ਵਿਜੇ ਸਿੰਗਲਾ ਦੀ ਗ੍ਰਿਫਤਾਰੀ ਨੂੰ ਲੈ ਕੇ ਲੱਖੇ ਸਧਾਣੇ ਨੇ ਕਹੀ ਵੱਡੀ ਗੱਲ

Uncategorized

ਭਗਵੰਤ ਮਾਨ ਜੇਕਰ ਇਸੇ ਤਰੀਕੇ ਨਾਲ ਲਗਾਤਾਰ ਕੰਮ ਕਰਦੇ ਰਹੇ ਤਾਂ ਪੰਜਾਬ ਦਾ ਵਿਕਾਸ ਜਲਦੀ ਹੀ ਹੋ ਜਾਵੇਗਾ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਵਿਜੇ ਸਿੰਗਲਾ ਜੋ ਕਿ ਕੋ ਸਿਹਤ ਮੰਤਰੀ ਹਨ ਉਹਨਾਂ ਦੇ ਵੱਲੋਂ ਇਕ ਬਹੁਤ ਵੱਡਾ ਹੱਥ ਮਾਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਦੀ ਕਾਲ ਰਿਕਾਰਡਿੰਗ ਵਾਇਰਲ ਹੁੰਦੀ ਹੈ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਉਸੇ ਵੇਲੇ ਭਗਵੰਤ ਮਾਨ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾਂਦੀ ਅਤੇ ਪ੍ਰੈੱਸ ਕਾਨਫ਼ਰੰਸ ਦੇ ਚਲਦੇ ਹੋਏ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਜਾਂਦਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਉੱਤੇ ਕਾਰਵਾਈ ਕਰਨ ਦੀ ਬਹੁਤ ਵੱਡੀ ਅਪੀਲ ਕੀਤੀ ਜਾਂਦੀ ਹੈ ਇਸ ਦੇ ਨਾਲ ਹੀ ਲੱਖਾ ਸਿਧਾਣਾ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵਾਰ ਫਿਰ ਤੋਂ ਭਗਵੰਤ ਮਾਨ ਨੂੰ ਕਿਹਾ ਜਾਂਦਾ ਹੈ

ਕਿ ਤੁਸੀਂ ਨੇ ਇਹ ਬਹੁਤ ਹੀ ਸੋਹਣਾ ਕੰਮ ਕੀਤਾ ਹੈ ਅਤੇ ਅਸੀਂ ਇਸ ਦੀ ਸ਼ਲਾਘਾ ਕਰਦਿਆਂ ਕਿਉਂਕਿ ਇਤਿਹਾਸ ਦੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਾਰਟੀ ਦੇ ਵੱਲੋਂ ਆਪਣੀ ਹੀ ਪਾਰਟੀ ਦੇ ਤਾਂ ਮੇਲੇ ਨੂੰ ਬਰਖਾਸਤ ਕਰ ਦਿੱਤਾ ਹੈ ਜਿਵੇਂ ਹੀ ਉਹ ਆਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੈ ਤਾਂ ਉਸ ਵਿਚ ਵਿਜੈ ਸਿੰਗਲਾ ਦੇ ਵੱਲੋਂ ਇਹ ਰਿਸ਼ਵਤ ਲੈਂਦੇ ਹੋਏ ਇਨ੍ਹਾਂ ਨੂੰ ਫੜਿਆ ਜਾਂਦਾ ਹੈ ਜਿਸ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਇਨ੍ਹਾਂ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਜਾਂਦਾ ਹੈ ਜਿਸਨੂੰ ਲੈ ਕੇ ਲੱਖਾ ਸਿਧਾਣਾ ਦੇ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੇ ਬਹੁਤ ਹੀ ਸੋਹਣਾ ਕੰਮ ਕੀਤਾ ਅਤੇ ਅਸੀਂ ਇਸ ਕੰਮ ਦੀ ਸ਼ਲਾਘਾ ਕਰਦੇ ਹਾਂ ਲੱਖਾ ਸਿਧਾਣਾ ਨੇ ਕਿਹਾ ਕਿ ਜੋ ਜੋ ਭਗਵੰਤ ਮਾਨ ਚੰਗੇ ਕੰਮ ਕਰੇਗਾ

ਅਸੀਂ ਉਸ ਦੇ ਹਮੇਸ਼ਾ ਹੀ ਨਾਲ ਖੜ੍ਹੇ ਰਹਾਂਗੇ ਪਰ ਜਦੋਂ ਕੋਈ ਗੱਲ ਗਲਤ ਹੋਵੇਗੀ ਤਾਂ ਅਸੀਂ ਉਸ ਦਾ ਵਿਰੋਧ ਕਰਾਂਗੇ ਇਸ ਦੇ ਨਾਲ ਹੀ ਲੱਖਾ ਸਿਧਾਣਾ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਮੈਂ ਭਗਵੰਤ ਮਾਨ ਨੂੰ ਪਹਿਲਾਂ ਵੀ ਇਹ ਗੱਲ ਕਹੀ ਗਈ ਸੀ ਕਿ ਜੋ ਛੱਬੀ ਹਜਾਰ ਚਾਰ ਸੌ ਤੁਸੀਂ ਨੌਕਰੀਆਂ ਕੱਢੀਆਂ ਹਨ ਉਹ ਨੌਕਰੀਆਂ ਤੁਸੀਂ ਪਹਿਲਾਂ ਦੀਆਂ ਨੀਤੀਆਂ ਦੇ ਦੁਆਰਾ ਹੀ ਕੱਢ ਦਿੱਤੀਆਂ ਗਈਆਂ ਹਨ ਕਿਉਂਕਿ ਪਹਿਲਾਂ ਵੀ ਬਾਹਰਲੇ ਸਟੇਟਾਂ ਦੇ ਲੋਕ ਇੱਥੇ ਆ ਕੇ ਨੌਕਰੀਆਂ ਲੈਂਦੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਉੱਥੇ ਨੌਕਰੀਆਂ ਨਹੀਂ ਮਿਲਦੀਆਂ ਉਸ ਚੀਜ਼ ਨੂੰ ਲੈ ਕੇ ਮੈਂ ਇੱਕ ਵਾਰ ਫੇਰ ਤੁਹਾਡੇ ਅੱਗੇ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਇਹ ਚੀਜ਼ਾਂ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ

ਤਾਂ ਕਿ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ ਤਾਂ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਨਾ ਹੋਵੇ ਲੱਖਾ ਸਿਧਾਣਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਨ੍ਹਾਂ ਚੀਜ਼ਾਂ ਦੇ ੳੁੱਤੇ ਵੀ ਗੌਰ ਕਰਨ ਦੀ ਜ਼ਰੂਰਤ ਹੈ ਅਤੇ ਨਾ ਚੀਜ਼ਾਂ ਉੱਤੇ ਗੌਰ ਕੀਤੀ ਜਾਣੀ ਚਾਹੀਦੀ ਹੈ ਅਤੇ ਜਿਸ ਤਰੀਕੇ ਦੇ ਨਾਲ ਵਿਜੇ ਸਿੰਗਲਾ ਨੂੰ ਤੁਸੀਂ ਨੇ ਬਰਖਾਸਤ ਕੀਤਾ ਇਹ ਬਹੁਤ ਹੀ ਸ਼ਲਾਘਾਯੋਗ ਗੱਲ ਹੈ ਅਤੇ ਅਸੀਂ ਤੁਹਾਡੇ ਨਾਲ ਹਮੇਸ਼ਾ ਰਹਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *