ਇੰਨੀਆਂ ਗੰ ਦੀ ਆਂ ਗਾ ਲ੍ਹਾਂ ਤੁਸੀਂ ਪਹਿਲਾਂ ਕਦੇ ਨਹੀਂ ਸੁਣੀਆਂ ਹੋਣੀਆਂ ਆਹ ਵੇਖੋ ਕਿਵੇਂ ਕੱਢੀਆਂ ਇਸ ਭੈਣ ਨੂੰ

Uncategorized

ਜੇਕਰ ਗੱਲ ਕੀਤੀ ਜਾਵੇ ਤਾਂ ਕਈ ਵਾਰ ਸੋਸ਼ਲ ਮੀਡੀਆ ਦੇ ਉੱਤੇ ਇਹੋ ਜਿਹੀ ਵੀਡੀਓ ਵਾਇਰਲ ਹੁੰਦੀਆਂ ਹਨ ਜਿਸ ਨੂੰ ਸੁਣਨ ਤੋਂ ਬਾਅਦ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਆਖਿਰਕਾਰ ਇੱਕ ਕੁੜੀ ਨੂੰ ਇਸ ਤਰ੍ਹਾਂ ਦੀਆਂ ਗਾਲ੍ਹਾਂ ਆਖਰਕਾਰ ਕੌਣ ਕਰ ਸਕਦਾ ਹੈ ਜਦੋਂ ਕੋਈ ਵਿਅਕਤੀ ਸੱਤਾ ਦੇ ਵਿੱਚ ਹੁੰਦਾ ਹੈ ਜਾਂ ਫਰਜ਼ੀ ਸਕੂਲ ਪਾਵਰ ਹੁੰਦੀ ਹੈ ਉਸ ਕੋਲੋਂ ਹੀ ਇਹੋ ਜਿਹੇ ਕੰਮ ਕੀਤੇ ਜਾਂਦੇ ਹਨ ਅਤੇ ਤੁਸੀਂ ਗਾਲ੍ਹਾਂ ਸੁਣ ਨਹੀਂ ਸਕਦੇ ਜੋ ਕਿ ਉਸ ਭੈਣ ਨੂੰ ਕੱਢੀਆਂ ਗਈਆਂ ਹਨ ਸੋਸ਼ਲ ਮੀਡੀਆ ਦੇ ਉੱਤੇ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਇੱਕ ਜਯੋਤੀ ਨਾਮ ਦੀ ਲੜਕੀ ਹੈ ਉਸ ਦੇ ਪਿਤਾ ਨੇ ਫਿਰੋਜ਼ਪੁਰ ਕੈਂਟ ਦੇ ਵਿੱਚ ਜਿਹੜੇ ਕਿ ਮਿਉਂਸਿਪਲ ਕਮੇਟੀ ਦੇ ਵਿੱਚ ਕੰਮ ਕਰਦੇ ਹਨ ਜਿਨ੍ਹਾਂ ਨੇ ਨੀਟਾ ਨਾਮਕ ਇਕ ਵਿਅਕਤੀ ਜੋ ਕਿ ਭਾਜਪਾ ਦੇ ਮੰਡਲ ਪ੍ਰਧਾਨ ਹਨ ਉਸ ਦੇ ਕੋਲੋਂ ਪੰਜ ਲੱਖ ਰੁਪਏ ਵਿਆਜ ਤੇ ਫੜੇ ਸਨ ਜਿਸ ਨੂੰ ਲੈ ਕੇ ਨੀਚੇ ਦੇ ਵੱਲੋਂ ਉਨ੍ਹਾਂ ਦੀਆਂ ਬੈਂਕ ਕਾਪੀਆਂ ਅਤੇ ਏਟੀਐਮ ਆਪਣੇ ਕੋਲ ਰੱਖ ਲਏ ਅਤੇ ਹਰ ਮਹੀਨੇ ਆਪਣੀ ਮਰਜ਼ੀ ਦੇ ਨਾਲ ਪੱਚੀ ਤੋਂ ਤੀਹ ਹਜ਼ਾਰ ਰੁਪਏ ਕਢਵਾ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਘੱਟੋ ਘੱਟ ਚਾਰ ਸਾਲਾਂ ਦੇ ਵਿੱਚ 10 ਲੱਖ ਰੁਪਿਆ ਚਲਾ ਗਿਆ ਜਿਸ ਤੋਂ ਬਾਅਦ ਵੀ ਉਹ ਪੈਸਿਆਂ ਦੀ ਮੰਗ ਕਰ ਰਿਹਾ ਸੀ

ਜਦੋਂ ਉਨ੍ਹਾਂ ਨੇ ਮਨ੍ਹਾ ਕੀਤਾ ਤਾਂ ਨੀਟੇ ਨੇ ਫੋਨ ਕਰ ਕੇ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਉਸ ਕੁੜੀ ਦੇ ਵੱਲੋਂ ਕਿਹਾ ਗਿਆ ਕਿ ਅਸੀ ਨੇ ਕਿਸੇ ਵਿਅਕਤੀ ਦੇ ਕੋਲੋਂ ਪੰਜ ਲੱਖ ਰੁਪਏ ਲਏ ਸੀ ਜਿਸ ਤੋਂ ਬਾਅਦ ਉਸ ਵਿਅਕਤੀ ਨੇ ਸਾਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਾਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਸ ਦੀ ਇੱਕ ਆਡੀਓ ਮੇਰੀ ਵਾਇਰਲ ਵੀ ਹੋ ਰਹੀ ਇਸ ਕੁੜੀ ਦਾ ਕਹਿਣਾ ਹੈ ਕੁੜੀ ਵੱਲੋਂ ਦੱਸਿਆ ਗਿਆ ਕਿ ਉਸ ਵਿਅਕਤੀ ਦਾ ਨਾਮ ਨੀਟਾ ਹੈ ਅਤੇ ਉਹ ਬੀਜੇਪੀ ਦਾ ਪ੍ਰਧਾਨ ਹੈ ਕੁੜੀ ਦੇ ਪਰਿਵਾਰ ਵਾਲਿਆਂ ਅਤੇ ਕੁੜੀਆਂ ਵੱਲੋਂ ਕਿਹਾ ਗਿਆ ਕਿ ਅਸੀ ਨੇ ਪੰਜ ਲੱਖ ਰੁਪਿਆ ਦੋ ਹਜਾਰ ਸੋਲ਼ਾਂ ਦੇ ਵਿਚ ਲੀਤਾ ਸੀ

ਜਿਸ ਤੋਂ ਬਾਅਦ ਉਸ ਵਿਅਕਤੀ ਦੇ ਵੱਲੋਂ ਉਹਨਾਂ ਦੇ ਪੈਨ ਕਾਰਡ ਅਤੇ ਆਧਾਰ ਕਾਰਡ ਰੱਖ ਲਏ ਜਾਂਦੇ ਹਨ ਅਤੇ ਕਿਹਾ ਜਾਂਦਾ ਹੈ ਕਿ ਤੁਹਾਡੀ ਕਿਸੇ ਵੀ ਤਰ੍ਹਾਂ ਦੀ ਗਵਾਹੀ ਦੀ ਜ਼ਰੂਰਤ ਨਹੀਂ ਹੈ ਕੁੜੀ ਦੇ ਵਲੋਂ ਕਿਹਾ ਗਿਆ ਕਿ ਉਸ ਵਿਅਕਤੀ ਨੂੰ ਅਸੀਂ ਪਿਛਲੇ ਚਾਰ ਸਾਲਾਂ ਤੋਂ ਹਰ ਮਹੀਨੇ ਤੀਹ ਹਜ਼ਾਰ ਰੁਪਇਆ ਕਢਵਾਉਂਦੇ ਰਹੇ ਅਤੇ ਉਹ ਖ਼ੁਦ ਸਾਡੀ ਏਟੀਐਮ ਚੋਂ ਹਰ ਮਹੀਨੇ ਤੀਹ ਹਜ਼ਾਰ ਰੁਪਏ ਕਢਵਾ ਲੈਂਦਾ ਸੀ ਕੁੜੀ ਦੇ ਵੱਲੋਂ ਦੱਸਿਆ ਗਿਆ ਕਿ ਉਸ ਨੇ ਹੁਣ ਤਕ ਸਾਡੇ ਕੋਲੋਂ ਚੌਦਾਂ ਪੰਦਰਾਂ ਲੱਖ ਰੁਪਿਆ ਲੈ ਲਿਆ ਹੈ ਤੇ ਅਜੇ ਵੀ ਉਸਦੇ ਵੱਲੋਂ ਪੰਦਰਾਂ ਲੱਖ ਰੁਪਿਆ ਹੋਰ ਮੰਗਿਆ ਜਾ ਰਿਹਾ ਹੈ ਅਤੇ ਲਗਾਤਾਰ ਮੈਨੂੰ ਧਮਕੀਆਂ ਦੇ ਰਿਹਾ ਹੈ

ਇਸ ਤਰ੍ਹਾਂ ਦੀਆਂ ਗਾਲ੍ਹਾਂ ਕੱਢਦਾ ਹੈ ਜੋ ਕਿ ਤੁਸੀਂ ਸੁਣ ਵੀ ਨਹੀਂ ਸਕਦੇ ਅਤੇ ਧਮਕੀਆਂ ਦਿੰਦਾ ਹੈ ਕਿ ਤੁਹਾਨੂੰ ਗੋ ਲੀ ਆਂ ਮਾਰ ਦੇਵਾਂਗਾ ਕੁੜੀ ਵੱਲੋਂ ਕਿਹਾ ਗਿਆ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ ਜਲਦੀ ਤੋਂ ਜਲਦੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *