ਰਿਤਿਕ ਨਹੀਂ ਬਚ ਸਕਿਆ ਮਾਮੇ ਨੇ ਦੱਸੀ ਸਾਰੀ ਗੱਲ ਕਿਵੇਂ ਗਿਰਿਆ ਬੋਰਵੈੱਲ ਚ

Uncategorized

ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਛੇ ਸਾਲ ਦਾ ਮਾਸੂਮ ਬੱਚਾ ਇੱਕ ਬੋਰਵੈੱਲ ਦੇ ਵਿਚ ਗਿਰ ਜਾਂਦਾ ਹੈ ਅਕਸਰ ਤੁਸੀਂ ਦੇਖਿਆ ਹੋਵੇਗਾ ਕਿ ਜਦੋਂ ਕਿਸਾਨਾਂ ਦੇ ਵੱਲੋਂ ਬੋਰ ਕੀਤਾ ਜਾਂਦਾ ਹੈ ਅਤੇ ਜਦੋਂ ਪਏ ਪਾਏ ਜਾਂਦੇ ਹਨ ਉਸ ਤੋਂ ਬਾਅਦ ਉਸ ਨੂੰ ਬੋਰੀ ਦੇ ਨਾਲ ਢੱਕ ਦਿੱਤਾ ਜਾਂਦਾ ਹੈ ਜੋ ਕਿ ਬਹੁਤ ਜ਼ਿਆਦਾ ਗਲਤ ਹੈ ਕਿਉਂਕਿ ਇਕ ਦੋ ਦਿਨ ਦੇ ਵਿੱਚ ਵਿੱਚ ਹੀ ਮੋਟਰ ਪਾਉਣੀ ਹੁੰਦੀ ਹੈ ਇਸ ਲਈ ਉਸ ਨੂੰ ਉੱਪਰੋਂ ਥੋੜ੍ਹਾ ਜਿਹਾ ਢੱਕ ਦਿੱਤਾ ਜਾਂਦਾ ਹੈ ਤਾਂ ਕਿ ਕੋਈ ਬੱਚਾ ਉਸ ਵਿੱਚ ਗਿਰ ਨਾ ਜਾਵੇ ਪਰ ਇੱਕ ਮਾਸੂਮ ਬੱਚਾ ਜਿਸ ਦੀ ਉਮਰ ਮਹਿਜ਼ ਛੇ ਸਾਲ ਸੀ ਉਹ ਖੇਤਾਂ ਦੇ ਵਿੱਚ ਖੇਡ ਰਿਹਾ ਸੀ ਅਤੇ ਦੂਜੇ ਪਾਸੇ ਉਸ ਦੀ ਮਾਤਾ ਖੇਤਾਂ ਦੇ ਵਿੱਚ ਕੰਮ ਕਰਦੀ ਹੋਈ ਨਜ਼ਰ ਆ ਰਹੀ ਸੀ

ਬੱਚਾ ਖੇਡਦਾ ਹੋਇਆ ਆਪਣੇ ਸਾਥੀਆਂ ਦੇ ਨਾਲ ਕੁਝ ਦੂਰ ਚਲਾ ਜਾਂਦਾ ਹੈ ਅਤੇ ਜਦੋਂ ਉਸ ਨੂੰ ਸਾਹਮਣੇ ਕੁੱਤਾ ਦਿਖਾਈ ਦਿੰਦਾ ਹੈ ਉਸਦੇ ਵੱਲੋਂ ਭੱਜਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਕੁੱਤੇ ਤੋਂ ਬਚਣ ਦੇ ਲਈ ਉਹ ਉਸ ਬੋਰਵੈੱਲ ਦੇ ਕੋਲ ਜਾ ਕੇ ਖੜ੍ਹ ਜਾਂਦਾ ਹੈ ਸ਼ਾਇਦ ਉਸ ਨੇ ਬੋਰਵੈੱਲ ਦੇ ਵਿੱਚ ਲੁਕਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਸ ਵਿਚ ਗਿਆ ਤਾਂ ਉਹ ਨੀਚੇ ਗਿਰ ਜਾਂਦਾ ਹੈ ਜਿਸ ਤੋਂ ਬਾਅਦ ਉਸ ਮਾਸੂਮ ਬੱਚੇ ਦੀ ਖ਼ਬਰ ਜਿਵੇਂ ਹੀ ਮਾਪਿਆਂ ਨੂੰ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਲੱਗਦੀ ਹੈ ਤਾਂ ਉੱਥੇ ਇੱਕ ਬਹੁਤ ਵੱਡਾ ਇਕੱਠ ਹੋ ਜਾਂਦਾ ਹੈ ਜਿੱਤ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਮੌਕੇ ਤੇ ਪਹੁੰਚਦਾ ਹੈ ਹਰ ਇੱਕ ਸਹੂਲਤ ਜਲਦੀ ਤੋਂ ਜਲਦੀ ਬੁਲਾ ਕੇ ਉਸ ਬੱਚੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਜਿਸ ਤੋਂ ਬਾਅਦ ਉਸ ਬੱਚੇ ਨੂੰ ਬਾਹਰ ਕੱਢ ਲਿਆ ਜਾਂਦਾ ਹੈ ਪਰ ਜਦੋਂ ਉਸ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਜਾਂਦਾ ਹੈ ਤਾਂ ਉੱਥੇ ਡਾਕਟਰਾਂ ਦੇ ਵੱਲੋਂ ਜਵਾਬ ਦੇ ਦਿੱਤਾ ਜਾਂਦਾ ਹੈ ਡਾਕਟਰਾਂ ਦੇ ਵੱਲੋਂ ਦੱਸਿਆ ਗਿਆ ਕਿ ਉਹ ਬੱਚਾ ਹੁਣ ਇਸ ਦੁਨੀਆਂ ਦੇ ਵਿੱਚ ਅੰਨ੍ਹੀ ਰਿਹਾ ਬੜੀ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਸਭ ਕਰਨ ਤੋਂ ਬਾਅਦ ਬੱਚੇ ਨੂੰ ਬਚਾਉਣ ਦੀ ਪ੍ਰਸ਼ਾਸਨ ਵੱਲੋਂ ਕਿਸੇ ਤਰਾਂ ਦੀ ਕੋਈ ਕਮੀ ਨਹੀਂ ਛੱਡੀ ਗਈ ਪੂਰੀ ਕੋਸ਼ਿਸ਼ ਕੀਤੀ ਗਈ ਬੱਚੇ ਨੂੰ ਬਚਾਉਣ ਦੇ ਲਈ ਪ੍ਰਸ਼ਾਸਨ ਨੇ ਹਰ ਇੱਕ ਚੀਜ਼ ਕੀਤੀ ਜਿਸਦੇ ਨਾਲ ਬੱਚੇ ਨੂੰ ਬੁਲਾ ਲਿਆ ਜਾਵੇ ਬਹੁਤ ਸਾਰੇ ਨੌਜਵਾਨਾਂ ਨੂੰ ਬੁਲਾਇਆ ਜੋ ਕਿ ਇਸ ਚੀਜ਼ ਦੇ ਕਾਰੀਗਰ ਸਨ ਕਿਸ ਤਰੀਕੇ ਦੇ ਨਾਲ ਬੱਚੇ ਨੂੰ ਕੱਢਿਆ ਜਾਵੇ

ਕਈ ਤਰ੍ਹਾਂ ਦੀਆਂ ਸਲਾਹਾਂ ਲੋਕਾਂ ਤੋਂ ਲਿਤੀਆਂ ਗਈਆਂ ਪ੍ਰਸ਼ਾਸਨ ਦੇ ਵੱਲੋਂ ਬੱਚੇ ਨੂੰ ਬਚਾ ਲਿਆ ਜਾਂਦਾ ਹੈ ਪਰ ਜਦੋਂ ਬੱਚਾ ਹਸਪਤਾਲ ਜਾਂਦਾ ਹੈ ਤਾਂ ਉਥੇ ਬੱਚਾ ਆਪਣਾ ਦਮ ਤੋੜ ਦਿੰਦਾ ਹੈ ਦੱਸਿਆ ਜਾ ਰਿਹਾ ਹੈ ਕਿ ਬੱਚਾ ਥੋੜ੍ਹਾ ਜਿਹਾ ਦਿਮਾਗੀ ਤੌਰ ਤੋਂ ਠੀਕ ਨਹੀਂ ਸੀ ਪਰ ਇੰਨਾ ਵੀ ਦਿਮਾਗੀ ਤੌਰ ਤੇ ਖ਼ਰਾਬ ਨਹੀਂ ਸੀ ਕਿ ਉਸ ਨੂੰ ਕੁਝ ਪਤਾ ਨਹੀਂ ਲੱਗਦਾ ਸੀ ਥੋੜ੍ਹਾ ਜਿਹਾ ਦਿਮਾਗੀ ਤੌਰ ਤੇ ਉਹ ਭੋਲਾ ਪਾਨਸਰੇ ਵਿੱਚ ਜ਼ਿਆਦਾ ਸੀ ਜਿਵੇਂ ਕਿ ਉਨ੍ਹਾਂ ਦੇ ਮਾਪਿਆਂ ਦੀ ਦੁਆਰਾ ਦੱਸਿਆ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *