ਮਾਸਟਰ ਸਲੀਮ ਦੇ ਸ਼ੋਅ ਵਿੱਚ ਪਹੁੰਚੇ ਅਜਿਹੇ ਸਟਾਰ,ਵੀਡੀਓ ਹੋਈ ਸੋਸ਼ਲ ਮੀਡੀਆ ਤੇ ਵਾਇਰਲ

Uncategorized

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਸੋਸ਼ਲ ਮੀਡੀਆ ਉੱਪਰ ਕੋਈ ਨਾ ਕੋਈ ਤਸਵੀਰ ਜਾਂ ਵੀਡੀਓ ਵਾਇਰਲ ਹੁੰਦੀ ਹੈ ਜਿਸ ਨੂੰ ਲੋਕਾਂ ਦੁਆਰਾ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਹੈ ਤੇ ਇਸ ਵੀਡੀਓ ਨੂੰ ਅੱਗੇ ਤੋਂ ਅੱਗੇ ਸ਼ੇਅਰ ਵੀ ਕੀਤਾ ਜਾਂਦਾ ਹੈ।ਹੁਣ ਇੱਕ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜੋ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਮਾਸਟਰ ਸਲੀਮ ਦੀ ਹੈ।ਜੋ ਬਹੁਤ ਹੀ ਰੰਗੀਨ ਅਤੇ ਰੰਗਲੇ ਸੁਭਾਅ ਦੇ ਮਾਲਕ ਹਨ ਜੋ ਅਕਸਰ ਆਪਣੇ ਸ਼ੋਅ ਦੌਰਾਨ ਮਸਤੀ ਅਤੇ ਮਜ਼ਾਕ ਕਰਦੇ ਹੋਏ ਵਿਖਾਈ ਦਿੰਦੇ ਹਨ।

ਹੁਣ ਉਨ੍ਹਾਂ ਦੇ ਸ਼ੋਅ ਦੌਰਾਨ ਕੁਝ ਨੌਜਵਾਨ ਸਪਾਈਡਰਮੈਨ ਅਤੇ ਬੈਟਮੈਨ ਦੇ ਕਾਸਟਿਊਮ ਪਾ ਕੇ ਸਟੇਜ ਤੇ ਆ ਜਾਂਦੇ ਹਨ ਅਤੇ ਇਨ੍ਹਾਂ ਨੌਜਵਾਨਾਂ ਨਾਲ ਮਾਸਟਰ ਸਲੀਮ ਵੱਲੋਂ ਕਾਫੀ ਮਸਤੀ ਕੀਤੀ ਜਾਂਦੀ ਹੈ।ਸਪਾਈਡਰਮੈਨ ਦੇ ਕੱਪੜੇ ਪਾ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਮਾਰਚ ਸਰੀਨ ਦੇ ਮਸਤ ਕਲੰਦਰ ਗੀਤ ਉੱਪਰ ਡਾਂਸ ਵੀ ਕੀਤਾ ਜਾਂਦਾ ਹੈ ਅਤੇ ਮਾਸਟਰ ਸਲੀਮ ਵੀ ਪੂਰਾ ਸਹਿਯੋਗ ਕਰਦੇ ਹੋਏ ਇਨ੍ਹਾਂ ਨਾਲ ਮਸਤੀ ਕਰਦੇ ਵਿਖਾਈ ਦਿੰਦੇ ਹਨ।ਸ਼ੋਅ ਦੌਰਾਨ ਮੌਜੂਦ ਲੋਕਾਂ ਵੱਲੋਂ ਇਨ੍ਹਾਂ ਦੀ ਵੀਡੀਓ ਬਣਾ ਲਈ ਜਾਂਦੀ ਹੈ ਅਤੇ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਉਪਰ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ।ਜਿਸ ਉੱਪਰ ਲੋਕ ਵੱਖ ਵੱਖ ਤਰ੍ਹਾਂ ਦੇ ਕੁਮੈਂਟਰੀ ਕਰ ਰਹੇ ਹਨ।

ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਮਾਸਟਰ ਸਲੀਮ ਬਹੁਤੀ ਚੰਗੀ ਅਤੇ ਦਿਲਦਾਰ ਗਾਇਕ ਹਨ ਜੋ ਆਪਣੇ ਪ੍ਰਸੰਸਕਾਂ ਨਾਲ ਚੰਗੀ ਤਰ੍ਹਾਂ ਪੇਸ਼ ਆਉਂਦੇ ਹਨ ਅਤੇ ਉਨ੍ਹਾਂ ਦਾ ਕਦੇ ਵੀ ਦਿਲ ਨਹੀਂ ਤੋੜਦੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ।ਇਸ ਵੀਡੀਓ ਦਾ ਲਿੰਕ ਅਸੀਂ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ।ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਸਾਨੂੰ ਉਦੋਂ ਤੱਕ ਲਈ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.