ਲੱਖਾ ਸਧਾਣਾ ਨੇ ਸਿਹਤ ਮੰਤਰੀ ਨੂੰ ਦਿੱਤਾ ਅਜਿਹਾ ਜਵਾਬ ਸੁਣ ਹੋ ਜਾਓਗੇ ਹੈਰਾਨ

Uncategorized

ਸੋਸ਼ਲ ਮੀਡੀਆ ਦੇ ਉੱਤੇ ਇਕ ਵਾਰ ਫਿਰ ਤੋਂ ਲਾਈਵ ਹੁੰਦਾ ਹੈ ਅਤੇ ਲੱਖਾ ਸਿਧਾਣਾ ਵੱਲੋਂ ਕਿਹਾ ਜਾਂਦਾ ਹੈ ਕਿ ਜੋ ਭਗਵੰਤ ਮਾਨ ਜੋ ਸਾਡੇ ਮੁੱਖਮੰਤਰੀ ਹਨ ਉਨ੍ਹਾਂ ਦੇ ਵੱਲੋਂ ਜੋ ਫ਼ੈਸਲਾ ਲਿਆ ਗਿਆ ਹੈ ਕਿ ਡਾ ਵਿਜੇ ਸਿੰਗਲਾ ਜੋ ਕਿ ਇਕ ਪਰਸੈਂਟ ਰਿਸ਼ਵਤ ਮੰਗ ਰਹੇ ਸੀ ਉਨ੍ਹਾਂ ਦੇ ਉਤੇ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਗਿਆ ਅਤੇ ਪੁਲਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਉਤੇ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਨੂੰ ਰਿਸ਼ਵਤਖੋਰੀ ਦੇ ਮਾਮਲੇ ਚ ਬਰਖਾਸਤ ਕਰ ਦਿੱਤਾ ਗਿਆ ਉਸ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਦੀ ਕੀਤੀ ਗਈ ਹੈ ਮੁਕੱਦਮਾ ਦਰਜ ਉਸ ਉੱਤੇ ਹੋ ਚੁੱਕਿਆ ਹੈ

ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਲੱਖਾ ਸਿਧਾਣਾ ਵੱਲੋਂ ਕਿਹਾ ਗਿਆ ਕਿ ਜੇਕਰ ਮੈਂ ਗੱਲ ਕਰਾਂ ਤਾਂ ਇਤਿਹਾਸ ਵਿੱਚ ਇਹ ਪਹਿਲੀ ਵਾਰ ਅਜਿਹਾ ਕੰਮ ਹੋਇਆ ਹੈ ਪੰਜਾਬ ਦੀ ਵਿੱਚ ਕਿਸੇ ਮੁੱਖ ਮੰਤਰੀ ਦੇ ਵੱਲੋਂ ਆਪਣੀ ਹੀ ਪਾਰਟੀ ਦੇ ਸਿਹਤ ਮੰਤਰੀ ਨੂੰ ਇਸ ਤਰੀਕੇ ਨਾਲ ਬਰਖ਼ਾਸਤ ਕਰ ਦਿੱਤਾ ਗਿਆ ਅਤੇ ਉਸ ਨੂੰ ਰਿਸ਼ਵਤਖੋਰੀ ਦੇ ਮੁਕੱਦਮੇ ਦੇ ਵਿਚ ਜੇਲ ਭੇਜ ਦਿੱਤਾ ਗਿਆ ਹੋਵੇ ਅਤੇ ਉਸ ਉੱਤੇ ਵੱਡੀ ਕਾਰਵਾਈ ਕੀਤੀ ਹੋਵੇ ਇਸ ਤੋਂ ਪਹਿਲਾਂ ਬਹੁਤ ਸਾਰੇ ਇਲਜ਼ਾਮ ਲੱਗਦੇ ਰਹੇ ਬਹੁਤ ਸਾਰੀਆਂ ਪਾਰਟੀਆਂ ਇਲਜ਼ਾਮ ਲਗਾਉਂਦੀਆਂ ਰਹੀਆਂ ਹਾਲਾਂਕਿ ਉਸਦੇ ਵਿਚ ਬਹੁਤ ਸਾਰੇ ਮੰਤਰੀ ਕਰੱਪਟ ਸਨ ਪਰ ਫੇਰ ਵੀ ਉਨ੍ਹਾਂ ਦੇ ਉੱਤੇ ਇਲਜ਼ਾਮ ਲਗਾ ਕੇ ਉਸ ਗੱਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ

ਪਰ ਭਗਵੰਤ ਮਾਨ ਸਾਡੇ ਚੋਂ ਮੁੱਖਮੰਤਰੀ ਹਨ ਮਾਣਯੋਗ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਇਹ ਅਜਿਹਾ ਬਿਲਕੁਲ ਵੀ ਨਹੀਂ ਕੀਤਾ ਗਿਆ ਹਾਲਾਂਕਿ ਸਿਰਫ਼ ਭਗਵੰਤ ਮਾਨ ਨੂੰ ਹੀ ਇਸ ਗੱਲ ਬਾਰੇ ਪਤਾ ਸੀ ਹੋਰ ਕਿਸੇ ਨੂੰ ਵੀ ਨਹੀਂ ਪਤਾ ਸੀ ਪਰ ਭਗਵੰਤ ਮਾਨ ਵੱਲੋਂ ਇਸ ਚੀਜ਼ ਨੂੰ ਦਬਾਇਆ ਨਹੀਂ ਗਿਆ ਸਗੋਂ ਲੋਕਾਂ ਦੇ ਸਾਹਮਣੇ ਰੱਖਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਦੇ ਵੱਲੋਂ ਇਕ ਪਰਸੈਂਟ ਰਿਸ਼ਵਤ ਮੰਗੀ ਜਾ ਰਹੀ ਸੀ ਜਿਸ ਤੋ ਬਾਅਦ ਭਗਵੰਤ ਮਾਨ ਨੇ ਖੁਦ ਕਿਹਾ ਕਿ ਜੇਕਰ ਮੈਂ ਚਾਹੁੰਦਾ ਤਾਂ ਮੈਂ ਇਸ ਚੀਜ਼ ਨੂੰ ਦਬਾਅ ਵੀ ਸਕਦਾ ਸੀ ਪਰ ਮੇਰੇ ਜ਼ਮੀਰ ਨੇ ਮੈਨੂੰ ਇਹ ਸਭ ਨਹੀਂ ਕਰਨ ਦਿੱਤਾ ਅਤੇ ਨਾ ਹੀ ਮੈਂ ਇਹ ਸਭ ਕਰ ਸਕਦਾ ਹਾਂ

ਕਿਉਂਕਿ ਲੱਖਾਂ ਲੋਕਾਂ ਨੂੰ ਮੇਰੇ ਤੇ ਉਮੀਦ ਹੈ ਅਤੇ ਮੈਂ ਉਨ੍ਹਾਂ ਦੀ ਉਮੀਦਾਂ ਨੂੰ ਬਿਲਕੁੱਲ ਵੀ ਟੁੱਟਣ ਨਹੀਂ ਦੇਵਾਂਗਾ ਮੈਂ ਇਹੋ ਜਿਹੇ ਭ੍ਰਿਸ਼ਟਾਚਾਰ ਰਿਸ਼ਵਤਖੋਰੀ ਕਰਨ ਵਾਲੇ ਮੰਤਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗਾ ਅਤੇ ਕਿਸੇ ਨੂੰ ਵੀ ਬਰਦਾਸ਼ਤ ਨਹੀਂ ਕਰਾਂਗਾ ਚਾਹੇ ਉਹ ਕੋਈ ਵੀ ਕਿਉਂ ਨਾ ਹੋਵੇ ਜੇਕਰ ਕੋਈ ਵੀ ਇਸ ਤਰੀਕੇ ਦੀ ਕੋਈ ਵੀ ਗੱਲ ਕਰਦਾ ਹੈ ਤਾਂ ਉਸ ਨੂੰ ਉਸੇ ਵੇਲੇ ਉਸ ਦੀ ਸੀਟ ਤੋਂ ਉਤਾਰ ਕੇ ਉਸ ਉੱਤੇ ਮਾਮਲਾ ਦਰਜ ਕਰ ਦਿੱਤਾ ਜਾਵੇਗਾ ਜਿਵੇਂ ਕਿ ਵਿਜੇ ਸਿੰਗਲਾ ਦੇ ਉਤੇ ਮਾਮਲਾ ਦਰਜ ਕੀਤਾ ਗਿਆ ਹਾਲਾਂਕਿ ਉਹ ਇੱਕ ਸਿਹਤ ਮੰਤਰੀ ਸਨ ਪਰ ਫੇਰ ਵੀ ਭਗਵੰਤ ਮਾਨ ਵੱਲੋਂ ਐਡਾ ਵੱਡਾ ਐਕਸ਼ਨ ਲੈ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਅਾ ਗਿਅਾ ਅਤੇ ੳੁਨ੍ਹਾਂ ਦੇ ਉੱਤੇ ਕਾਰਵਾਈ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮੰਤਰੀ ਪਦ ਤੋਂ ਵੀ ਹਟਾ ਦਿੱਤਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਓੁਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਨੂੰ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *