ਰਿਸ਼ਵਤ ਲੈਂਦਾ ਸ਼ਰ੍ਹੇਆਮ ਫਡ਼ਿਆ ਨੌਜਵਾਨ,500 ਦੇ ਨੋਟਾਂ ਨੂੰ ਵੇਖੋ ਕਿਵੇਂ ਚੱਬ ਗਿਆ

Uncategorized

ਬੇਸ਼ੱਕ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਲਈ ਬਹੁਤ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ ਪਰ ਅੱਜ ਵੀ ਕੁਝ ਅਜਿਹੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਰਿਸ਼ਵਤ ਲੈਣ ਦੇ ਲਈ ਲੋਕਾਂ ਨੂੰ ਕਿਸ ਤਰੀਕੇ ਦੇ ਨਾਲੋਂ ਮਜਬੂਰ ਕੀਤਾ ਜਾਂਦਾ ਹੈ ਭਗਵੰਤ ਮਾਨ ਦੇ ਵੱਲੋਂ ਵੀ ਪਹਿਲਾਂ ਇਹ ਗੱਲ ਕਹੀ ਗਈ ਸੀ ਕਿ ਕਿਸੇ ਵੀ ਤਰੀਕੇ ਦੇ ਨਾਲ ਦੀ ਸੋਚ ਜਿਹੜੀ ਐ ਉਹ ਅਸੀਂ ਚੱਲਣ ਨਹੀਂ ਦੇਵਾਂਗੇ ਅਤੇ ਭਗਵੰਤ ਮਾਨ ਦੇ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ ਕਿ ਜੇਕਰ ਕੋਈ ਵੀ ਅਧਿਕਾਰੀ ਰਿਸ਼ਵਤ ਲੈਂਦਾ ਹੋਇਆ ਜਾਫਿਰ ਰਿਸ਼ਵਤ ਲੈਂਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਉਸੇ ਵੇਲੇ ਹੀ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਉਸ ਦੀ ਨੌਕਰੀ ਤੋਂ ਉਸ ਨੂੰ ਹਟਾ ਦਿੱਤਾ ਜਾਵੇਗਾ

ਇਸ ਤਰ੍ਹਾਂ ਦੀਆਂ ਭਗਵੰਤ ਮਾਨ ਵੱਲੋਂ ਗੱਲਾਂ ਕਹੀਆਂ ਗਈਆਂ ਸੀ ਪਰ ਲੋਕ ਅਜੇ ਵੀ ਰਿਸ਼ਵਤ ਲੈਣ ਤੋਂ ਬਿਲਕੁਲ ਵੀ ਨਹੀਂ ਹਟਦੇ ਅਤੇ ਭ੍ਰਿਸ਼ਟਾਚਾਰ ਪੰਜਾਬ ਦੇ ਵਿੱਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਨੇ ਤਾਂ ਆਪਣਾ ਸਿਹਤ ਮੰਤਰੀ ਜੋ ਕਿ ਵਿਜੇ ਸਿੰਗਲਾ ਸੀ ਉਹਨਾਂ ਨੂੰ ਵੀ ਨਹੀਂ ਬਖ਼ਸ਼ਿਆ ਕਿਉਂਕਿ ਉਹ ਇਕ ਪਰਸੈਂਟ ਆਪਣਾ ਹਿੱਸਾ ਰੱਖ ਰਹੇ ਸੀ ਇਸ ਚੀਜ਼ ਦੀ ਜਾਣਕਾਰੀ ਜਿਵੇਂ ਹੀ ਭਗਵੰਤ ਮਾਨ ਨੂੰ ਪਤਾ ਲੱਗਦੀ ਹੈ ਤਾਂ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਜਾਂਦਾ ਹੈ ਜੇਕਰ ਮੈਂ ਅੱਜ ਦੀ ਗੱਲ ਕਰ ਲਵਾਂ ਤਾਂ ਅੱਜ ਸੋਸ਼ਲ ਮੀਡੀਆ ਦੇ ਉੱਤੇ ਕਿਹੋ ਜਿਹੀ ਵੀਡਿਓ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਇੱਕ ਬਿਜਲੀ ਮਹਿਕਮੇ ਦੇ ਅਧਿਕਾਰੀ ਦੀ ਉੱਤੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ

ਅਤੇ ਇਹ ਇਲਜ਼ਾਮ ਬਿਲਕੁਲ ਸਹੀ ਵੀ ਹਨ ਕਿਉਂਕਿ ਉਸ ਬਿਜਲੀ ਅਧਿਕਾਰੀ ਦੇ ਵੱਲੋਂ ਸ ਵਿਅਕਤੀ ਦੇ ਕੋਲੋਂ ਰਿਸ਼ਵਤ ਲਈ ਗਈ ਅਤੇ ਰਿਸ਼ਵਤ ਪੰਜ ਪੰਜ ਸੌ ਦੇ ਨੋਟ ਉਸ ਨੂੰ ਤਿੰਨ ਨੋਟ ਦਿੱਤੇ ਗਏ ਕਹਿਣ ਦਾ ਭਾਵ ਕਿ ਉਸ ਨੂੰ ਪੰਦਰਾਂ ਸੌ ਰੁਪਏ ਜਿਹੜੀ ਹੈ ਰਿਸ਼ਵਤ ਦਿੱਤੀ ਗਈ ਜਿਸ ਤੋਂ ਬਾਅਦ ਉਸ ਨੇ ਇਨ੍ਹਾਂ ਨੋਟਾਂ ਦੀ ਪਹਿਲਾਂ ਹੀ ਫੋਟੋ ਸਟੇਟ ਕਰਵਾ ਕੇ ਰੱਖੀ ਹੋਈ ਸੀ ਅਤੇ ਜਿਵੇਂ ਹੀ ਇਸ ਵਿਅਕਤੀ ਨੂੰ ਪਤਾ ਲੱਗਦਾ ਹੈ ਕਿ ਮੇਰੇ ਉੱਤੇ ਹੁਣ ਰੇਡ ਪੈ ਚੁੱਕੀ ਹੈ ਤਾਂ ਇਸ ਵਿਅਕਤੀ ਵੱਲੋਂ ਫਟਾਫਟ ਨੋਟ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਪਰ ਮੌਕੇ ਤੇ ਨਾ ਲੋਕਾਂ ਦੇ ਵੱਲੋਂ ਉਸ ਦੇ ਮੂੰਹ ਤੋਂ ਨੋਟ ਕਰਵਾ ਲਏ ਜਾਂਦੇ ਹਨ ਅਤੇ ਜਦੋਂ ਸੀਰੀਅਲ ਨੰਬਰ ਚੈੱਕ ਕੀਤਾ ਜਾਂਦਾ ਹੈ ਤਾਂ ਸੀਰੀਅਲ ਨੰਬਰ ਉਨ੍ਹਾਂ ਨੋਟਾਂ ਦੇ ਵਿੱਚ ਉਹੀ ਨਿਕਲਦਾ ਹੈ ਜੋ ਕਿ ਫੋਟੋਸਟੇਟ ਕਰਵਾਏ ਹੋਏ ਨੋਟ ਹੁੰਦੇ ਹਨ ਇਸ ਤੋਂ ਬਾਅਦ ਉਸ ਬਿਜਲੀ ਅਧਿਕਾਰੀ ਦੇ ਨਾਲ ਉਨ੍ਹਾਂ ਵਿਅਕਤੀਆਂ ਵੱਲੋਂ ਕੁੱਟਮਾਰ ਵੀ ਕੀਤੀ ਜਾਂਦੀ ਹੈ ਤੇ ਕਿਹਾ ਜਾਂਦਾ ਹੈ ਕਿ

ਗ਼ਰੀਬ ਲੋਕ ਤੁਹਾਡੇ ਕੋਲੋਂ ਕੰਮ ਕਢਵਾਉਣ ਵਾਸਤੇ ਆਉਂਦੇ ਹਨ ਤਾਂ ਕਿ ਉਨ੍ਹਾਂ ਗ਼ਰੀਬਾਂ ਦਾ ਕੰਮ ਹੋ ਸਕੇ ਪਰ ਤੁਸੀਂ ਰਿਸਵਤ ਲੈਣ ਤੋਂ ਬਾਜ਼ ਨਹੀਂ ਆਉਂਦੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਸਾਡੇ ਵਰਗੇ ਪਤਾ ਨਹੀਂ ਕਿੰਨੇ ਲੋਕਾਂ ਤੋਂ ਤੁਸੀਂ ਨੇ ਪੈਸੇ ਲੈ ਕੇ ਖਾਧੇ ਹੋਣਗੇ ਇਸਦੇ ਨਾਲ ਹੀ ਉਨ੍ਹਾਂ ਲੋਕਾਂ ਦੇ ਵਲੋਂ ਭਗਵੰਤ ਮਾਨ ਨੂੰ ਵੀ ਕਿਹਾ ਕਿ ਦੇਖੋ ਅਜੇ ਵੀ ਭ੍ਰਿਸ਼ਟਾਚਾਰ ਕਿਸ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਵਧਦਾ ਜਾ ਰਿਹਾ ਹੈ ਬੇਸ਼ੱਕ ਤੁਸੀਂ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਹੈ ਪਰ ਅਜੇ ਵੀ ਇਹੋ ਜਿਹੇ ਲੋਕ ਰਿਸ਼ਵਤ ਲੈਂਦੇ ਹਨ ਜਿਨ੍ਹਾਂ ਨੇ ਸਾਰੇ ਸਿਸਟਮ ਨੂੰ ਖਰਾਬ ਕਰ ਕੇ ਰੱਖਿਆ ਹੋਇਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *