ਮਾਸੂਮ ਬੱਚਾ ਗਿਰਿਆ ਤਿੰਨ ਸੌ ਫੁੱਟ ਡੂੰਘੇ ਬੋਰਵੈੱਲ ਚ ,ਖੌ ਫ਼ ਨਾ ਕ ਖ਼ਬਰ

Uncategorized

ਇਕ ਛੇ ਸਾਲਾ ਦਾ ਮਾਸੂਮ ਬੱਚਾ ਤਿੱਨ ਸੌ ਫੁੱਟ ਡੂੰਘੇ ਬੋਰਵੈੱਲ ਚ ਗਿਰ ਜਾਂਦਾ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਫਤਿਹ ਸਿੰਘ ਨਾਮ ਦਾ ਬੱਚਾ ਵੀ ਕੁਝ ਸਮੇਂ ਪਹਿਲਾਂ ਬੋਰਵੈੱਲ ਦੇ ਵਿੱਚ ਗਿਰ ਗਿਆ ਸੀ ਪਰ ਪੂਰੀ ਕੋਸ਼ਿਸ਼ ਕਰਨ ਤੋਂ ਬਾਅਦ ਉਸ ਦੀ ਮੌ ਤ ਹੋ ਗਈ ਸੀ ਪਰ ਅੱਜ ਇਕ ਹੋਰ ਬੱਚਾ ਜੋ ਕਿ ਛੇ ਸਾਲ ਦਾ ਹੈ ਜੋ ਕਿ ਤਿੰਨ ਸੌ ਫੁੱਟ ਡੂੰਘੇ ਬੋਰਵੈੱਲ ਚ ਘਿਰ ਚੁੱਕਿਆ ਹੈ ਅਤੇ ਇਸਦੇ ਨਾਲ ਹੀ ਸਹਾੲਿਤਾ ਕਰਨ ਵਾਲੀਅਾਂ ਟੀਮਾਂ ਅਤੇ ਪਿੰਡ ਦੇ ਲੋਕ ਵੱਡੀ ਤਾਦਾਦ ਵਿਚ ਉੱਥੇ ਇਕੱਠੇ ਹੋ ਚੁੱਕੇ ਹਨ ਅਤੇ ਨਾਲ ਹੀ ਆਕਸੀਜਨ ਦੇ ਸਿਲੰਡਰ ਵੀ ਨਾਲ ਲੈ ਕੇ ਪਹੁੰਚੇ ਹੋਏ ਹਨ ਤਾਂ ਕਿ ਬੱਚੇ ਨੂੰ ਆਕਸੀਜਨ ਦੀ ਕਮੀ ਦੇ ਨਾਲ ਉਸਦੀ ਮੌਤ ਨਾ ਹੋ ਜਾਵੇ ਜਿਸ ਵਜ੍ਹਾ ਕਰਕੇ ਆਕਸੀਜਨ ਜਿਹੜੀ ਐ ਓ

ਪੈਪ ਰਾਹੀਂ ਨੀਚੇ ਛੱਡੀ ਜਾਵੇਗੀ ਸਾਰਿਆਂ ਦੇ ਵਲੋਂ ਪੂਰੇ ਤਰੀਕੇ ਦੇ ਨਾਲੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੱਚੇ ਨੂੰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਬਚਾਇਆ ਜਾ ਸਕੇ ਇਸ ਲਈ ਉਨ੍ਹਾਂ ਦੇ ਵੱਲੋਂ ਆਕਸੀਜਨ ਸਿਲੰਡਰਨੂੰ ਇਸ ਤਰੀਕੇ ਦੇ ਨਾਲ ਉਸ ਨੂੰ ਰਿਪੇਅਰ ਕੀਤਾ ਜਾ ਰਿਹਾ ਹੈ ਤਾਂ ਕਿ ਜਦੋਂ ਬੱਚੇ ਦੇ ਕੋਲ ਸਪਾਈਪ ਦੇ ਰਾਹੀਂ ਆਕਸੀਜਨ ਜਾਵੇਗੀ ਤਾਂ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਨੀਚੇ ਦਿੱਕਤ ਨਾ ਆਵੇ ਜਦੋਂ ਪਹਿਲਾਂ ਇਹੋ ਜਿਹੀ ਘਟਨਾ ਹੋਈ ਸੀ ਤਾਂ ਪੂਰੇ ਦੇਸ਼ ਭਰ ਦੇ ਲੋਕਾਂ ਦੇ ਵਲੋਂ ਦਬਾਵਾਂ ਦੇ ਕੇ ਰੱਬ ਅੱਗੇ ਹੀ ਅਰਦਾਸਾਂ ਕੀਤੀਆਂ ਸੀ ਕਿ ਉਹ ਬੱਚਾ ਬਚ ਜਾਵੇ ਉਸ ਵੇਲੇ ਵੀ ਫਤਿਹਵੀਰ ਨੂੰ ਲੋਕਾਂ ਨੇ ਬਚਾਉਣ ਦੇ ਲਈ ਬੜੀਆਂ ਦੁਆਵਾਂ ਅਤੇ ਬੜੀ ਕੋਸ਼ਿਸ਼ ਕੀਤੀ ਸੀ

ਜਿਹੜੇ ਲੋਕ ਉੱਥੇ ਸੀ ਉਸ ਨੂੰ ਬਚਾਉਣ ਦੇ ਲਈ ਪਰ ਹੁਣ ਇੱਕ ਵਾਰ ਫੇਰ ਤੋਂ ਇਕ ਬੱਚਾ ਜਿਸ ਦੀ ਉਮਰ ਛੇ ਸਾਲ ਹੈ ਉਹ ਤਿੰਨ ਸੌ ਫੁੱਟ ਡੂੰਘੇ ਬੋਰਵੈੱਲ ਦੇ ਵਿਚ ਗਿਰ ਜਾਂਦਾ ਹੈ ਜਿਸ ਤੋਂ ਬਾਅਦ ਮੌਕੇ ਤੇ ਪੁਲੀਸ ਪ੍ਰਸ਼ਾਸਨ ਦੇ ਨਾਲ ਨਾਲ ਕਈ ਟੀਮਾਂ ਉੱਥੇ ਪਹੁੰਚਦੀਆਂ ਹਨ ਅਤੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੂਜੇ ਪਾਸੇ ਜੇ ਸੀ ਬੀ ਡੇਅ ਨਾਲ ਮਿੱਟੀ ਪੁੱਟਣੀ ਸ਼ੁਰੂ ਕਰ ਦਿੱਤੀ ਗਈ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਮੂਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ

ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *