ਫੋਨ ਖੋਹ ਬਜ਼ੁਰਗ ਕੋਲੋਂ ਭੱਜਿਆ ਨੌਜਵਾਨ ਵੇਖੋ ਕਿਵੇਂ ਫੜਿਆ ਪਿੰਡ ਦੇ ਲੋਕਾਂ ਨੇ ਤੇ ਚਾੜ੍ਹਿਆ ਕੁ ਟਾ ਪਾ

Uncategorized

ਇਕ ਨੌਜਵਾਨ ਜੋ ਗਲੀ ਦੇ ਵਿੱਚ ਲਗਾਤਾਰ ਪੰਜ ਚਾਰ ਦਿਨਾਂ ਤੋਂ ਆ ਰਿਹਾ ਸੀ ਉਸਦੇ ਵਲੋਂ ਇੱਕ ਬਜ਼ੁਰਗ ਦੇ ਕੋਲੋਂ ਫੋਨ ਖੋਹ ਲਿਆ ਜਾਂਦਾ ਹੈ ਕਿਉਂਕਿ ਉਸ ਬਜ਼ੁਰਗ ਦੇ ਉੱਤੇ ਉਸ ਨੇ ਲਗਾਤਾਰ ਪੰਜ ਚਾਰ ਦਿਨਾਂ ਤੋਂ ਨਜ਼ਰ ਰੱਖੀ ਹੋਈ ਸੀ ਅਤੇ ਮੌਕਾ ਮਿਲਦੇ ਤੇ ਉਸ ਨੇ ਉਸ ਦਾ ਫੋਨ ਖੋਹ ਲਿਆ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਪੰਜਾਬ ਦੇ ਵਿੱਚ ਲਗਾਤਾਰ ਚੋਰੀਆਂ ਠੱ ਗੀ ਆਂ ਲੁੱ ਟਾਂ ਖੋ ਹਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੀਆਂ ਸਾਨੂੰ ਵੀਡੀਓ ਹਰ ਰੋਜ਼ ਦੇਖਣ ਨੂੰ ਮਿਲਦੀਆਂ ਹਨ ਕਈ ਵਾਰ ਤਾਂ ਬਜ਼ੁਰਗ ਮਾਤਾਵਾਂ ਦੀ ਕੰਨਾਂ ਦੀਆਂ ਵਾਲੀਆਂ ਲਾਹ ਕੇ ਉਨ੍ਹਾਂ ਦੇ ਨਾਲ ਧੱਕਾ ਕਰਕੇ ਉਨ੍ਹਾਂ ਨੂੰ ਕਈ ਤਰ੍ਹਾਂ ਦਾ ਨੁਕਸਾਨ ਵੀ ਪਹੁੰਚਾਇਆ ਜਾਂਦਾ ਹੈ ਜਾਂ ਫਿਰ ਕਈ ਵਾਰ ਡਰਾ ਕੇ ਵੀਰਾਂ ਤੋਂ ਉਹ ਬਾਲੀਆਂ ਲਾਹੁਣ ਲਈ ਕਿਹਾ ਜਾਂਦਾ ਹੈ

ਅਤੇ ਕਈ ਵਾਰ ਬਾਜ਼ਾਰ ਦੇ ਵਿਚ ਜਦੋਂ ਇਹ ਬਜ਼ੁਰਗ ਮਾਤਾਵਾਂ ਜਾਂਦੀਆਂ ਹਨ ਜਿਨ੍ਹਾਂ ਦੇ ਗਲਾਂ ਵਿਚੋਂ ਚੇਨਾਂ ਤਕ ਲਾ ਲਈਆਂ ਜਾਂਦੀਆਂ ਹਨ ਇਸਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇਕ ਨੌਜਵਾਨ ਜੋ ਕਿ ਇੱਕ ਬਜ਼ੁਰਗ ਦੇ ਕੋਲੋਂ ਫੋਨ ਖੋਹ ਕੇ ਫ਼ਰਾਰ ਹੋ ਜਾਂਦਾ ਹੈ ਪਰ ਉਸ ਵਿਅਕਤੀ ਨੂੰ ਇਹ ਨਹੀਂ ਪਤਾ ਸੀ ਕਿ ਜਿਸ ਵਿਅਕਤੀ ਦਾ ਫੋਨ ਹੋਣ ਲੱਗਿਆ ਹੈ ਉਨ੍ਹਾਂ ਦੇ ਆਲੇ ਦੁਆਲੇ ਮੁਹੱਲੇ ਦੇ ਵਿੱਚ ਸਾਰੇ ਕੈਮਰੇ ਲੱਗੇ ਹੋਏ ਹਨ ਅਤੇ ਕੈਮਰੇ ਦੇ ਵਿਚ ਉਸ ਵਿਅਕਤੀ ਦਾ ਚਿਹਰਾ ਸਾਫ ਸਾਫ ਆ ਜਾਂਦਾ ਹੈ ਜਿਸ ਤੋਂ ਬਾਅਦ ਉਹ ਵਿਅਕਤੀ ਦੂਜੀ ਵਾਰ ਫਿਰ ਤੋਂ ਉਸੇ ਮੁਹੱਲੇ ਦੇ ਵਿਚ ਪਹੁੰਚ ਜਾਂਦਾ ਹੈ ਅਤੇ ਜਿਵੇਂ ਹੀ ਉਸ ਮੁਹੱਲੇ ਦੇ ਵਿੱਚੋਂ ਪਹੁੰਚਦਾ ਹੈ

ਤਾਂ ਲੋਕਾਂ ਦੇ ਵੱਲੋਂ ਉਸ ਨੂੰ ਪਛਾਣ ਲਿਆ ਜਾਂਦਾ ਹੈ ਲੋਕਾਂ ਦੇ ਵੱਲੋਂ ਉਸ ਨੂੰ ਰੋਕਿਆ ਜਾਂਦਾ ਹੈ ਅਤੇ ਬਾਅਦ ਵਿੱਚ ਉਸ ਨੂੰ ਸਵਾਲ ਜਵਾਬ ਪੁੱਛਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਉਹਦੇ ਕੋਲੋਂ ਫ਼ੋਨ ਮੰਗਿਆ ਜਾਂਦਾ ਹੈ ਕਿ ਆਖਰਕਾਰ ਤੇਰੇ ਕੋਲ ਫੋਨ ਕਿਹੜਾ ਹੈ ਜਦੋਂ ਉਹ ਫੋਨ ਦੇਖਿਆ ਜਾਂਦਾ ਹੈ ਤਾਂ ਉਹ ਫੋਨ ਉਸ ਬਜ਼ੁਰਗ ਲਾਉਂਦਾ ਹੈ ਜਿਸ ਤੋਂ ਬਾਅਦ ਉਸ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਅਤੇ ਇਸ ਦੇ ਨਾਲ ਇਥੇ ਇੱਕ ਮਾਤਾ ਖੜ੍ਹੀਆਂ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੋ ਬਜ਼ੁਰਗਾਂ ਨੂੰ ਉਹ ਅਕਸਰ ਇਹ ਮੰਦਿਰ ਦੇ ਵਿੱਚ ਮੱਥਾ ਟੇਕਣ ਵਾਸਤੇ ਜਾਂਦੇ ਹਨ ਅਸੀਂ ਤਾਂ ਉਹਨਾਂ ਨੂੰ ਅਕਸਰ ਹੀ ਕਿਹਾ ਕਿ ਤੁਸੀਂ ਰਹਿਣ ਦਿਆ ਕਰੋ ਜਾਣ ਨੂੰ ਇੱਥੇ ਬੈਠੇ ਰਿਹਾਅ ਕਰੋ ਕਿਉਂਕਿ

ਹੋਣੀ ਕਾਫੀ ਬਜ਼ੁਰਗ ਹੋ ਚੁੱਕੇ ਹਨ ਜਿਸ ਵਜ੍ਹਾ ਕਰਕੇ ਅਸੀਂ ਉਨ੍ਹਾਂ ਨੂੰ ਜਾਣਦੇ ਲਈ ਮਨ੍ਹਾ ਕਰਦੇ ਹਨ ਪਰ ਫੇਰ ਵੀ ਉਹ ਮੰਦਰ ਜਾਂਦੇ ਹਨ ਪਰ ਉਸ ਦਿਨ ਉਸ ਵਿਅਕਤੀ ਦੇ ਵੱਲੋਂ ਸਾਡੇ ਬਜ਼ੁਰਗ ਦੇ ਕੋਲੋਂ ਫੋਨ ਗਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਅਤੇ ਜਿਵੇਂ ਹੀ ਫੋਨ ਹੋਇਆ ਜਾਂਦਾ ਹੈ ਤਾਂ ਬਾਅਦ ਵਿੱਚ ਸੀਸੀਟੀਵੀ ਕੈਮਰੇ ਦੇ ਵਿਚ ਇਸ ਵਿਅਕਤੀ ਦੀ ਫੋਟੋ ਆ ਜਾਂਦੀ ਹੈ ਜਿਸ ਤੋਂ ਬਾਅਦ ਇਸ ਨੂੰ ਕਾਬੂ ਕਰ ਲਿਆ ਜਾਂਦਾ ਹੈ ਅਤੇ ਉਸ ਦਾ ਕੁਟਾਪਾ ਕੀਤਾ ਜਾਂਦਾ ਹੈ ਜਿਸ ਨੂੰ ਤੁਸੀਂ ਸੀਸੀਟੀਵੀ ਕੈਮਰੇ ਦੇ ਵਿੱਚ ਦੇਖ ਸਕਦੇ ਹੋ ਅੱਜਕੱਲ੍ਹ ਲੋਕਾਂ ਨੂੰ ਕੰਮ ਹੈ ਨਹੀਂ ਜੋ ਕੰਮ ਨਹੀਂ ਮਿਲਦੇ ਤਾਂ ਫਿਰ ਇਸ ਤਰ੍ਹਾਂ ਦੀਆਂ ਹਰਕਤਾਂ ਦੇ ਵਿਚ ਨੌਜਵਾਨ ਅੱਜਕੱਲ੍ਹ ਉੱਤਰ ਆਏ ਹਨ ਸਾਨੂੰ ਇਸ ਚੀਜ਼ਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ

ਕਿਉਂਕਿ ਅੱਜਕੱਲ੍ਹ ਬਹੁਤ ਜ਼ਿਆਦਾ ਧੱਕੇਸ਼ਾਹੀ ਜਿਹੜੀ ਹੈ ਗ਼ਲਤ ਹੈ ਹੋਣੀ ਸ਼ੁਰੂ ਹੋ ਚੁੱਕੀ ਹੈ ਜੋ ਕਿ ਬਹੁਤ ਜਿਆਦਾ ਗਲਤ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਓਨਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦਿਆਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲੋਂ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *