ਵੇਖੋ ਸਰਕਾਰੀ ਅਧਿਆਪਕ ਦੀ ਕਰਤੂਤ,ਬੇਗਾਨੀ ਔਰਤ ਪਿੱਛੇ ਆਪਣੀ ਪਤਨੀ ਦਾ ਕੀਤਾ ਇਹ ਹਾਲ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪਤੀ ਪਤਨੀ ਦਾ ਰਿਸ਼ਤਾ ਬਹੁਤ ਪਵਿੱਤਰ ਹੁੰਦਾ ਹੈ ਪਤੀ ਪਤਨੀ ਗੱਡੀ ਦੇ ਦੋ ਪਹੀਆਂ ਵਾਂਗ ਹੁੰਦੇ ਹਨ ਜੇਕਰ ਇਨ੍ਹਾਂ ਵਿੱਚੋਂ ਇੱਕ ਵੀ ਟੁੱਟ ਜਾਂਦਾ ਤਾਂ ਜ਼ਿੰਦਗੀ ਕੱਢਣੀ ਬਹੁਤ ਮੁਸ਼ਕਿਲ ਹੋ ਜਾਂਦੀ ਹੈ।ਅਜਿਹੀਆਂ ਹੀ ਖ਼ਬਰਾਂ ਸਾਡੇ ਸਾਹਮਣੇ ਅਕਸਰ ਆਉਂਦੀਆਂ ਰਹਿੰਦੀਆਂ ਹਨ ਜਦੋਂ ਜੀਵਨ ਸਾਥੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਇੱਕ ਦੂਸਰੇ ਤੋਂ ਦੂਰ ਹੁੰਦੇ ਹਨ ਅਤੇ ਦੂਸਰੇ ਲੋਕਾਂ ਨਾਲ ਆਪਣੇ ਸਬੰਧ ਬਣਾ ਲੈਂਦੇ ਹਨ।ਹੁਣ ਇਕ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਗੁਰਦਾਸਪੁਰ ਤੋਂ ਆ ਰਿਹਾ ਹੈ ਜਿੱਥੇ ਇੱਕ ਮਹਿਲਾ ਨੇ ਆਪਣੇ ਪਤੀ ਉੱਪਰ ਰੋਕ ਲਗਾਏ ਹਨ ਕਿ ਉਹ ਉਸ ਨਾਲ ਕੁੱਟਮਾਰ ਕਰਦਾ ਹੈ।

ਇਸ ਮਹਿਲਾ ਦਾ ਇਹ ਵੀ ਕਹਿਣਾ ਹੈ ਕਿ ਉਸਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਹਨ ਜਿਸ ਦੇ ਚੱਲਦੇ ਉਨ੍ਹਾਂ ਦੀ ਜ਼ਿੰਦਗੀ ਨਰਕ ਵਾਂਗ ਹੋ ਗਈ।ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਸਰਕਾਰੀ ਸਕੂਲ ਦਾ ਅਧਿਆਪਕ ਹੈ ਅਤੇ ਉਸੇ ਸਕੂਲ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨਾਲ ਉਸ ਦੇ ਨਾਜਾਇਜ਼ ਸੰਬੰਧ।ਇਹ ਦੋਵੇਂ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਹਨ ਜਿਸ ਦੀ ਮਾਂ ਤਾਂ ਇਨ੍ਹਾਂ ਨੇ ਕੋਰਟ ਤੋਂ ਲਈ ਹੈ।ਉਸ ਔਰਤ ਦੇ ਵੀ ਦੋ ਬੱਚੇ ਹਨ ਅਤੇ ਉਸਦੀ ਲੜਕੀ ਦਸਵੀਂ ਵਿਚ ਪੜ੍ਹਦੀ ਹੈ ਪਰ ਇਸ ਦੇ ਬਾਵਜੂਦ ਉਹ ਸ਼ਰਮ ਨਹੀਂ ਖਾ ਰਹੀ ਅਤੇ ਆਪਣੇ ਪਤੀ ਨੂੰ ਛੱਡ ਕੇ ਉਸ ਦੇ ਪਤੀ ਨਾਲ ਰਹਿ ਰਹੀ ਹੈ।ਮਹਿਲਾ ਦਾ ਕਹਿਣਾ ਹੈ ਕਿ ਉਸ ਦਾ ਪਤੀ ਲਗਾਤਾਰ ਦਬਾਅ ਬਣਾ ਰਿਹਾ ਹੈ

ਕਿ ਹੋਰ ਔਰਤ ਨੂੰ ਸਵੀਕਾਰ ਕਰ ਲਵੇ ਅਤੇ ਉਹ ਉਸ ਨੂੰ ਘਰ ਲੈ ਆਵੇਗਾ ਜਿਸ ਕਾਰਨ ਅਕਸਰ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਹੈ।ਮਹਿਲਾ ਦਾ ਕਹਿਣਾ ਹੈ ਕਿ ਸਰਕਾਰ ਨੇ ਜੋ ਲਿਵਿੰਗ ਰਿਲੇਸ਼ਨਸ਼ਿਪ ਨੂੰ ਲੈ ਕੇ ਕਾਨੂੰਨ ਬਣਾਇਆ ਹੈ ਉਹ ਬਹੁਤ ਹੀ ਗਲਤ ਹੈ ਅਤੇ ਵਿਵਾਹਿਕ ਔਰਤਾਂ ਲਈ ਇਹ ਇਕ ਵੱਡੀ ਸਮੱਸਿਆ ਹੈ।ਸਰਕਾਰ ਨੇ ਅਜਿਹੇ ਲੋਕਾਂ ਨੂੰ ਮਾਨਤਾ ਦੇ ਦਿੱਤੀ ਹੈ ਕੀ ਉਹ ਹੋਰਨਾਂ ਨਾਲ ਸੰਬੰਧ ਬਣਾ ਸਕਦੇ ਹਨ ਜਿਸ ਦੇ ਚਲਦੇ ਸ਼ਰੀਫ ਮਹਿਲਾਵਾਂ ਨੂੰ ਜ਼ੁਲਮਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਲਈ ਸਰਕਾਰ ਨੂੰ ਇਸ ਕਾਨੂੰਨ ਵਿੱਚ ਸੋਧ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੇ ਲੋਕਾਂ ਉੱਪਰ ਸਖ਼ਤ ਕਾਰਵਾਈ ਹੋ ਸਕੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.