ਸਿੰਗਲੇ ਦੀ ਇਸ ਇਮਾਨਦਾਰੀ ਤੇ ਦੇਖੋ ਸਿੱਧੂ ਮੂਸੇਵਾਲੇ ਨੇ ਕੀ ਕਿਹਾ

Uncategorized

ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਪੰਜਾਬ ਦੀ ਜਦੋਂ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਇਹ ਗੱਲ ਕਹੀ ਸੀ ਕਿ ਜਿਹੜਾ ਵਿਅਕਤੀ ਰਿਸ਼ਵਤ ਲਵੇਗਾ ਉਸ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਜਾਵੇਗਾ ਉਸ ਨੂੰ ਬਿਲਕੁਲ ਵੀ ਨਹੀਂ ਬਖਸ਼ਿਆ ਜਾਵੇਗਾ ਭਾਵੇਂ ਉਹ ਕੋਈ ਵੀ ਕਿਉਂ ਨਾ ਹੋਵੇ ਚਾਹੇ ਉਹ ਕਿੱਡਾ ਵੀ ਮੰਤਰੀ ਕਿਉਂ ਨਾ ਹੋਵੇ ਅਸੀਂ ਨੇ ਉਸ ਵੇਲੇ ਹੀ ਉਸ ਨੂੰ ਬਰਖਾਸਤ ਕਰ ਦੇਣਾ ਹੈ ਪਰ ਉਸ ਵੇਲੇ ਲੋਕਾਂ ਨੂੰ ਯਕੀਨ ਨਹੀਂ ਸੀ ਕਿਉਂਕਿ ਲੋਕਾਂ ਨੂੰ ਲੱਗਦਾ ਸੀ ਕਿ ਭਗਵੰਤ ਮਾਨ ਇਸ ਤਰੀਕੇ ਦੇ ਨਾਲ ਕਦੇ ਵੀ ਨਹੀਂ ਕਰ ਸਕਦਾ ਹੈ ਪਰ ਜਿਵੇਂ ਜਿਵੇਂ ਸਮਾਂ ਲੰਘਦਾ ਗਿਆ ਤਾਂ ਉਸੇ ਤਰੀਕੇ ਦੇ ਨਾਲ ਵਿਜੇ ਸਿੰਗਲਾ ਦੀ ਇਕ ਆਡੀਓ ਵਾਇਰਲ ਹੁੰਦੀ ਹੈ

ਜਿਸ ਦੇ ਵਿਚ ਉਹ ਕਮੀਸ਼ਨ ਲੈਂਦੇ ਹੋਏ ਫੜੇ ਜਾਂਦੇ ਹਨ ਇਸ ਗੱਲ ਬਾਰੇ ਜਦੋਂ ਭਗਵੰਤ ਮਾਨ ਨੂੰ ਪਤਾ ਲੱਗਦਾ ਹੈ ਤਾਂ ਮੌਕੇ ਤੇ ਭਗਵੰਤ ਮਾਨ ਦੇ ਵੱਲੋਂ ਇੱਕ ਬਹੁਤ ਵੱਡਾ ਐਕਸ਼ਨ ਲਿਆ ਜਾਂਦਾ ਹੈ ਇੱਕ ਮੀਟਿੰਗ ਰੱਖੀ ਜਾਂਦੀ ਹੈ ਅਤੇ ਉਸ ਮੀਟਿੰਗ ਦੇ ਵਿੱਚ ਇੱਕ ਫ਼ੈਸਲਾ ਲਿਆ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਜੋ ਸਿਹਤ ਮੰਤਰੀ ਵਿਜੇ ਸਿੰਗਲਾ ਹਨ ਉਨ੍ਹਾਂ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਗਿਆ ਅਤੇ ਭਗਵੰਤ ਮਾਨ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ ਵਿਅਕਤੀ ਦੇ ੳੁੱਤੇ ਹੁਣ ਪੁਲੀਸ ਵੱਲੋਂ ਕਾਰਵਾਈ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਸਾਡਾ ਐੱਮ ਐੱਲ ਏ ਇਸ ਤਰ੍ਹਾਂ ਦੀ ਹਰਕਤ ਕਰਨ ਤੋਂ ਪਹਿਲਾਂ ਹਜ਼ਾਰ ਵਾਰ ਸੋਚੇ ਭਗਵੰਤ ਮਾਨ ਦੇ ਵਲੋਂ ਕਿਹਾ ਗਿਆ ਹੈ

ਕੀ ਵਿਜੇ ਸਿੰਗਲਾ ਨੂੰ ਇਸ ਵੇਲੇ ਸਿਹਤ ਮੰਤਰੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਦੇ ਉੱਤੇ ਇੱਕ ਬਹੁਤ ਵੱਡੀ ਕਾਰਵਾਈ ਕਰ ਦਿੱਤੀ ਗਈ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੋਵੇਗਾ ਕਿ ਵਿਜੇ ਸਿੰਗਲਾ ਮਾਨਸਾ ਤੋਂ ਐਮਐਲਏ ਸਨ ਅਤੇ ਜਦੋਂ ਵੋਟਾਂ ਪਈਆਂ ਸੀ ਤਿੰਨਾਂ ਦੇ ਔਪੋਜ਼ਿਟ ਸਿੱਧੂ ਮੂਸੇ ਵਾਲਾ ਖੜ੍ਹਾ ਸੀ ਜਦੋਂ ਡਾ ਵਿਜੇ ਸਿੰਗਲਾ ਜਿੱਤ ਗਏ ਉਦੋਂ ਉਨ੍ਹਾਂ ਨੇ ਆਪਣੀ ਕਾਰ ਦੇ ਉੱਤੇ ਚੜ੍ਹ ਕੇ ਭੱਟਾਂ ਦੇ ਉੱਤੇ ਥਾਪੀਆਂ ਵੀ ਮਾਰਿਆ ਸੀ ਪਰ ਹੁਣ ਭਗਵੰਤ ਮਾਨ ਦੇ ਵਲੋਂ ਕਹਿ ਦਿੱਤਾ ਗਿਆ ਹੈ ਜੋ ਕਿ ਸਾਡੇ ਮੁੱਖਮੰਤਰੀ ਹਨ ਆਨੰਦ ਵੱਲੋਂ ਕਿਹਾ ਕਿ ਹੁਣ ਵਿਜੇ ਸਿੰਗਲਾ ਦੇ ਉੱਤੇ ਇਕ ਬਹੁਤ ਵੱਡੀ ਕਾਰਵਾਈ ਕੀਤੀ ਜਾਵੇਗੀ ਭਗਵੰਤ ਮਾਨ ਦੇ ਵਲੋਂ ਕਿਹਾ ਗਿਆ ਕਿ

ਮੈਂ ਉਸ ਮੰਤਰੀ ਦੇ ਖਿਲਾਫ ਸਖਤ ਕਾਰਵਾਈ ਕਰਨ ਜਾ ਰਿਹਾ ਹੈ ਅਤੇ ਉਸ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਨ ਜਾ ਰਿਹਾ ਹੈ ਅਤੇ ਨਾਲ ਹੀ ਮੈਂ ਪੁਲਸ ਨੂੰ ਉਸ ਦੇ ਖ਼ਿਲਾਫ਼ ਨਿਰਦੇਸ਼ ਜਾਰੀ ਕਰਨ ਦੇ ਲਈ ਕਹਿ ਰਿਹਾ ਹਾਂ ਉਸ ਮੰਤਰੀ ਦਾ ਨਾਮ ਵਿਜੇ ਸਿੰਗਲਾ ਇਸ ਦੇ ਨਾਲ ਹੀ ਸਿੱਧੂ ਮੁਸੇਵਾਲਾ ਵੀ ਇਕ ਸਟੋਰੀ ਪਾਉਂਦਾ ਹੈ ਉਸ ਵਿੱਚ ਉਨ੍ਹਾਂ ਦੇ ਵੱਲੋਂ ਲਿਖਿਆ ਜਾਂਦਾ ਹੈ ਕਿ ਬਾਬਾ ਕਹਿੰਦਾ ਸੀ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ ਡਾ ਵਿਜੈ ਸਿੰਗਲਾ ਦੇ ਉੱਤੇ ਕਾਰਵਾਈ ਹੋਣ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਵੱਲੋਂ ਏ ਸਟੋਰੀ ਪਾਈ ਗਈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *