ਖੌਫ ਨਾਕ ਹਾ ਦ ਸਾ ਵੇਖੋ ਕਿਵੇਂ ਗੱਡੀ ਦੇ ਉੱਡੇ ਪਰਖੱਚੇ ਵੀਡੀਓ ਦੇਖ ਉੱਡ ਜਾਣਗੇ ਹੋਸ਼

Uncategorized

ਇਕ ਬਹੁਤ ਹੀ ਦ ਰ ਦਨਾ ਕ ਹਾ ਦ ਸਾ ਵਾਪਰਿਆ ਜਦੋਂ ਪੁਲ ਤੋਂ ਹੇਠਾਂ ਗੱਡੀ ਆ ਡਿੱਗਦੀ ਹੈ ਪਲ ਤੇ ਜਾਂਦੀ ਹੋਈ ਕਾਰ ਅਚਾਨਕ ਹੀ ਹੇਠਾਂ ਡਿੱਗ ਪੈਂਦੀ ਹੈ ਅਤੇ ਇੱਕ ਬਹੁਤ ਹੀ ਦਰਦਨਾਕ ਹਾ ਦ ਸਾ ਹੋ ਗਿਆ ਜੋ ਕਿ ਇੱਕ ਬਹੁਤ ਹੀ ਖੌਫਨਾਕ ਹਾ ਦ ਸਾ ਸੀ ਜਿਨ੍ਹਾਂ ਨੇ ਵੀ ਇਹ ਹਾ ਦ ਸਾ ਵੇਖਿਆ ਉਨ੍ਹਾਂ ਦੇ ਹੋਸ਼ ਉੱਡ ਗਏ ਕਿਉਂਕਿ ਇਹ ਹਾ ਦ ਸਾ ਇੰਨਾ ਜ਼ਿਆਦਾ ਖ ਤ ਰ ਨਾ ਕ ਸੀ ਕਿ ਗੱਡੀ ਚਲਾ ਰਹੇ ਵਿਅਕਤੀ ਦੀ ਮੌਕੇ ਤੇ ਹੀ ਮੌ ਤ ਹੋ ਜਾਂਦੀ ਹੈ ਬੀਤੇ ਐਤਵਾਰ ਦੁਪਹਿਰ ਰਾਮਾਮੰਡੀ ਰੋਡ ਤੇ ਗੱਡੀ ਬੇਕਾਬੂ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਫਲਾਈਓਵਰ ਤੋਂ ਹੇਠਾਂ ਗਿਰ ਜਾਂਦੀ ਹੈ ਜਿਸ ਵਜ੍ਹਾ ਕਰਕੇ ਮੌਕੇ ਤੇ ਹੀ ਇੱਕ ਵਿਅਕਤੀ ਦੇ ਵੱਲੋਂ ਦਮ ਤੋੜ ਦਿੱਤਾ ਜਾਂਦਾ ਹੈ ਜਦ ਕਿ ਉਸ ਦੇ ਬਾਕੀ ਪਰਿਵਾਰਕ ਮੈਂਬਰ ਗੰਭੀਰ ਰੂਪ ਦੇ ਵਿਚ ਕਾਫੀ ਜ਼ ਖ ਮੀ ਦੱਸੇ ਜਾ ਰਹੇ ਹਨ ਦੱਸ ਦੇਣਾ ਚਾਹੁੰਦੇ ਹਾਂ

ਕਿ ਇਸ ਗੱਡੀ ਦੇ ਵਿਚ ਸਵਾਰ ਪਤੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਪਤੀ ਨਾਲ ਹੀ ਇੱਕ ਭਤੀਜੀ ਇਸਦੇ ਵਿਚ ਸ਼ਾਮਿਲ ਸੀ ਜਿਨ੍ਹਾਂ ਦੇ ਵਿੱਚੋਂ ਕਾਰ ਚਲਾ ਰਹੇ ਵਿਅਕਤੀ ਦੀ ਮੌਕੇ ਤੇ ਮੌ ਤ ਹੋ ਜਾਂਦੀ ਹੈ ਤੇ ਚਾਰ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਜੋ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਉਹ ਜੋ ਡਰਾਈਵਰ ਗੱਡੀ ਚਲਾ ਰਹੇ ਸੀ ਉਨ੍ਹਾਂ ਦਾ ਨਾਮ ਵਿਵੇਕ ਚੌਧਰੀ ਸੀ ਜੋ ਕਿ ਕਾਰ ਚਲਾ ਰਹੇ ਸਨ ਜਾਣਕਾਰੀ ਅਨੁਸਾਰ ਸੰਤ ਨਿਰੰਕਾਰੀ ਮੰਡਲ ਬਰਾਂਚ ਜਲੰਧਰ ਦੇ ਸੰਚਾਲਕ ਵਿਵੇਕ ਚੌਧਰੀ ਕੇ ਐਮ ਵੀ ਕਾਲਜ ਦੇ ਕੋਲੋਂ ਦਵਾਈ ਲੈਣ ਤੋਂ ਬਾਅਦ ਭਤੀਜੀ ਸੁਮਿਤਾ ਨੂੰ ਛੱਡਣ ਦੇ ਲਈ ਆਪਣੀ ਪਤਨੀ ਪ੍ਰਵੀਨ ਕੁਮਾਰੀ ਧੀ ਸੁਦੀਕਸ਼ਾ ਪਤੀ ਪੁੱਤ ਨਿਵੇਸ਼ ਦੇ ਨਾਲ ਪਿੰਡ ਬਿਲਗਾ ਦੇ ਵੱਲ ਜਾ ਰਹੇ ਸੀ ਜਦੋਂ ਉਹ ਰਾਮਾਮੰਡੀ ਫਲਾਈਓਵਰ ਤੇ ਪਹੁੰਚੇ ਤਾਂ ਗੱਡੀ ਚਲਾ ਰਹੇ

ਵਿਵੇਕ ਚੌਧਰੀ ਗੱਡੀ ਤੋਂ ਆਪਣਾ ਸੰਤੁਲਨ ਗਵਾ ਬੈਠੇ ਅਤੇ ਕਾਰ ਪੁਲ ਤੋਂ ਹੇਠਾਂ ਜਾ ਡਿੱਗਦੀ ਹੈ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਹੇਠਾਂ ਡਿੱਗਦੇ ਹੀ ਗੱਡੀ ਦੇ ਪਰਖੱਚੇ ਉੱਡ ਗਏ ਕਾਰ ਵਿੱਚ ਸਵਾਰ ਸਾਰੇ ਹੀ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੰਡੀ ਦੀ ਪੁਲੀਸ ਵੀ ਮੌਕੇ ਤੇ ਪਹੁੰਚੀ ਅਤੇ ਮੌਕੇ ਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾ ਦਿੱਤਾ ਹਸਪਤਾਲ ਦੇ ਵਿੱਚ ਵਿਵੇਕ ਚੌਧਰੀ ਦੇ ਪਰਿਵਾਰਿਕ ਮੈਂਬਰ ਪਤਨੀ ਅਤੇ ਉਹਨਾਂ ਦੇ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ ਉੱਥੇ ਹੀ ਵਿਵੇਕ ਚੌਧਰੀ ਹੁਣ ਇਸ ਦੁਨੀਆ ਦੇ ਵਿਚ ਨਹੀਂ ਰਹੇ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕੀ ਗੱਡੀ ਦੇ ਪਰਖੱਚੇ ਉੱਡ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ

ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *