ਵੇਖੋ ਪੰਜਾਬ ਸਰਕਾਰ ਦੀਆਂ ਸਰਕਾਰੀ ਬੱਸਾਂ ਦੇ ਹਾਲਾਤ,ਤਸਵੀਰਾਂ ਟਰਾਂਸਪੋਰਟ ਮੰਤਰੀ ਤਕ ਜ਼ਰੂਰ ਪਹੁੰਚਾਇਓ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਸੋਸ਼ਲ ਮੀਡੀਆ ਉੱਪਰ ਕੋਈ ਨਾ ਕੋਈ ਵੀਡੀਓ ਜਾਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨਾਲ ਕਾਫੀ ਵਿਵਾਦ ਵੀ ਖੜ੍ਹੇ ਹੁੰਦੇ ਹਨ।ਹੁਣ ਸੋਸ਼ਲ ਮੀਡੀਆ ਉੱਪਰ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜੋ ਇਕ ਪੰਜਾਬ ਦੀ ਸਰਕਾਰੀ ਬੱਸ ਵਿੱਚ ਸਫ਼ਰ ਕਰ ਰਹੇ ਵਿਅਕਤੀ ਦੁਆਰਾ ਖਿੱਚੀਆਂ ਗਈਆਂ ਅਤੇ ਇਨ੍ਹਾਂ ਨੂੰ ਫੇਸਬੁੱਕ ਉੱਪਰ ਉਸ ਵਿਅਕਤੀ ਵੱਲੋਂ ਸ਼ੇਅਰ ਕੀਤੀ ਹੈ ਇਸ ਦੇ ਨਾਲ ਹੀ ਇਸ ਵਿਅਕਤੀ ਨੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਤੋਂ ਵੀ ਸਵਾਲ ਪੁੱਛੇ ਕਿ ਇਹ ਸੁਧਾਰ ਪੰਜਾਬ ਸਰਕਾਰ ਦੁਆਰਾ ਲਿਆਂਦੀ ਗਈ ਹੈ।

ਜਿਵੇਂ ਤੁਸੀਂ ਜਾਣਦੇ ਹੋ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਬੱਸਾਂ ਦੀ ਹਾਲਤ ਨੂੰ ਲੈ ਕੇ ਸਰਕਾਰਾਂ ਉੱਪਰ ਤੰਜ ਕੱਸੇ ਜਾਂਦੇ ਸਨ ਪਰ ਅੱਜ ਦੇ ਸਮੇਂ ਵਿੱਚ ਵੀ ਬੱਸਾਂ ਦੀ ਉਹੀ ਹਾਲਤ ਹੈ ਅਤੇ ਪੰਜਾਬ ਦੇ ਲੋਕ ਉਨ੍ਹਾਂ ਬੱਸਾਂ ਵਿੱਚ ਹੀ ਸਫ਼ਰ ਕਰ ਰਹੇ।ਇਨ੍ਹਾਂ ਤਸਵੀਰਾਂ ਵਿੱਚ ਇਸ ਵਿਅਕਤੀ ਨੇ ਵਿਖਾਇਆ ਹੈ ਕਿ ਇਸ ਬੱਸ ਦੀਆਂ ਸੀਟਾਂ ਟੁੱਟੀਆਂ ਹੋਈਆਂ ਹਨ।ਸੀਟ ਕਵਰ ਤਾਂ ਛੱਡੋ ਇਕ ਸੀਟ ਦੀ ਬੈਕ ਸਪੋਰਟ ਹੀ ਗਾਇਬ ਸੀ ਜਿਸ ਸੀਟ ਉੱਪਰ ਇੱਕ ਬਜ਼ੁਰਗ ਮਹਿਲਾ ਬੈਠੀ ਹੈ ਅਤੇ ਜੇਕਰ ਬੱਸ ਡਰਾਈਵਰ ਤੇਜ਼ ਰਫਤਾਰ ਵਿਚ ਬ੍ਰੇਕ ਮਾਰ ਦੇਵੇ ਤਾਂ ਉਸ ਮਹਿਲਾ ਦੀ ਸੱਟ ਵੀ ਲੱਗ ਸਕਦੀ ਹੈ ਅਤੇ ਹੋ ਪਿੱਛੇ ਨੂੰ ਡਿੱਗ ਸਕਦੀ ਹੈ।

ਇਸ ਤੋਂ ਇਲਾਵਾ ਇਹ ਵਿਅਕਤੀ ਵਿਖਾਉਂਦਾ ਹੈ ਕਿ ਬੱਸ ਦੇ ਸ਼ੀਸ਼ਿਆਂ ਨੂੰ ਵੀ ਜਗਾੜੂ ਤਰੀਕਿਆਂ ਨਾਲ ਹੀ ਕਵਰ ਕੀਤਾ ਹੋਇਆ ਹੈ ਜਿਸ ਵਿੱਚ ਗਲੀਆਂ ਹਨ ਅਤੇ ਬਰਸਾਤ ਦੇ ਮੌਸਮ ਵਿੱਚ ਯਾਤਰੀਆਂ ਨੂੰ ਪਾਣੀ ਨਾਲ ਨਹਿਲਾਉਣ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ।ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਲੋਕ ਮਾਨ ਸਰਕਾਰ ਤੋਂ ਸਵਾਲ ਪੁੱਛਦੇ ਹਨ ਕਿ ਅਜੇ ਤਕ ਸਰਕਾਰੀ ਬੱਸਾਂ ਵਿੱਚ ਸੁਧਾਰ ਕਿਉਂ ਨਹੀਂ ਕੀਤੇ ਗਏ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *