ਚਲਾਨ ਕੱਟਣ ਤੇ ਭਾਜਪਾ ਦਾ ਪ੍ਰਧਾਨ ਭੜਕਿਆ ਪੁਲਿਸ ਨਾਲ ਹੋ ਗਈ ਬੈਂਸ ਫਸ ਗਈਆਂ ਘੁੰਡੀਆਂ

Uncategorized

ਭਾਜਪਾ ਦੇ ਲੁਧਿਆਣਾ ਦੇ ਵਿੱਚ ਰਹਿ ਰਹੇ ਇਕ ਆਗੂ ਦਾ ਪੰਜਾਬ ਪੁਲੀਸ ਦੇ ਵੱਲੋਂ ਚਲਾਨ ਕੱਟ ਲਿਆ ਜਾਂਦਾ ਹੈ ਹੁਣ ਤੁਸੀਂ ਕਹੋਗੇ ਕਿ ਆਖਿਰਕਾਰ ਉਸ ਦਾ ਚਲਾਨ ਕਿਉਂ ਕੱਟਿਆ ਗਿਆ ਤਾਂ ਸੀ ਤੁਹਾਨੂੰ ਦੱਸ ਦਈਏ ਕਿ ਉਹ ਬਿਨਾਂ ਹੈਲਮਟ ਤੋਂ ਜਾ ਰਹੀ ਸੀ ਇਸ ਲਈ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਦੇ ਹੈਲਮਟ ਦਾ ਚਲਾਨ ਕੱਟ ਦਿੱਤਾ ਗਿਆ ਜਿਸ ਤੋਂ ਬਾਅਦ ਉੱਥੇ ਇਕ ਬਹੁਤੀ ਹਾਈ ਵੋਲਟੇਜ਼ ਡਰਾਮਾ ਹੋ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਉਥੇ ਘੇਰ ਲਿਆ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਪੁਲੀਸ ਪ੍ਰਸ਼ਾਸਨ ਦਾ ਕੰਮ ਹੁੰਦਾ ਹੈ ਨਿਯਮਾਂ ਦੀ ਪਾਲਣਾ ਕਰਵਾਉਣਾ

ਪਰ ਕਈ ਵਾਰ ਜਦੋਂ ਵੱਡੇ ਅਧਿਕਾਰੀ ਹੁੰਦੇ ਹਨ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਸਾਡੇ ਉੱਤੇ ਕੋਈ ਰੂਲ ਲਾਗੂ ਨਹੀਂ ਹੁੰਦਾ ਜਿਵੇਂ ਕਿ ਬੀਜੇਪੀ ਦੇ ਆਗੂਆਂ ਨੇ ਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਤੁਸੀਂ ਨਹੀਂ ਮੇਰਾ ਚਲਾਨ ਕਿਵੇਂ ਕੱਟ ਦਿੱਤਾ ਹਾਲਾਂਕਿ ਸਰਕਾਰ ਦੇ ਰੂਲ ਸਾਰਿਆਂ ਦੇ ਲਈ ਇੱਕ ਬਰਾਬਰ ਹਨ ਚਾਹੇ ਉਹ ਕੋਈ ਵੀ ਹੋਵੇ ਹਰ ਇੱਕ ਦੇ ਲਈ ਸਰਕਾਰ ਦੇ ਵੱਲੋਂ ਰੂਲ ਸਹੀ ਅਤੇ ਇਕੋ ਜਿਹੇ ਬਣਾਏ ਗਏ ਹਨ ਅਤੇ ਜੇਕਰ ਫਿਰ ਵੀ ਕੋਈ ਇਸ ਤਰੀਕੇ ਦੇ ਨਾਲ ਬਹਿਸਬਾਜ਼ੀ ਕਰਦਾ ਹੈ ਤਾਂ ਤੁਹਾਡਾ ਇਸ ਉੱਤੇ ਕੀ ਕਹਿਣਾ ਹੈ ਕਿਉਂਕਿ ਪੰਜਾਬ ਦੇ ਵਿੱਚ ਜੇਕਰ ਗ਼ਰੀਬ ਲੋਕਾਂ ਦੇ ਚਲਾਨ ਹੋ ਸਕਦੇ ਹਨ ਆਮ ਲੋਕਾਂ ਦੇ ਚਲਾਨ ਹੋ ਸਕਦੇ ਹਨ

ਤਾਂ ਆਖਿਰਕਾਰ ਜੋ ਆਗੂ ਹੁੰਦੇ ਹਨ ਵਿਧਾਇਕ ਹੁੰਦਿਆਂ ਉਨ੍ਹਾਂ ਦਾ ਚਲਾਨ ਕਿਉਂ ਨਹੀਂ ਹੋ ਸਕਦਾ ਜੇਕਰ ਉਨ੍ਹਾਂ ਦਾ ਚਲਾਨ ਹੁੰਦਾ ਹੈ ਤਾਂ ਇਸ ਤਰੀਕੇ ਦੇ ਨਾਲ ਆਨੰਦ ਵੱਲੋਂ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਦੋਂ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਦਾ ਚਲਾਨ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਆਖਿਰਕਾਰ ਨੂੰਹਾਂ ਜੋ ਚਲਾਨ ਹੋਇਆ ਹੈ ਕਿਸੇ ਵਜ੍ਹਾ ਕਰਕੇ ਹੀ ਹੋਇਆ ਹੈ ਪ੍ਰਸ਼ਾਸਨ ਪਾਗਲ ਲਈਆਂ ਜਿਨ੍ਹਾਂ ਦਾ ਚਲਾਨ ਬਿਨਾਂ ਮਤਲਬ ਤੋਂ ਕਰੇਗੀ ਪਰ ਫੇਰ ਵੀ ਉਨ੍ਹਾਂ ਦੇ ਵੱਲੋਂ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਜੋ ਕਿ ਕਿਤੇ ਨਾ ਕਿਤੇ ਬਹੁਤੀ ਜ਼ਿਆਦਾ ਗਲਤ ਹੈ ਇਸ ਤਰੀਕੇ ਦੇ ਨਾਲ ਬਹਿਸਬਾਜ਼ੀ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ ਹੈ

ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਉਹ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦਿਆਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਦੋ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *