ਹੁਣ ਸਾਰੇ ਚੁਕੰਨੇ ਹੋਣਗੇ ਰਿਸ਼ਵਤ ਲੈਣ ਤੋਂ ਪਹਿਲਾਂ ਸੌ ਵਾਰ ਸੋਚਣਗੇ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਇਸ ਗੱਲ ਦੀ ਚਰਚਾ ਚੱਲ ਰਹੀ ਹੈ ਕਿ ਆਖਿਰਕਾਰ ਭਗਵੰਤ ਮਾਨ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਵਿਜੇ ਸਿੰਗਲਾ ਜੋ ਕਿ ਸਿਹਤ ਮੰਤਰੀ ਸਨ ਉਨ੍ਹਾਂ ਨੂੰ ਹੀ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਇੱਕ ਬਹੁਤ ਵੱਡੀ ਜਿਹੜੀ ਖ਼ਬਰ ਇਸ ਵੇਲੇ ਪੰਜਾਬ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਇਕ ਬਹੁਤ ਵੱਡੇ ਮੰਤਰੀ ਜਿਨ੍ਹਾਂ ਦਾ ਨਾਮ ਸੁਰਖੀਆਂ ਦੇ ਵਿੱਚ ਸੀ ਜੋ ਕਿ ਸਿਹਤ ਮੰਤਰੀ ਸਨ ਸਿਹਤ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ ਇਕ ਬਹੁਤ ਵੱਡੀ ਜਾਣਕਾਰੀ ਜਿਹੜੀ ਸਾਹਮਣੇ ਆਈ ਹੈ ਕਿ ਸਿਹਤ ਮੰਤਰੀ ਜੋ ਸੀ ਉਹਨਾਂ ਦੇ ਵੱਲੋਂ ਇਕ ਪਰਸੈਂਟ ਆਪਣਾ ਰੱਖਿਆ ਜਾ ਰਿਹਾ ਸੀ ਜਿਸਦੀ ਖ਼ਬਰ ਭਗਵੰਤ ਮਾਨ ਮੁੱਖ ਮੰਤਰੀ ਨੂੰ ਲੱਗਦੀ ਹੈ ਅਤੇ ਜਿਵੇਂ ਹੀ ਭਗਵੰਤ ਮਾਨ ਨੂੰ ਇਸ ਗੱਲ ਦੀ ਖਬਰ ਬਾਰੇ ਪਤਾ ਲੱਗਦਾ ਹੈ ਤਾਂ

ਭਗਵੰਤ ਮਾਨ ਦੇ ਵੱਲੋਂ ਉਸੇ ਵੇਲੇ ਹੀ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਜਾਂਦਾ ਹੈ ਹਾਲਾਂਕਿ ਭਗਵੰਤ ਮਾਨ ਦੇ ਵੱਲੋਂ ਇਕ ਪ੍ਰੈੱਸ ਕਾਨਫਰੰਸ ਦੇ ਦੌਰਾਨ ਇਹ ਵੀ ਕਿਹਾ ਜਾਂਦਾ ਹੈ ਕਿ ਇਸ ਗੱਲ ਬਾਰੇ ਸਿਰਫ਼ ਮੈਨੂੰ ਹੀ ਪਤਾ ਸੀ ਜੇਕਰ ਮੈਂ ਇਸ ਗੱਲ ਨੂੰ ਦਬਾਉਣਾ ਚਾਹੁੰਦਾ ਤਾਂ ਮੈਂ ਦਬਾ ਲੈਂਦਾ ਪਰ ਲੱਖਾਂ ਲੋਕਾਂ ਦੀ ਜ਼ਿੰਮੇਵਾਰੀ ਦੇ ਨਾਲ ਨਾਲ ਲੱਖਾਂ ਹੀ ਲੋਕਾਂ ਦਾ ਵਿਸਵਾਸ ਮੇਰੇ ਉੱਤੇ ਬਹੁਤ ਜ਼ਿਆਦਾ ਹੈ ਜਿਸ ਵਜ੍ਹਾ ਕਰਕੇ ਮੈਂ ਕਦੇ ਵੀ ਇਹੋ ਜਿਹੀ ਗੱਲ ਨਹੀਂ ਕਰਾਂਗਾ ਅਤੇ ਮੈਂ ਪਹਿਲੇ ਦਿਨ ਤੋਂ ਹੀ ਇਹ ਗੱਲ ਕਹੀ ਹੈ ਕਿ ਮੈਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਜੜ੍ਹੋਂ ਖ਼ਤਮ ਕਰ ਦੇਵਾਂਗਾ ਅਤੇ ਅਸੀਂ ਇਸਨੂੰ ਕਰਕੇ ਵਿਖਾਵਾਂਗੀ ਮੁੱਖਮੰਤਰੀ ਭਗਵੰਤ ਮਾਨ ਵਲੋਂ ਕਿਹਾ ਗਿਆ ਕਿ ਇਤਿਹਾਸ ਵਿੱਚ ਇਹ ਦੂਜੀ ਵਾਰ ਹੋ ਰਿਹਾ ਹੈ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਵਿੱਚ ਇੱਕ ਮੰਤਰੀ ਨੂੰ ਬਰਖਾਸਤ ਕੀਤਾ ਸੀ ਤੇ ਹੁਣ ਦੂਜੀ ਵਾਰ ਪੰਜਾਬ ਦੇ ਵਿੱਚ ਇਹ ਸਭ ਹੋ ਰਿਹਾ ਹੈ

ਕਈ ਲੋਕਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਕਿ ਪਹਿਲਾਂ ਤਾਂ ਜਿਹੜੇ ਵੱਡੇ ਲੋਕ ਸੀ ਉਹ ਆਪ ਬਚ ਜਾਂਦੇ ਸੀ ਪਰ ਜੋ ਛੋਟੇ ਪਟਵਾਰੀ ਵਗੈਰਾ ਰਹਿ ਜਾਂਦੇ ਸੀ ਉਨ੍ਹਾਂ ਦੇ ਜ਼ਿੰਮੇ ਸਾਰਾ ਕੀਤਾ ਪੈ ਜਾਂਦਾ ਸੀ ਅਤੇ ਉਹ ਫਸ ਜਾਂਦੇ ਸੀ ਪਰ ਹੁਣ ਮੁੱਖ ਮੰਤਰੀ ਵਲੋਂ ਪੌੜੀ ਨੂੰ ਉੱਪਰੋਂ ਸਾਫ਼ ਸ਼ੁਰੂ ਕਰਨਾ ਕੀਤਾ ਗਿਆ ਹੈ ਜੇਕਰ ਹੇਠੋਂ ਪੌੜੀ ਸਾਫ ਕਰਨੀ ਸ਼ੁਰੂ ਕਰੋ ਤਾਂ ਕਦੇ ਵੀ ਉਹ ਸਾਫ਼ ਨਹੀਂ ਹੁੰਦੀ ਹਮੇਸ਼ਾ ਪੌੜੀ ਉੱਪਰ ਸਾਫ ਕਰਦੇ ਹੇਠਾਂ ਨੂੰ ਆਉਗੇ ਤਾਂ ਪੂਰੀ ਬਿਲਕੁਲ ਸਾਫ਼ ਹੋ ਜਾਂਦੀ ਹੈ ਉਸੇ ਤਰੀਕੇ ਦੇ ਨਾਲ ਹੀ ਅੱਜ ਭਗਵੰਤ ਮਾਨ ਦੇ ਵੱਲੋਂ ਪੌੜੀ ਨੂੰ ਉੱਪਰੋਂ ਸਾਫ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਵੱਡੇ ਵੱਡੇ ਜਿਹੜੇ ਮੰਤਰੀਆਂ ਜਿਨਾਂ ਦੇ ਵੱਲੋਂ ਘੁਟਾਲੇ ਕੀਤੇ ਜਾਣਗੇ ਉਨ੍ਹਾਂ ਨੂੰ ਇਸੇ ਤਰੀਕੇ ਦੇ ਨਾਲ ਭਗਵੰਤ ਮਾਨ ਵਲੋਂ ਬਰਖਾਸਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਦੇ ਲਈ ਭਗਵੰਤ ਮਾਨ ਦੇ ਵੱਲੋਂ ਇਹ ਸਭ ਕੀਤਾ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.