਪਿਤਾ ਤਾ ਵਿਯੋਗ ਸਹਿਣ ਨਹੀਂ ਕਰ ਪਾਈ।ਇਸ ਤਰ੍ਹਾਂ ਕੁਝ ਸਮੇਂ ਵਿੱਚ ਹੀ

ਇੱਕ ਹੱਸਦਾ ਵੱਸਦਾ ਪਰਿਵਾਰ ਬਰਬਾਦ ਹੋ ਗਿਆ ਅਤੇ ਹੁਣ ਮੰਗਲ ਸਿੰਘ ਦਾ ਇੱਕ ਮੁੰਡਾ ਸੀ ਪਿੱਛੇ ਬਚਿਆ ਹੈ।ਜਿਸ ਦੇ ਲਈ ਹੁਣ ਪਰਿਵਾਰਕ ਮੈਂਬਰ ਅਤੇ ਪਿੰਡ ਵਾਲੇ ਸਰਕਾਰ ਤੋਂ ਮਦਦ ਦੀ ਮੰਗ ਕਰ ਰਹੇ ਹਨ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੂੰ ਇੱਕ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕੇ ਕਿਉਂਕਿ ਘਰ ਦਾ ਸਾਰਾ ਖਰਚ ਉਸ ਦਾ ਪਿਤਾ ਹੀ ਚੁੱਕਦਾ ਸੀ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *