ਕੰਮ ਕੋਈ ਹੋਰ ਕਰ ਰਿਹਾ ਪੈਸੇ ਕੋਈ ਹੋਰ ਲੈ ਰਿਹਾ ਦੇਵ ਮਾਨ ਨੇ ਮਾਰਿਆ ਛਾਪਾ

Uncategorized

ਜੇਕਰ ਗੱਲ ਕੀਤੀ ਜਾਵੇ ਤਾਂ ਹਰ ਇੱਕ ਨੂੰ ਹੀ ਭਗਵੰਤ ਮਾਨ ਦੇ ਉੱਤੇ ਬਹੁਤੀ ਜ਼ਿਆਦਾ ਭਰੋਸਾ ਹੈ ਅਤੇ ਲਗਾਤਾਰ ਭਗਵੰਤ ਮਾਨ ਦੀਆਂ ਗੱਲਾਂ ਨੂੰ ਲੈ ਕੇ ਹਰ ਇੱਕ ਖੁਸ਼ ਵੀ ਨਜ਼ਰ ਆ ਰਿਹਾ ਹੈ ਕਿਉਂਕਿ ਭਗਵੰਤ ਮਾਨ ਦੇ ਵੱਲੋਂ ਜੋ ਜੋ ਗੱਲਾਂ ਕਹੀਆਂ ਗਈਆਂ ਹਨ ਉਨ੍ਹਾਂ ਨੂੰ ਹੌਲੀ ਹੌਲੀ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਭਗਵੰਤ ਮਾਨ ਵੱਲੋਂ ਇਹ ਵੀ ਕਿਹਾ ਸੀ ਕਿ ਮੈਨੂੰ ਥੋੜ੍ਹਾ ਜਿਹਾ ਵਕਤ ਦਿੱਤਾ ਜਾਣਾ ਚਾਹੀਦਾ ਹੈ ਅਤੇ ਜਿਵੇਂ ਹੀ ਮੈਨੂੰ ਵਕਤ ਮਿਲਦਾ ਹੈ ਮੈਂ ਹਰ ਉਹ ਕੰਮ ਕਰ ਦਵਾਂਗਾ ਜੋ ਮੈਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਆਮ ਆਦਮੀ ਪਾਰਟੀ ਦੇ ਜਿੰਨੇ ਵੀ ਮਿਲੇ ਹਨ ਉਨ੍ਹਾਂ ਦੇ ਵੱਲੋਂ ਲੋਕਾਂ ਦੇ ੳੁੱਤੇ ਸ਼ਿਕੰਜਾ ਕਸੇ ਜਾ ਰਹੇ ਹਨ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਸਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ ਜਾਂ ਫਿਰ ਉਨ੍ਹਾਂ ਦੀ ਵੀਡੀਓ ਬਣਾ ਲਈ ਜਾਵੇ ਜਾਂ ਫਿਰ ਉਨ੍ਹਾਂ ਦੀ ਆਡੀਓ ਰਿਕਾਰਡ ਕਰ ਲਈ ਜਾਵੇ ਤਾਂ ਕਿ ਕੋਈ ਵੀ ਜੇਕਰ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਫੜ ਲਿਆ ਜਾਵੇ ਸਾਰਿਆਂ ਦੇ ਵੱਲੋਂ ਇਹੀ ਗੱਲਾਂ ਵਾਰ ਵਾਰ ਕਹੀਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਵੀ ਵੱਡਾ ਅਧਿਕਾਰੀ ਹੋਵੇ ਚਾਹੇ ਕੋਈ ਛੋਟਾ ਅਧਿਕਾਰੀ ਹੋਵੇ ਜੇਕਰ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਉਸੇ ਵੇਲੇ ਬਰਖਾਸਤ ਕਰ ਦਿੱਤਾ ਜਾਵੇਗਾ ਤੇ

ਜੇਕਰ ਅੱਜ ਦੀ ਗੱਲ ਕਰੀਏ ਤਾਂ ਅੱਜ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਦੇਵ ਮਾਨ ਨੂੰ ਤੁਸੀਂ ਸਾਰੇ ਹੀ ਜਾਣਦੇ ਹਨ ਜੋ ਕਿ ਨਾਭਾ ਦੇ ਵਿਧਾਇਕ ਹਨ ਅਤੇ ਉੱਥੋਂ ਦੇ ਹੀ ਵਸਨੀਕ ਵੀ ਹਨ ਉਨ੍ਹਾਂ ਦੇ ਵੱਲੋਂ ਲਗਾਤਾਰ ਆਪਣੇ ਸ਼ਹਿਰ ਨੂੰ ਸੁਧਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਜੋ ਵੀ ਨਾਭੇ ਦੇ ਵਿਚ ਹੋ ਰਿਹਾ ਹੈ ਉਸ ਨੂੰ ਬੜੀ ਬਾਰੀਕੀ ਦੇ ਨਾਲ ਦੇਖਿਆ ਜਾ ਰਿਹਾ ਹੈ ਡੈਮਾਂ ਦੇ ਵੱਲੋਂ ਸਵੇਰੇ ਸਵੇਰੇ ਇਕ ਬਹੁਤ ਵੱਡੀ ਰੇਡ ਜੜਿਆ ਉਹ ਮਾਰੀ ਜਾਂਦੀ ਹੈ ਅਤੇ ਗਲੀ ਗਲੀ ਦੇ ਵਿਚ ਜਾ ਕੇ ਜਿਹੜੇ ਸਫ਼ਾਈ ਕਰਮਚਾਰੀ ਹੁੰਦੇ ਹਨ ਉਨ੍ਹਾਂ ਨੂੰ ਮਿਲਿਆ ਜਾਂਦਾ ਹੈ ਅਤੇ ਦੇਖਿਆ ਜਾਂਦਾ ਹੈ ਕਿ ਆਖਿਰਕਾਰ ਸਫ਼ਾਈ ਕਰਮਚਾਰੀ ਸਹੀ ਤਰੀਕੇ ਦੇ ਨਾਲ ਕੰਮ ਕਰ ਰਹੇ ਹਨ

ਜਾਂ ਫਿਰ ਨਹੀਂ ਇਸਦੇ ਨਾਲ ਹੀ ਬਹੁਤ ਸਾਰੇ ਸਫ਼ਾਈ ਕਰਮਚਾਰੀ ਨਾਭੇ ਦੀਆਂ ਸੜਕਾਂ ਦੇ ਵਿਚ ਸਾਫ ਹੋਇਆ ਕਰਦੇ ਹੋਏ ਨਜ਼ਰ ਆ ਰਹੀ ਸੀ ਪਰ ਇਸੇ ਦੌਰਾਨ ਜਦੋਂ ਉੱਥੇ ਜਾ ਕੇ ਵੇਖਿਆ ਤਾਂ ਕੁਝ ਅਜਿਹੇ ਲੋਕ ਸੀ ਜਿਨ੍ਹਾਂ ਦਾ ਕੋਈ ਲੈਣਾ ਦੇਣਾ ਹੀ ਨਹੀਂ ਪਰ ਫੇਰ ਵੀ ਉਨ੍ਹਾਂ ਨੂੰ ਕੰਮ ਵਿੱਚ ਰੱਖਿਆ ਹੋਇਆ ਸੀ ਉਨ੍ਹਾਂ ਨੂੰ ਬਹੁਤ ਹੀ ਘੱਟ ਤਨਖ਼ਾਹ ਦਿੱਤੀ ਜਾਂਦੀ ਸੀ ਅਤੇ ਜਿਹੜੇ ਕੰਮ ਕਰਨ ਵਾਲੇ ਮੇਨ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਘਰ ਵਿੱਚ ਛੁੱਟੀ ਤੇ ਬਿਠਾਇਆ ਹੋਇਆ ਸੀ ਦੱਸਿਆ ਗਿਆ ਕਿ ਉਹ ਬਿਮਾਰ ਹਨ ਅਤੇ ਇਸ ਤਰ੍ਹਾਂ ਦੀਆਂ ਚੀਜ਼ਾਂ ਗੲੀਅਾਂ ਜਾ ਰਹੀਆਂ ਸੀ ਪਰ ਇਸ ਚੀਜ਼ ਨੂੰ ਲੈ ਕੇ ਦੇ ਮਨ ਦੇ ਵਲੋਂ ਕਿਹਾ ਗਿਆ ਕਿ ਜੇਕਰ ਉਹ ਛੁੱਟੀ ਦੇ ਵਿੱਚ ਅਤੇ ਬਿਮਾਰ ਰਹਿੰਦਾ ਹੈ

ਤਾਂ ਉਸ ਨੂੰ ਛੁੱਟੀ ਦੇ ਵਿੱਚ ਹੀ ਰਹਿਣ ਦੇਵੋ ਇਸ ਵਿਅਕਤੀ ਨੂੰ ਕਿਉਂ ਨਹੀਂ ਰੱਖਿਆ ਜਾ ਸਕਦਾ ਤਾਂ ਉਸ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਸਰਕਾਰੀ ਮੁਲਾਜ਼ਮ ਨੂੰ ਅਸੀਂ ਕਿਸੇ ਤਰੀਕੇ ਦੇ ਨਾਲ ਨਹੀਂ ਹਟਾ ਸਕਦੀਆਂ ਦੋਨਾਂ ਨੇ ਕਿਹਾ ਕਿ ਇਸ ਚੀਜ਼ ਨੂੰ ਤੁਸੀਂ ਜਨਤਕ ਕਰੋ ਜੇਕਰ ਇਹ ਚੀਜ਼ ਜਨਤਕ ਹੁੰਦੀ ਹੈ ਉਸ ਤੋਂ ਬਾਅਦ ਇਸ ਚੀਜ਼ ਨੂੰ ਲੈ ਕੇ ਕਾਰਵਾਈ ਹੋ ਸਕਦੀ ਹੈ ਕਿਉਂਕਿ ਜਦੋਂ ਉਹ ਬੰਦਾ ਆਉਂਦਾ ਹੀ ਨਹੀਂ ਹੈ ਤਾਂ ਉਸ ਦੀ ਜਗ੍ਹਾ ਤੇ ਇਹ ਵਿਅਕਤੀ ਕੰਮ ਕਰ ਸਕਦਾ ਹੈ ਇਸੇ ਦੌਰਾਨ ਉੱਥੇ ਬਹੁਤੀ ਅਦਾ ਬੈਂਸ ਬਿਜਾਈ ਹੋਣੀ ਸ਼ੁਰੂ ਹੋ ਜਾਂਦੀ ਹੈ ਅਤੇ ਇੱਕ ਦੂਜੇ ਦੇ ਨਾਲ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ ਅਤੇ ਜ਼ਮੀਨ ਵਿਅਕਤੀ ਹੁੰਦਾ ਹੈ ਉਸਦੇ ਵੱਲੋਂ ਕਿਹਾ ਜਾਂਦਾ ਹੈ

ਕਿ ਆਖਿਰਕਾਰ ਸਾਨੂੰ ਇੰਨਾ ਵੱਡਾ ਏਰੀਆ ਸਮਾਇਆ ਹੋਇਆ ਹੈ ਅਸੀਂ ਆਲੇ ਦੁਆਲੇ ਦੀ ਸਾਰੀ ਸਫ਼ਾਈ ਕਰਦੇ ਹਾਂ ਇਕ ਬੰਦਾ ਕਈ ਕਈ ਜਗ੍ਹਾਵਾਂ ਦੀ ਵਿੱਥ ਤੇ ਸਾਫ ਹੋਇਆ ਕਰਦਾ ਹੈ ਪਰ ਇੱਥੇ ਮੁਲਾਜ਼ਮ ਹੀ ਨਹੀਂ ਹਨ ਜਦੋਂ ਉੱਥੇ ਮੁਲਾਜ਼ਮ ਹੀ ਨਹੀਂ ਅੰਤ ਆਖ਼ਿਰਕਾਰ ਕਿਸ ਤਰੀਕੇ ਦੇ ਨਾਲ ਸੀ ਕੰਮ ਕਰਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *