ਭੰਗ ਨੂੰ ਕੁਦਰਤੀ ਨ ਸ਼ਾ ਮੰਨਣ ਵਾਲੇ ਵੇਖ ਲੈਣ,ਭੰਗ ਨੇ ਕੀ ਕਰ ਦਿੱਤੇ ਇਸ ਘਰ ਦੇ ਹਾਲਾਤ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚਿੱਟੇ ਤੇ ਚਲਦੇ ਨੌਜਵਾਨੀ ਦਾ ਕਿੰਨਾ ਘਾਣ ਹੋਇਆ ਹੈ ਅਤੇ ਚਿੱਟਾ ਪੰਜਾਬ ਦੇ ਲਗਪਗ ਹਰੇਕ ਪਿੰਡ ਵਿਚ ਆਪਣਾ ਘਰ ਬਣਾ ਚੁੱਕਿਆ ਹੈ ਅਤੇ ਛੋਟੀ ਛੋਟੀ ਉਮਰ ਦੇ ਨੌਜਵਾਨ ਇਸ ਦੇ ਆਦੀ ਹਨ।ਪਰ ਜੇਕਰ ਗੱਲ ਕੀਤੀ ਜਾਵੇ ਹੋਰ ਵੀ ਕਈ ਅਜਿਹੇ ਨਹੀਂ ਹਨ ਜਿਨ੍ਹਾਂ ਵੱਲ ਸਰਕਾਰਾਂ ਜਾਂ ਲੋਕਾਂ ਦਾ ਧਿਆਨ ਨਹੀਂ ਜਾਂਦਾ ਅਤੇ ਲੋਕ ਇਨ੍ਹਾਂ ਨਸ਼ਿਆਂ ਨੂੰ ਮਾਮੂਲੀ ਜਾਂ ਫਿਰ ਕੁਦਰਤੀ ਨਸ਼ਾ ਕਹਿ ਕੇ ਛੱਡ ਦਿੰਦੇ ਹਨ।ਪਰ ਜੇਕਰ ਇਨ੍ਹਾਂ ਨਸ਼ਿਆਂ ਨੂੰ ਕਰਨ ਵਾਲੀਆਂ ਦੇ ਘਰਾਂ ਦੇ ਹਾਲਾਤ ਵੇਖੇ ਜਾਣ ਤਾਂ ਉਹ ਵੀ ਕਿਸੇ ਚਿੱਟੇ ਪੀਣ ਵਾਲੇ ਤੋਂ ਘੱਟ ਨਹੀਂ ਹਨ।

ਅਜਿਹਾ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਜਦੋਂ ਸਮਾਜ ਸੇਵੀ ਸੰਸਥਾ ਚਲਾਉਣ ਵਾਲੇ ਅਨਮੋਲ ਕਵਾਤਰਾ ਇਕ ਬਜ਼ੁਰਗ ਪਿਓ ਦੀ ਵੀਡੀਓ ਦੇਖ ਕੇ ਉਸ ਦੇ ਘਰ ਪਹੁੰਚੇ ਅਤੇ ਵੇਖਿਆ ਕਿ ਕਿਸ ਤਰ੍ਹਾਂ ਭੰਗ ਦੇ ਆਦੀ ਨੌਜਵਾਨ ਨੇ ਆਪਣੇ ਘਰ ਦਾ ਸਾਰਾ ਸਾਮਾਨ ਭੇਜ ਦਿੱਤਾ ਇਸ ਨੌਜਵਾਨ ਨੇ ਨਸ਼ੇ ਦੇ ਚੱਲਦੇ ਛੱਤ ਦਾ ਲੈਂਟਰ ਤੋੜ ਕੇ ਸਰੀਆ ਵੀ ਭੇਜ ਦਿੱਤਾ।ਇਹ ਨੌਜਵਾਨ ਨਸ਼ੇ ਵਿੱਚ ਆਪਣੇ ਬਜ਼ੁਰਗ ਪਿਤਾ ਨਾਲ ਵੀ ਕੁੱਟਮਾਰ ਕਰਦਾ ਹੈ ਅਤੇ ਇਸ ਦਾ ਮਾਨਸਿਕ ਸੰਤੁਲਨ ਵੀ ਵਿਗੜ ਚੁੱਕਾ ਹੈ ਜੋ ਕੁਝ ਵੀ ਕਹਿ ਰਿਹਾ ਹੈ ਇਸ ਨੂੰ ਉਸ ਦੀ ਹੋਸ਼ ਨਹੀਂ।ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਬਹੁਤ ਵਧੀਆ ਪਰਿਵਾਰ ਸੀ ਮੁੰਡੇ ਮਾਂ ਦੀ ਮੌਤ ਤੋਂ ਬਾਅਦ ਇਹ ਸਭ ਕੁਝ ਹੋਣ ਲੱਗ ਪਿਆ।

ਹੁਣੇ ਸੀ ਨਸ਼ੇ ਦੇ ਆਦਿ ਨੌਜਵਾਨ ਅਨਮੋਲ ਕਵਾਤਰਾ ਦੀ ਸੰਸਥਾ ਵੱਲੋਂ ਮਦਦ ਦਿੱਤੀ ਜਾਵੇਗੀ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇਗਾ ਤਾਂ ਜੋ ਉਸ ਦਾ ਇਹ ਨਸ਼ਾ ਛੁਡਵਾਇਆ ਜਾ ਸਕੇ।ਇਸ ਸਮੇਂ ਵੀਡੀਓ ਦੌਰਾਨ ਅਨਮੋਲ ਕਵਾਤਰਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਨਸ਼ੇ ਦੇ ਆਦੀ ਨਾ ਬਣੋ ਨਸ਼ੇ ਸਾਰੇ ਹੀ ਮਾੜੇ ਹਨ ਅਕਸਰ ਲੋਕ ਇਹ ਕਹਿ ਕੇ ਭੰਗ ਵਰਗੇ ਨਸ਼ੇ ਦਾ ਸੇਵਨ ਕਰਨ ਲੱਗ ਜਾਂਦੇ ਹਨ ਕੀ ਇਹ ਕੁਦਰਤੀ ਨਸ਼ਾ ਹੈ ਪਰ ਜਦੋਂ ਇਹ ਆਪਣੇ ਰੰਗ ਵਿਖਾਉਂਦਾ ਹੈ ਤਾਂ ਅਜਿਹੇ ਹਾਲਾਤ ਸਾਹਮਣੇ ਆਉਂਦੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.