ਕੁੜੀ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਆ ਤ ਮ ਹੱ ਤਿ ਆ,ਕੁੜੀ ਦੀ ਮਾਂ ਨੇ ਦੱਸੀ ਸਾਰੀ ਸੱਚਾਈ

Uncategorized

ਦੋਸਤੋ ਭਾਵੇਂ ਭਾਰਤ ਵਿੱਚ ਕੁੜੀਆਂ ਮੁੰਡਿਆਂ ਦੇ ਬਰਾਬਰ ਹੀ ਕੰਮ ਕਰਦੀਆਂ ਹਨ ਅਤੇ ਅੱਜ ਦੇ ਸਮੇਂ ਵਿੱਚ ਕੁੜੀ ਅਤੇ ਮੁੰਡੇ ਵਿੱਚ ਫ਼ਰਕ ਨਹੀਂ ਜਾਵੇਗਾ।ਪਰ ਇਸ ਦੇ ਬਾਵਜੂਦ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਮੁੰਡੇ ਵਾਲਿਆਂ ਵੱਲੋਂ ਕੁੜੀ ਵਾਲਿਆਂ ਤੋਂ ਮੰਗਾਂ ਰੱਖੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਸਹੁਰਾ ਪਰਿਵਾਰ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਕੁੜੀ ਦੇ ਮਾਪਿਆਂ ਤੋਂ ਦਹੇਜ ਦੀ ਮੰਗ ਕਰਦਾ ਹੈ।ਹੁਣ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਕਪੂਰਥਲਾ ਤੋਂ ਆ ਰਿਹਾ ਹੈ ਜਿਥੇ ਯੋਗੇਸ਼ ਨਾਮ ਦੇ ਵਿਅਕਤੀ ਉੱਪਰ ਅੰਬਿਕਾ ਨਾਮ ਦੀ ਕੁੜੀ ਦੇ ਮਾਪਿਆਂ ਵੱਲੋਂ ਆਰੋਪ ਲਗਾਏ ਜਾ ਰਹੇ ਹਨ ਕਿ ਦਹੇਜ ਦੀ ਮੰਗ ਦੇ ਚੱਲਦੇ ਉਨ੍ਹਾਂ ਦੀ ਕੁੜੀ ਦੀ ਹੱ ਤਿ ਆ ਕਰ ਦਿੱਤੀ।

ਕੁੜੀ ਦੇ ਮਾਪਿਆਂ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਪਹਿਲਾਂ ਤਾਂ ਧੋਖੇ ਨਾਲ ਵਿਆਹ ਕਰਵਾ ਲਿਆ ਗਿਆ ਅਤੇ ਇਹ ਕਿਹਾ ਗਿਆ ਕਿ ਉਹ ਕੋਈ ਵੀ ਦਹੇਜ ਦੀ ਮੰਗ ਨਹੀਂ ਕਰਦੇ ਉਨ੍ਹਾਂ ਨੂੰ ਸਿਰਫ਼ ਕੁੜੀ ਚਾਹੀਦੀ ਹੈ।ਪਰ ਵਿਆਹ ਤੋਂ ਕੁਝ ਦਿਨ ਪਹਿਲਾਂ ਜੋਗੇਸ਼ ਅਠਾਰਾਂ ਲੱਖ ਦੀ ਗੱਡੀ ਲੈ ਆਉਂਦਾ ਹੈ ਅਤੇ ਕੁੜੀ ਦੇ ਪੇਕੇ ਪਰਿਵਾਰ ਤੋਂ ਇੱਕੀ ਲੱਖ ਰੁਪਏ ਦੀ ਮੰਗ ਰੱਖਦਾ ਹੈ ਜਦੋਂ ਉਸ ਨੂੰ ਇਹ ਪੈਸੇ ਨਹੀਂ ਦਿੱਤੇ ਜਾਣ ਤਾਂ ਜੋਗੇਸ਼ ਕਹਿੰਦਾ ਹੈ ਕੀ ਉਹ ਉਨ੍ਹਾਂ ਦੀ ਕੁੜੀ ਨੂੰ ਬਦਤਮੀਜ਼ੀ ਨਾਲ ਰੱਖੇਗਾ।ਕੁੜੀ ਦੀ ਮਾਂ ਨੇ ਦੱਸਿਆ ਕਿ ਅੰਬਿਕਾ ਨੂੰ ਅਕਸਰ ਕੁੱਟਿਆ ਮਾਰਿਆ ਜਾਂਦਾ ਸੀ ਪਹਿਲਾਂ ਵੀ ਕਈ ਅਜਿਹੇ ਮਾਮਲੇ ਆਏ ਪਰ ਉਨ੍ਹਾਂ ਨੇ ਸੋਚਿਆ ਕਿ ਹੌਲੀ ਹੌਲੀ ਉਹ ਸੁਧਰ ਜਾਵੇਗਾ ਪਰ ਅਜਿਹਾ ਨਹੀਂ ਹੋਇਆ

ਉਸ ਨੇ ਉਨ੍ਹਾਂ ਦੀ ਕੁੜੀ ਨੂੰ ਮਾਰ ਕੇ ਝੂਠਾ ਆਤਮ ਹੱ ਤਿ ਆ ਦਾ ਕੇਸ ਬਣਾਉਣ ਦੀ ਕੋਸ਼ਿਸ਼ ਕੀਤੀ।ਮਾਂ ਨੇ ਦੱਸਿਆ ਕਿ ਮੌਤ ਤੋਂ ਕੁਝ ਦੇਰ ਪਹਿਲਾਂ ਅੰਬਿਕਾ ਦਾ ਉਸ ਨੂੰ ਵੀਡੀਓ ਕਾਲ ਆਈ ਸੀ ਜਿਸ ਵਿੱਚ ਉਹ ਵਿਖਾ ਰਹੀ ਸੀ ਕੀ ਇਸ ਵਿਅਕਤੀ ਨੇ ਉਹਦੇ ਸਿਰ ਚ ਕੱਚ ਦੀ ਬੋਤਲ ਮਾਰੀ ਹੈ ਅਤੇ ਉਸ ਦਾ ਸਿਰ ਪਾੜ ਦਿੱਤਾ ਹੈ।ਹੁਣ ਕੁੜੀ ਦੇ ਮਾਂ ਪਿਓ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਮੰਗ ਕਰ ਰਹੇ ਹਨ ਬਾਕੀ ਵੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦੇ ਦੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *