ਵੇਖੋ ਗ਼ਰੀਬ ਨਾਲ ਹੋ ਰਿਹਾ ਸੀ ਧੱਕਾ ,22 ਤੂੰ ਕੀਤਾ ਸੀ ਕੈਦ

Uncategorized

ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਬਹੁਤ ਸਾਰੀਆਂ ਜਿਹੀ ਵੀਡੀਓ ਹੁੰਦੀਆਂ ਹਨ ਜਿਸ ਨੂੰ ਦੇਖਣ ਤੋਂ ਬਾਅਦ ਅੱਖਾਂ ਵਿੱਚ ਅੱਥਰੂ ਆ ਜਾਂਦੇ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਭੋਲੇ ਭਾਲੇ ਸਿੱਧੇ ਸਾਦੇ ਲੋਕਾਂ ਨੂੰ ਆਪਣੇ ਘਰ ਲਿਜਾ ਕੇ ਬੰਧੂਆ ਬਣਾ ਲਿਆ ਜਾਂਦਾ ਹੈ ਉਨ੍ਹਾਂ ਤੋਂ ਬੇਹਿਸਾਬਾ ਕੰਮ ਕਰਵਾਇਆ ਜਾਂਦਾ ਹੈ ਸਿਰਫ ਦੋ ਰੋਟੀਆਂ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਹਨ ਅਤੇ ਸਾਰੀ ਉਮਰ ਉਨ੍ਹਾਂ ਤੋਂ ਕੰਮ ਕਰਵਾਇਆ ਜਾਂਦਾ ਹੈ ਇਸ ਤਰ੍ਹਾਂ ਦੇ ਸਾਡੇ ਸਮਾਜ ਵਿੱਚ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ ਕਿਉਂਕਿ ਬਹੁਤ ਸਾਰੇ ਅਜਿਹੇ ਸਮਾਜ ਸੇਵੀ ਹਨ ਜਿਨ੍ਹਾਂ ਦੇ ਵੱਲੋਂ ਇਹ ਕੰਮ ਕੀਤਾ ਜਾਂਦਾ ਹੈ ਕਿ

ਜਿੰਨੇ ਵੀ ਪੰਜਾਬ ਦੇ ਵਿਚ ਬੰਧੂਆ ਕਿਸੇ ਦੇ ਵੱਲੋਂ ਬਣਾਏ ਗਏ ਹੁੰਦੇ ਹਨ ਉਨ੍ਹਾਂ ਨੂੰ ਛੁਡਾਇਆ ਜਾਂਦਾ ਹੈ ਅਤੇ ਬਹੁਤ ਸਾਰੇ ਪਰਿਵਾਰਾਂ ਦੇ ਨਾਲ ਉਨ੍ਹਾਂ ਨੂੰ ਵਿਛੜਿਆਂ ਨੂੰ ਮਨਾਇਆ ਜਾਂਦਾ ਹੈ ਬਹੁਤ ਖੁਸ਼ੀ ਹੁੰਦੀ ਹੈ ਜਦੋਂ ਇਸ ਤਰੀਕੇ ਦੇ ਨਾਲ ਆਪਣੇ ਭਰਾ ਨੂੰ ਕੋਈ ਭਰਾ ਮਿਲਦਾ ਹੈ ਤੇ ਭੈਣਾਂ ਨੂੰ ਭਰਾ ਮਿਲਦਾ ਜਾਂ ਫਿਰ ਮਾਪਿਆਂ ਨੂੰ ਵਿਛੜਿਆ ਹੋਇਆ ਆਪਣਾ ਪੁੱਤ ਜਦੋਂ ਮਿਲਦਾ ਹੈ ਤਾਂ ਉਸ ਦੀ ਖੁਸ਼ੀ ਬਹੁਤ ਵੱਡੀ ਖੁਸ਼ੀ ਹੁੰਦੀ ਹੈ ਅਤੇ ਇਸ ਚੀਜ਼ ਬਾਰੇ ਤੁਹਾਨੂੰ ਵੀ ਪਤਾ ਹੋਵੇਗਾ ਕਿ ਸਾਡੇ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਸਮਾਜ ਸੇਵੀ ਹੋ ਚੁੱਕੇ ਹਨ ਜਿਨ੍ਹਾਂ ਦੇ ਵੱਲੋਂ ਲਗਾਤਾਰ ਜੋ ਇਸ ਤਰੀਕੇ ਦੇ ਨਾਲ ਬੰਧੂਆ ਬਣਾਏ ਹੋਏ ਹਨ ਉਨ੍ਹਾਂ ਨੂੰ ਸਹੀ ਸਲਾਮਤ ਉਨ੍ਹਾਂ ਦੇ ਘਰ ਪਹੁੰਚਾਉਣ ਦਾ ਕੰਮ ਕੀਤਾ ਜਾਂਦਾ ਹੈ

ਕਿਉਂਕਿ ਬਹੁਤ ਸਾਰੇ ਅਜਿਹੇ ਗੁੱਜਰ ਪਰਿਵਾਰ ਹਨ ਜਿਨ੍ਹਾਂ ਦੇ ਵੱਲੋਂ ਬਾਈ ਬਾਈ ਤੇਈ ਤੇਈ ਸਾਲ ਦੇ ਲੋਕਾਂ ਨੂੰ ਬੰਧੂਆ ਬਣਾਇਆ ਹੋਇਆ ਹੈ ਅਤੇ ਉਨ੍ਹਾਂ ਤੋਂ ਇੰਨਾ ਕੰਮ ਲਿਆ ਜਾਂਦਾ ਹੈ ਜਿਸਦਾ ਕੋਈ ਹਿਸਾਬ ਨਹੀਂ ਇੱਥੇ ਜੇਕਰ ਗੱਲ ਕੀਤੀ ਜਾਵੇ ਤਾਂ ਕੱਲੀ ਸਾਡੇ ਗੁੱਜਰ ਹੀ ਨਹੀਂ ਸਗੋਂ ਸਾਡੇ ਪੰਜਾਬ ਦੇ ਲੋਕ ਵੀ ਅਜਿਹਾ ਜ਼ਿਲਾ ਦੇ ਵਲੋਂ ਇਨ੍ਹਾਂ ਤੋਂ ਕੰਮ ਕਰਵਾਇਆ ਜਾਂਦਾ ਹੈ ਅਤੇ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੁੰਦੀ ਹੈ ਪਰ ਜਦੋਂ ਦੀ ਨਾ ਸਮਾਜ ਸੇਵੀਆਂ ਦੇ ਵੱਲੋਂ ਆਪਣੀ ਸੰਸਥਾ ਨੂੰ ਚਲਾਇਆ ਗਿਆ ਹੈ ਅਤੇ ਇਨ੍ਹਾਂ ਗ਼ਰੀਬ ਮਜ਼ਦੂਰਾਂ ਨੂੰ ਛੁਡਵਾਇਆ ਜਾ ਰਿਹਾ ਹੈ ਉਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਮਿਲਾਇਆ ਜਾ ਰਿਹਾ ਹੈ

ਬਹੁਤ ਖੁਸ਼ੀ ਹੁੰਦੀ ਹੈ ਜਦੋਂ ਸਾਡੇ ਪੰਜਾਬੀ ਵੀਰਾਂ ਦੇ ਵੱਲੋਂ ਇਹ ਕੰਮ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਮੁਲਕ ਸਮਾਜ ਸੇਵੀ ਸੰਸਥਾ ਵੀ ਚਲਾਈ ਜਾ ਰਹੀ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਇਸ ਤਰੀਕੇ ਦੇ ਨਾਲ ਫਸੇ ਹੋਏ ਮਜ਼ਦੂਰ ਭਰਾਵਾਂ ਨੂੰ ਉਨ੍ਹਾਂ ਦੇ ਘਰ ਮਿਲਾਇਆ ਜਾਂਦਾ ਹੈ ਅਤੇ ਜਿਨ੍ਹਾਂ ਦੇ ਬੋਲਣ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਕਿਤੇ ਨਾ ਕਿਤੇ ਬਹੁਤੀ ਜ਼ਿਆਦਾ ਦੁੱਖ ਲੱਗਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ

ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.