ਡਾ ਵਿਜੈ ਸਿੰਗਲਾ ਦਾ ਐਡਵੋਕੇਟ ਆਇਆ ਸਾਹਮਣੇ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਉਮੀਦਵਾਰਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਕੱਲ੍ਹ ਦੀ ਇੱਕ ਖ਼ਬਰ ਬਹੁਤ ਹੀ ਜ਼ਿਆਦਾ ਭਾਰੂ ਹੋ ਰਹੀ ਹੈ ਤੁਹਾਨੂੰ ਪਤਾ ਹੋਵੇਗਾ ਕਿ ਵਿਜੇ ਸਿੰਗਲਾ ਜੋ ਕਿ ਇਕ ਮੰਤਰੀ ਹਨ ਅਤੇ ਉਨ੍ਹਾਂ ਨੂੰ ਇੱਕ ਬਹੁਤ ਹੀ ਵੱਡੀ ਜ਼ਿੰਮੇਵਾਰੀ ਸੰਭਾਲੀ ਗਈ ਸੀ ਉਹ ਜ਼ਿੰਮੇਵਾਰੀ ਸੀ ਸਿਹਤ ਮੰਤਰੀ ਉਨ੍ਹਾਂ ਨੂੰ ਸਿਹਤ ਮੰਤਰੀ ਦੇ ਸਾਰਾ ਡਿਪਾਰਟਮੈਂਟ ਸੰਭਾਲਿਆ ਗਿਆ ਸੀ ਤਾਂ ਕਿ ਉਹ ਚੰਗੇ ਤਰੀਕੇ ਦੇ ਨਾਲ ਕੰਮ ਕਰ ਸਕਣ ਅਤੇ ਲੋਕਾਂ ਦੇ ਵਿਕਾਸ ਦੇ ਲਈ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਾ ਛੱਡਣ ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਇਸ ਲਈ ਨਿਯੁਕਤ ਕੀਤਾ ਗਿਆ ਸੀ ਤਾਂ ਕਿ ਕਿਸੇ ਵੀ ਹਸਪਤਾਲ ਵਿਚ ਕਿਸੇ ਵੀ ਸਰਕਾਰੀ ਹਸਪਤਾਲ ਤੋਂ ਲੈ ਕੇ ਹਰ ਇੱਕ ਚੀਜ਼ ਨੂੰ ਚੰਗੇ ਤਰੀਕੇ ਦੇ ਨਾਲ ਉਨ੍ਹਾਂ ਦੇ ਵਲੋਂ ਮੇਨਟੇਨ ਕੀਤਾ ਜਾਵੇ ਤਾਂ ਕਿ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਦਾ ਅਹਿਸਾਸ ਨਾ ਹੋਵੇ ਅਤੇ ਪੰਜਾਬ ਦੇ ਵਿੱਚ ਹਰ ਇੱਕ ਨੂੰ ਸਿਹਤ ਪੱਖੋਂ ਸਹੂਲਤ ਦਿੱਤੀ ਜਾਵੇਗੀ

ਸਿਹਤ ਮੰਤਰੀ ਦਾ ਆਖਿਰਕਾਰ ਕੀ ਮਤਲਬ ਹੁੰਦਾ ਹੈ ਅਸੀਂ ਤੁਹਾਨੂੰ ਦੱਸ ਦਈਏ ਕਿ ਸਿਹਤ ਮੰਤਰੀ ਦਾ ਮਤਲਬ ਹੁੰਦਾ ਹੈ ਕਿ ਜਿੰਨੇ ਵੀ ਸਿਹਤ ਪੱਖੋਂ ਕੰਮ ਹੋਣਗੇ ਉਨ੍ਹਾਂ ਦੇ ਅੰਦਰ ਹੀ ਹੁੰਦੇ ਹਨ ਚਾਹੇ ਉਹ ਦਵਾਈਆਂ ਹੋਣ ਚਾਹੇ ਉਹ ਹਸਪਤਾਲ ਹੁਣ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਅੰਦਰ ਹੀ ਹਰ ਇੱਕ ਚੀਜ਼ ਦਾ ਜਾਇਦਾਦ ਉਨ੍ਹਾਂ ਦੇ ਵੱਲੋਂ ਬੜੇ ਹੀ ਉੱਚ ਪੱਧਰ ਦੇ ਦਿੱਤਾ ਜਾਂਦਾ ਹੈ ਪਰ ਇਸ ਦੇ ਨਾਲ ਹੀ ਅੱਜ ਬੜੇ ਹੀ ਦੁੱਖ ਭਰੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਜੇ ਸਿੰਗਲਾ ਜੋ ਕਿ ਇਕ ਪਰਸੈਂਟ ਹਿੱਸਾ ਮੰਗ ਰਹੇ ਸੀ ਜਿਸ ਦੇ ਤਹਿਤ ਜਦੋਂ ਭਗਵੰਤ ਜਦੋਂ ਭਗਵੰਤ ਮਾਨ ਕੋਲ ਇਹ ਗੱਲ ਪਹੁੰਚਦੀ ਹੈ ਤਾਂ ਭਗਵੰਤ ਮਾਨ ਦੇ ਵੱਲੋਂ ਨਾਲੋਂ ਉਸੇ ਵੇਲੇ ਹੀ ਬਰਖਾਸਤ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਜੋ ਸਿਹਤ ਮੰਤਰੀ ਡੀ ਪੋਸਟ ਹੁੰਦੀ ਹੈ ਇਸ ਤੋਂ ਵੀ ਬਰਖਾਸਤ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ

ਦੱਸ ਦੇਣਾ ਚਾਹੁੰਦੇ ਹਾਂ ਕਿ ਉਨ੍ਹਾਂ ਨੂੰ ਤਿੰਨ ਦਿਨ ਦੇ ਲਈ ਅਦਾਲਤ ਦੇ ਵੱਲੋਂ ਰਿਮਾਂਡ ਦੀ ਦਿੱਤੀ ਗਈ ਹੈ ਤੇ ਹੁਣ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਤਰ੍ਹਾਂ ਦੇ ਹੁਣ ਹੋਰ ਵੀ ਖੁਲਾਸੇ ਹੋ ਸਕਦੇ ਹਨ ਬਹੁਤ ਸਾਰੀਆਂ ਗੱਲਾਂ ਸਾਹਮਣੇ ਨਿਕਲ ਕੇ ਆ ਸਕਦੀਆਂ ਹਨ ਕਿਉਂਕਿ ਅਜੇ ਤੱਕ ਉਨ੍ਹਾਂ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਕਹੀ ਗਈ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਇਹ ਚੀਜ਼ਾਂ ਖੁਦ ਬਿਆਨ ਕੀਤੀਆਂ ਗਈਆਂ ਹਨ ਕੀ ਉਨ੍ਹਾਂ ਦੇ ਵੱਲੋਂ ਇਹ ਗਲਤੀ ਕੀਤੀ ਗਈ ਹੈ ਇੱਕ ਪੇਸ਼ੈਂਟ ਮੰਗਣ ਦੀ ਜੜੀਆਂ ਗ਼ਲਤੀ ਇਹ ਕੀਤੀ ਗਈ ਹੈ ਇਹ ਕਹਿਣਾ ਹੈ ਭਗਵੰਤ ਮਾਨ ਦਾ ਮੁੱਖ ਮੰਤਰੀ ਦਾ ਪਰ ਅਜੇ ਤੱਕ ਵਿਜੇ ਸਿੰਗਲਾ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਬਿਆਨ ਸਾਹਮਣੇ ਨਹੀਂ ਆਏ ਹਨ ਜਿਵੇਂ ਹੀ ਉਨ੍ਹਾਂ ਦੇ ਬਿਆਨ ਸਾਹਮਣੇ ਆਉਂਦੇ ਹਨ ਉਸ ਤੋਂ ਬਾਅਦ ਹੀ ਕਿਸੇ ਚੀਜ਼ ਦਾ ਪਤਾ ਲੱਗ ਸਕਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.