ਹਰਜੀਤ ਗਰੇਵਾਲ ਨੇ ਵਿਜੇ ਸਿੰਗਲਾ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ ਵੀਡੀਓ ਹੋਈ ਵਾਇਰਲ

Uncategorized

ਸੋਸ਼ਲ ਮੀਡੀਆ ਦੀ ਉਤੇ ਕੱਲ੍ਹ ਦੀ ਕਾ ਬਹੁਤ ਹੀ ਜ਼ਿਆਦਾ ਖਬਰ ਵਾਇਰਲ ਹੋ ਰਹੀ ਹੈ ਉਸ ਖ਼ਬਰ ਵਿੱਚ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਜੋ ਕਿ ਸਾਡੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਖੁਦ ਸੋਸ਼ਲ ਮੀਡੀਆ ਦੇ ਉੱਤੇ ਲਾਈਵ ਹੋ ਕੇ ਦੱਸਿਆ ਗਿਆ ਕਿ ਡਾ ਵਿਜੇ ਸਿੰਗਲਾ ਜੋ ਕਿ ਸਿਹਤ ਮੰਤਰੀ ਸੀ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਆਖਿਰਕਾਰ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰਨ ਦੇ ਪਿੱਛੇ ਦਾ ਕੀ ਕਾਰਨ ਸੀ ਤਾਂ ਤੁਹਾਨੂੰ ਦੱਸਦੀਏ ਕਿ ਜਿਹੜਾ ਡਿਪਾਰਟਮੇਂਟ ਉਨ੍ਹਾਂ ਨੂੰ ਸੰਭਾਲਿਆ ਗਿਆ ਸੀ ਉਸ ਵਿਚ ਉਨ੍ਹਾਂ ਦੇ ਵੱਲੋਂ ਇਕ ਪਰਸੈਂਟ ਮੰਗਿਆ ਜਾ ਰਿਹਾ ਸੀ ਜਿਸ ਚੀਜ਼ ਦੀ ਖ਼ਬਰ ਮੁੱਖਮੰਤਰੀ ਭਗਵੰਤ ਮਾਨ ਨੂੰ ਲੱਗਦੀ ਹੈ

ਤੇ ਭਗਵੰਤ ਮਾਨ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਇਸ ਗੱਲ ਬਾਰੇ ਸਿਰਫ ਮੈਨੂੰ ਹੀ ਪਤਾ ਸੀ ਕਿਸੇ ਵੀ ਪੱਤਰਕਾਰ ਨੂੰ ਇਸ ਗੱਲ ਬਾਰੇ ਨਹੀਂ ਪਤਾ ਸੀ ਅਤੇ ਮੈਂ ਲੋਕਾਂ ਦੇ ਨਾਲ ਪਹਿਲੇ ਦਿਨ ਹੀ ਇਹ ਗੱਲ ਕੀਤੀ ਸੀ ਕਿ ਮੈਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗਾ ਜਿਹੜਾ ਵੀ ਕੋਈ ਭ੍ਰਿਸ਼ਟਾਚਾਰ ਕਰੇਗਾ ਉਸ ਨੂੰ ਮੈਂ ਉਸੇ ਵੇਲੇ ਬਰਖਾਸਤ ਕਰ ਦੇਵਾਂਗਾ ਤੇ ਉਹੀ ਗੱਲ ਭਗਵੰਤ ਮਾਨ ਦੀ ਕਹੀ ਹੋਈ ਅੱਜ ਭਗਵੰਤ ਮਾਨ ਨੇ ਪੂਰੀ ਕੀਤੀ ਭਗਵੰਤ ਮਾਨ ਦੇ ਵੱਲੋਂ ਜੋ ਕਿਹਾ ਗਿਆ ਸੀ ਕਿ ਮੈਂ ਭ੍ਰਿਸ਼ਟਾਚਾਰ ਪੰਜਾਬ ਦੇ ਵਿੱਚ ਬਿਲਕੁਲ ਵੀ ਨਹੀਂ ਚੱਲਣ ਦਵਾਂਗਾ ਤੋਂ ਉਸੇ ਤਰੀਕੇ ਦੇ ਨਾਲ ਭਗਵੰਤ ਮਾਨ ਵੱਲੋਂ ਅੱਜ ਡਾ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਗਿਆ

ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਭਗਵੰਤ ਮਾਨ ਦੀ ਕੀਤੀ ਗਈ ਇਸ ਗੱਲ ਨੂੰ ਲੈ ਕੇ ਉਨ੍ਹਾਂ ਦੀ ਬਹੁਤ ਹੀ ਜ਼ਿਆਦਾ ਸ਼ਲਾਘਾ ਵੀ ਕੀਤੀ ਗਈ ਪਰ ਜੇਕਰ ਹੁਣ ਦੂਜੇ ਪਾਸੇ ਗੱਲ ਕੀਤੀ ਜਾਵੇ ਦਾ ਵਿਰੋਧੀ ਪਾਰਟੀਆਂ ਲਗਾਤਾਰ ਹੋਣਾ ਇਸ ਗੱਲ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਕਰ ਰਹੀਆਂ ਹਨ ਇਸ ਚੀਜ਼ ਨੂੰ ਲੈ ਕੇ ਹਰਜੀਤ ਗਰੇਵਾਲ ਜੋ ਕਿ ਬੀਜੇਪੀ ਦੇਖ ਆਗੂਆਂ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਬਿਲਕੁਲ ਜ਼ੀਰੋ ਭ੍ਰਿਸ਼ਟਾਚਾਰ ਹੈ ਕਿਸੇ ਤਰ੍ਹਾਂ ਦਾ ਕੋਈ ਭ੍ਰਿਸ਼ਟਾਚਾਰ ਨਹੀਂ ਇਹ ਤਾਂ ਅਜੇ ਤੱਕ ਮੰਤਰੀ ਤੋਂ ਕਿਸੇ ਤਰ੍ਹਾਂ ਦਾ ਰੀਜ਼ਾਈਨ ਕਿਉਂ ਨਹੀਂ ਦਿੱਤਾ ਗਿਆ ਆਖਿਰਕਾਰ ਅਜੇ ਤੱਕ ਉਨ੍ਹਾਂ ਦੇ ਉੱਤੇ ਕਿਉਂ ਨਹੀਂ ਕਾਰਵਾਈ ਹੋਈ

ਇਕ ਪੁਲੀਸ ਕੇਸ ਬਣਾ ਦਿੱਤਾ ਉਨ੍ਹਾਂ ਦੇ ਵੱਲੋਂ ਪੁਲੀਸ ਦੇ ਅੱਗੇ ਇਹ ਗੱਲ ਕਹਿ ਦਿੱਤੀ ਕਿਹਾ ਮੈਂ ਸਭ ਕੀਤਾ ਹਰਜੀਤ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਖਿਰਕਾਰ ਕਰੱਪਸ਼ਨ ਨੂੰ ਕਿਸ ਤਰੀਕੇ ਦੇ ਨਾਲ ਰੋਕਣਾ ਚਾਹੀਦਾ ਹੈ ਇਹ ਵੀ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਹਰਜੀਤ ਗਰੇਵਾਲ ਦੇ ਵੱਲੋਂ ਕਿਹਾ ਗਿਆ ਕਿ ਜੋ ਭ੍ਰਿਸ਼ਟਾਚਾਰ ਹੈ ਇਕੱਲਾ ਇਹੀ ਨਹੀਂ ਸਗੋਂ ਹੋਰ ਵੀ ਬਹੁਤ ਜ਼ਿਆਦਾ ਪੰਜਾਬ ਦੇ ਅੰਦਰ ਹੋ ਰਿਹਾ ਹੈ ਉਸ ਚੀਜ਼ ਨੂੰ ਲੈ ਕੇ ਵੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਸਰਕਾਰ ਦਾ ਜੋ ਰੋਡਮੈਪ ਹੈ ਉਸ ਨੂੰ ਵੀ ਲੋਕਾਂ ਦੇ ਅੱਗੇ ਰੱਖਣਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਸਾਡੇ ਪੇਜ ਦੀ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.