ਭਾਨਾ ਸਿੱਧੂ ਨੇ ਵਿਜੇ ਸਿੰਗਲਾ ਉੱਤੇ ਕੀਤੇ ਵੱਡੇ ਖੁਲਾਸੇ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਭਖ਼ਿਆ ਹੀ ਰਹਿੰਦਾ ਹੈ ਇਸ ਦੇ ਨਾਲ ਹੀ ਅੱਜ ਭਾਨਾ ਸਿੱਧੂ ਦੇ ਵੱਲੋਂ ਵੀ ਲਾਈਵ ਹੋ ਕੇ ਵਿਜੇ ਸਿੰਗਲਾ ਦੀ ਗ੍ਰਿਫਤਾਰੀ ਨੂੰ ਲੈ ਕੇ ਬਹੁਤ ਸਾਰੀਆਂ ਗੱਲਾਂ ਲੋਕਾਂ ਦੇ ਸਾਹਮਣੇ ਰੱਖੀਆਂ ਪਰ ਸਿੱਧੂ ਦੇ ਵੱਲੋਂ ਕਿਹਾ ਗਿਆ ਕਿ ਵਿਜੈ ਸਿੰਗਲਾ ਦੇ ਵੱਲੋਂ ਇਕ ਪਰਸੈਂਟ ਕਮਿਸ਼ਨ ਲਿਆ ਜਾ ਰਿਹਾ ਸੀ ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਆਖ਼ਿਰਕਾਰ ਮੰਤਰੀ ਪਦ ਦੇ ਵਿੱਚੋਂ ਹਟਾਉਣ ਦਾ ਇਹੀ ਕਾਰਨ ਹੈ ਕਿ ਉਨ੍ਹਾਂ ਦੇ ਵੱਲੋਂ ਇਕ ਪਰਸੈਂਟ ਜਡ਼ਿਆ ਹੈ ਕਮਿਸ਼ਨ ਲਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਸੋਸ਼ਲ ਮੀਡੀਆ ਦੇ ਉਤੇ ਲਾਈਵ ਹੋ ਕੇ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਗੱਲ ਕਹਿ ਦਿੱਤੀ ਅਤੇ ਨਾਲ ਹੀ ਉਨ੍ਹਾਂ ਦੇ ਉੱਤੇ ਕਾਰਵਾਈ ਕਰਨ ਦੀ ਅਫ਼ਸਰਾਂ ਨੂੰ ਵੱਡੀ ਅਪੀਲ ਕੀਤੀ ਹੈ

ਜੇਕਰ ਗੱਲ ਕੀਤੀ ਜਾਵੇ ਤਾਂ ਭਾਨਾ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਭਗਵੰਤ ਮਾਨ ਦੀ ਸੁਕਾਈ ਗਈ ਗੱਲ ਦੇ ਉੱਤੇ ਪੂਰਾ ਉਸ ਦਾ ਸਮਰਥਨ ਕਰਦੇ ਹਾਂ ਕਿ ਭਗਵੰਤ ਮਾਨ ਦੇ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਇਕ ਬਹੁਤ ਵੱਡੀ ਆਵਾਜ਼ ਉਠਾਈ ਗਈ ਹੈ ਅਤੇ ਆਵਾਜ਼ ਦੇ ਨਾਲ ਨਾਲ ਭਗਵੰਤ ਮਾਨ ਦੇ ਵੱਲੋਂ ਜੋ ਗੱਲਾਂ ਕਹੀਆਂ ਗਈਆਂ ਸੀ ਕਿ ਮੈਂ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕਰਾਂਗਾ ਭਗਵੰਤ ਮਾਨ ਨੇ ਉਹੀ ਕੀਤਾ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਭਗਵੰਤ ਮਾਨ ਦੇ ਵੱਲੋਂ ਵਿਜੇ ਸਿੰਗਲਾ ਨੂੰ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਹੈ ਡਾ ਵਿਜੈ ਸਿੰਗਲਾ ਅਜੋਕੀ ਸਿਹਤ ਮੰਤਰੀ ਸਨ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਤੇ ਦੂਜੇ ਪਾਸੇ ਗੱਲ ਕੀਤੀ ਜਾਵੇ ਤਾਂ ਭਾਨਾ ਸਿੱਧੂ ਦੇ ਵੱਲੋਂ ਕਿਹਾ ਗਿਆ ਕਿ ਜਦੋਂ ਇਹ ਗੱਲ ਆਲੇ ਦੁਆਲੇ ਪੂਰੇ ਪੰਜਾਬ ਵਿੱਚ ਫੈਲ ਗਈ ਤਾਂ ਉਸ ਤੋਂ ਬਾਅਦ ਵੱਡੇ ਵੱਡੇ ਅਹੁਦੇ ਚ ਬੈਠੇ ਮੰਤਰੀ ਅਤੇ ਨਾਲ ਹੀ ਜਿੰਨੇ ਵੀ ਪੁਲੀਸ ਅਧਿਕਾਰੀ ਸਨ ਉਨ੍ਹਾਂ ਨੂੰ ਵੀ ਹੁਣ ਡਰ ਸਤਾਉਣ ਲੱਗਿਆ ਹੈ ਕਿ ਜੇਕਰ ਕਿਤੇ ਉਹ ਫੜੇ ਗਏ ਤਾਂ ਉਨ੍ਹਾਂ ਦੀ ਵਰਦੀ ਤੱਕ ਉਤਰ ਜਾਵੇਂਗੀ

ਇਸ ਲਈ ਕਿਤੇ ਨਾ ਕਿਤੇ ਭਗਵੰਤ ਮਾਨ ਵੱਲੋਂ ਇੱਕ ਚੀਜ਼ ਬਿਲਕੁਲ ਸਪਸ਼ਟ ਕਰ ਦਿੱਤੀ ਗਈ ਹੈ ਕਿ ਜੇਕਰ ਕੋਈ ਰਿਸ਼ਵਤ ਲੈਂਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਨਾਲ ਉਹ ਹੋਵੇਗਾ ਜੂਸ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਤੇ ਭਗਵੰਤ ਮਾਨ ਨੇ ਇਕ ਐਗਜ਼ਿਟ ਪੋਲ ਸੈੱਟ ਕਰ ਦਿੱਤੀ ਗਈ ਹੈ ਵਿਜੇ ਸਿੰਗਲਾ ਨੂੰ ਉਸਦੀ ਮੰਤਰੀ ਪਦ ਤੋਂ ਹਟਾ ਕੇ ਇਸਦੇ ਨਾਲ ਹੀ ਭਾਣਾ ਸਿੱਧੂ ਵਲੋਂ ਕਿਹਾ ਗਿਆ ਕਿ ਭਗਵੰਤ ਮਾਨ ਨੇ ਵੀ ਬਹੁਤ ਚੰਗਾ ਕੰਮ ਕੀਤਾ ਇਸ ਚੀਜ਼ ਦੀ ਅਸੀਂ ਸ਼ਲਾਘਾ ਕਰਦਿਆਂ ਅਤੇ ਜੇਕਰ ਉਨ੍ਹਾਂ ਦੇ ਵੱਲੋਂ ਕੋਈ ਅਜਿਹਾ ਫ਼ੈਸਲਾ ਲਿਆ ਜਾਵੇਗਾ ਜੋ ਗਲਤ ਹੋਵੇਗਾ ਉਸਦੀ ਅਸੀਂ ਵਿਰੋਧ ਵੀ ਕਰਾਂਗੇ ਪਰ ਅੱਜ ਜੋ ਭਗਵੰਤ ਮਾਨ ਵੱਲੋਂ ਫ਼ੈਸਲਾ ਲਿਆ ਗਿਆ ਹੈ ਬਹੁਤ ਹੀ ਚੰਗਾ ਲਿਆ ਗਿਆ ਹੈ ਅਸੀਂ ਇਸ ਚੀਜ਼ ਦੀ ਸ਼ਲਾਘਾ ਕਰਦਿਆਂ ਅਤੇ ਹੁਣ ਵਿਰੋਧੀ ਪਾਰਟੀਆਂ ਅੱਜ ਨਹੀਂ ਤਾਂ ਕੱਲ੍ਹ ਨੂੰ ਬੋਲਣਾ ਸ਼ੁਰੂ ਕਰਨਗੀਆਂ ਕਿ ਆਖਿਰਕਾਰ ਇਹ ਕਿਉਂ ਕੀਤਾ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਗੱਲਾਂ ਸਾਹਮਣੇ ਆਉਣਗੀਆਂ ਪਰ ਅਸੀਂ ਉਨ੍ਹਾਂ ਦਾ ਵਿਰੋਧ ਕਰਾਂਗੇ ਇਹ ਕਹਿਣਾ ਹੈ ਭਾਨਾ ਸਿੱਧੂ ਦਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.