ਵਿਜੇ ਸਿੰਗਲਾ ਉੱਤੇ ਕਿਉਂ ਹੋਈ ਅਜਿਹੀ ਕਾਰਵਾਈ ਦੇਖੋ ਆ ਹੈ ਅਸਲ ਸੱਚ

Uncategorized

ਸੋਸ਼ਲ ਮੀਡੀਆ ਦੀ ਉੱਤੇ ਕੱਲ੍ਹ ਦੀ ਇੱਕ ਖ਼ਬਰ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਇਸ ਖ਼ਬਰ ਦੇ ਵਿਚ ਤੁਸੀਂ ਦੇਖੋਗੇ ਕਿ ਵਿਜੇ ਸਿੰਗਲਾ ਜਿਨ੍ਹਾਂ ਨੂੰ ਭਗਵੰਤ ਮਾਨ ਦੇ ਵੱਲੋਂ ਇਸ ਵੇਲੇ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਪੁਲੀਸ ਅਧਿਕਾਰੀਆਂ ਨੂੰ ਇਹ ਆਦੇਸ਼ ਦੇ ਦਿੱਤੇ ਗਏ ਹਨ ਕਿ ਡਾ ਵਿਜੇ ਸਿੰਗਲਾ ਦੇ ਉਤੇ ਇੱਕ ਵੱਡੀ ਕਾਰਵਾਈ ਕੀਤੀ ਜਾਵੇ ਭਗਵੰਤ ਮਾਨ ਦੇ ਵਲੋਂ ਸਭ ਤੋਂ ਪਹਿਲਾਂ ਇਹ ਗੱਲ ਕਹੀ ਗਈ ਸੀ ਕਿ ਪੰਜਾਬ ਦੇ ਵਿੱਚ ਬਿਲਕੁਲ ਵੀ ਭ੍ਰਿਸ਼ਟਾਚਾਰ ਨਹੀਂ ਚੱਲੇਗਾ ਭਗਵੰਤ ਮਾਨ ਦੇ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ ਤਾਂ ਕਿ ਜੋ ਅਫ਼ਸਰ ਜਾਂ ਫਿਰ ਮੰਤਰੀ ਭ੍ਰਿਸ਼ਟਾਚਾਰ ਨੂੰ ਫੈਲਾਉਂਦੇ ਹਨ ਉਨ੍ਹਾਂ ਦੇ ਉੱਤੇ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ

ਭਗਵੰਤ ਮਾਨ ਦੇ ਵੱਲੋਂ ਪਹਿਲਾਂ ਹੀ ਇਹ ਆਦੇਸ਼ ਵੀ ਦਿੱਤੇ ਗਏ ਸੀ ਕੀ ਭਾਵੇਂ ਕੋਈ ਵੱਡਾ ਅਫ਼ਸਰ ਹੀ ਕਿਉਂ ਨਾ ਹੋਵੇ ਚਾਹੇ ਕੋਈ ਮੰਤਰੀ ਹੀ ਕਿਉਂ ਨਾ ਹੋਵੇ ਅਸੀਂ ਉਸ ਨੂੰ ਬਿਲਕੁਲ ਵੀ ਨਹੀਂ ਬਖ਼ਸ਼ਾਂਗੇ ਭਗਵੰਤ ਮਾਨ ਨੇ ਉਹੀ ਕੀਤਾ ਜੋ ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਸੀ ਕਿ ਮੈਂ ਭ੍ਰਿਸ਼ਟਾਚਾਰ ਬਿਲਕੁੱਲ ਵੀ ਨਹੀਂ ਫੈਲਣ ਦਵਾਂਗਾ ਭਗਵੰਤ ਮਾਨ ਨੂੰ ਜਦੋਂ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਡਾ ਵਿਜੇ ਸਿੰਗਲਾ ਯੂਕੀ ਇਕ ਪਰਸੈਂਟ ਹਿਸਾਬ ਰੱਖ ਰਹੇ ਹਨ ਤਾਂ ਇਸ ਚੀਜ਼ ਨੂੰ ਲੈ ਕੇ ਭਗਵੰਤ ਮਾਨ ਦੀ ਵੱਲੋਂ ਵਿਜੇ ਸਿੰਗਲਾ ਨੂੰ ਉਸੇ ਵੇਲੇ ਬਰਖਾਸਤ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਪੁਲਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਉੱਤੇ ਕਾਰਵਾਈ ਕਰਨ ਦੇ ਵੀ ਆਦੇਸ਼ ਦੇ ਦਿੱਤੇ ਗਏ ਹਨ

ਪਰ ਜੇਕਰ ਦੇਖਿਆ ਜਾਵੇ ਤਾਂ ਇਸ ਗੱਲ ਬਾਰੇ ਸਿਰਫ਼ ਭਗਵੰਤ ਮਾਨ ਨੂੰ ਹੀ ਪਤਾ ਸੀ ਕਿ ਡਾ ਵਿਜੇ ਸਿੰਗਲਾ ਜੋ ਕਿ ਇਕ ਪਰਸੈਂਟ ਕਮਿਸ਼ਨ ਰੱਖ ਰਹੇ ਹਨ ਹੋਰ ਕਿਸੇ ਨੂੰ ਵੀ ਇਸ ਚੀਜ਼ ਦੀ ਜਾਣਕਾਰੀ ਨਹੀਂ ਸੀ ਜਾਂ ਫਿਰ ਜਿਨ੍ਹਾਂ ਨੇ ਜਾਣਕਾਰੀ ਇਕੱਠੀ ਕਰਕੇ ਭਗਵੰਤ ਮਾਨ ਨੂੰ ਦਿੱਤੀ ਸੀ ਸਿਰਫ਼ ਉਨ੍ਹਾਂ ਲੋਕਾਂ ਨੂੰ ਪਤਾ ਸੀ ਜਾ ਫਿਰ ਜਿਨ੍ਹਾਂ ਨੇ ਇਸ ਸਟਿੰਗ ਆਪ੍ਰੇਸ਼ਨ ਕੀਤਾ ਹੈ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਸੀ ਭਗਵੰਤ ਮਾਨ ਦੇ ਵਲੋਂ ਕਿਹਾ ਗਿਆ ਕਿ ਜੇਕਰ ਮੈਂ ਚਾਹੁੰਦਾ ਤਾਂ ਮੈਂ ਇਸ ਚੀਜ਼ ਨੂੰ ਦਬਾਅ ਵੀ ਸਕਦਾ ਸੀ ਪਰ ਮੇਰਾ ਜ਼ਮੀਰ ਇਨ੍ਹਾਂ ਗਿਰਿਆ ਹੋਇਆ ਨਹੀਂ ਹੈ ਮੈਂ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਹਨ ਮੈਂ ਉਹ ਪੂਰੇ ਕਰਾਂਗਾ ਅਤੇ ਪੰਜਾਬ ਦੇ ਵਿੱਚ ਜੋ ਭ੍ਰਿਸ਼ਟਾਚਾਰ ਹੈ ਉਸ ਨੂੰ ਬਿਲਕੁਲ ਖ਼ਤਮ ਕਰਾਂਗਾ ਮੈਂ ਕਿਸੇ ਨੂੰ ਵੀ ਰਿਸ਼ਵਤ ਲੈਂਦਾ ਹੋਇਆ

ਬਰਦਾਸ਼ਤ ਨਹੀਂ ਕਰ ਸਕਦਾ ਹਾਂ ਅਤੇ ਨਾ ਹੀ ਮੈਂ ਕਦੀ ਕਰਾਂਗਾ ਜਿਨ੍ਹਾਂ ਦੇ ਵੱਲੋਂ ਰਿਸ਼ਵਤ ਦਿੱਤੀ ਜਾਵੇਗੀ ਅਤੇ ਜੋ ਫੜਿਆ ਜਾਵੇਗਾ ਉਸ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਜਾਵੇਗਾ ਉਸ ਨੂੰ ਬਿਲਕੁਲ ਵੀ ਨਹੀਂ ਬਖਸ਼ਿਆ ਜਾਵੇਗਾ ਭਾਵੇਂ ਉਹ ਕੋਈ ਵੀ ਮੰਤਰੀ ਕਿਉਂ ਨਾ ਹੋਵੇ ਚਾਹੇ ਵੱਡੇ ਅਫ਼ਸਰ ਹੀ ਕਿਉਂ ਨਾ ਹੁਣ ਕਿਸੇ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਚੀਜ਼ ਨੂੰ ਲੈ ਕੇ ਅਨਮੋਲ ਕਾਤਰਾਂ ਦੇ ਵੱਲੋਂ ਵੀ ਆਪਣੇ ਵਿਚਾਰ ਲੋਕਾਂ ਦੇ ਸਾਹਮਣੇ ਰੱਖੇ ਗਏ ਅਤੇ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਵੀ ਸਿਹਤ ਮੰਤਰੀ ਨੂੰ ਇੱਕ ਚਿੱਠੀ ਪਾਈ ਗਈ ਸੀ ਅਤੇ ਅਨਮੋਲ ਕਵਾਤਰਾ ਨੇ ਵੀ ਆਪਣੇ ਅੰਦਰਲੇ ਵਿਚਾਰ ਲੋਕਾਂ ਦੇ ਸਾਹਮਣੇ ਰੱਖੇ ਕਿ ਆਖ਼ਿਰਕਾਰ ਕਿਸ ਤਰੀਕੇ ਦੇ ਨਾਲ ਸਾਨੂੰ ਭਗਵੰਤ ਮਾਨ ਦੀ ਇਸ ਗੱਲ ਨੂੰ ਲੈ ਕੇ ਸ਼ਲਾਘਾ ਕਰਨੀ ਚਾਹੀਦੀ ਹੈ ਕਿਉਂਕਿ ਭਗਵੰਤ ਮਾਨ ਦੇ ਵੱਲੋਂ ਬਹੁਤ ਹੀ ਸੋਹਣਾ ਜਿਹੜਾ ਕੰਮ ਐ ਉਹ ਕੀਤਾ ਗਿਆ ਹੈ ਅਤੇ ਇਸ ਚੀਜ਼ ਨੂੰ ਲੈ ਕੇ ਹਰ ਕੋਈ ਇਸ ਵੇਲੇ ਭਗਵੰਤ ਮਾਨ ਦੀ ਤਾਰੀਫ਼ ਕਰ ਰਿਹਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.