ਪਹਾੜੀ ਤੋਂ ਹੇਠਾਂ ਗਿਰੀ ਫ਼ੌਜੀਆਂ ਦੀ ਬੱਸ ,7 ਨੌਜਵਾਨਾਂ ਦੀ ਮੌਕੇ ਤੇ ਮੌ ਤ

Uncategorized

ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ ਤੁਹਾਨੂੰ ਪਤਾ ਹੋਵੇਗਾ ਕਿ ਜੋ ਪਹਾੜੀ ਇਲਾਕੇ ਹੁੰਦੇ ਹਨ ਉਨ੍ਹਾਂ ਦੇ ਵਿੱਚ ਸਫ਼ਰ ਕਰਨਾ ਬੜਾ ਮੁਸ਼ਕਿਲ ਹੁੰਦਾ ਹੈ ਬੇਸ਼ੱਕ ਬਹੁਤ ਸਾਰੇ ਲੋਕ ਪਹਾੜੀ ਇਲਾਕਿਆਂ ਦੇ ਵਿੱਚ ਸਫ਼ਰ ਕਰਨ ਜਾਂਦੇ ਹਨ ਕਿਉਂਕਿ ਉਥੇ ਦੀ ਖੂਬਸੂਰਤੀ ਦੁਨੀਆ ਦੇ ਵਿਚ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ ਹੈ ਜਿੱਥੇ ਵੀ ਪਹਾਡ਼ੀ ਇਲਾਕੇ ਜਾਫਰ ਹਰੇ ਭਰੇ ਉੱਚੇ ਉੱਚੇ ਪਹਾੜ ਪੇੜ ਨਜ਼ਰ ਆਉਂਦੇ ਹਨ ਉੱਥੇ ਲੋਕ ਘੁੰਮਣ ਵਾਸਤੇ ਅਕਸਰ ਜਾਂਦੇ ਰਹਿੰਦੇ ਹਨ ਕਿਉਂਕਿ ਪਹਾੜਾਂ ਦੀ ਖੂਬਸੂਰਤੀ ਦੁਨੀਆ ਵਿਚ ਸਭ ਤੋਂ ਵਧੀਆ ਅਤੇ ਬਹੁਤ ਹੀ ਜ਼ਿਆਦਾ ਸੋਨੀਆ ਹਨ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ

ਕਿ ਜੋ ਲੇਹ ਲੱਦਾਖ ਵਰਗੇ ਭਿਆਨਕ ਰਸਤੇ ਹਨ ਉਨ੍ਹਾਂ ਦੇ ਵਿਚ ਗੱਡੀਆਂ ਚਲਾਉਣੀਆਂ ਬੜੀਆਂ ਮੁਸ਼ਕਿਲ ਹਨ ਪਰ ਸਾਡੇ ਦੇਸ਼ ਦੇ ਨੌਜਵਾਨ ਜੋ ਕਿ ਲਗਾਤਾਰ ਉਨ੍ਹਾਂ ਰਸਤਿਆਂ ਦੇ ਵਿੱਚੋਂ ਲੰਘਦੇ ਹੀ ਰਹਿੰਦੇ ਹਨ ਉਨ੍ਹਾਂ ਨੂੰ ਉਨ੍ਹਾਂ ਰਸਤਿਆਂ ਦੀ ਆਦਤ ਪੈ ਜਾਂਦੀ ਹੈ ਪਰ ਕਈ ਵਾਰ ਇਹੋ ਜਿਹੇ ਹਾਦਸੇ ਹੋ ਜਾਂਦੇ ਹਨ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਹੈ ਇਕ ਨੌਜਵਾਨਾਂ ਨਾਲ ਭਰੀ ਬੱਸ ਖਾਈ ਤੋਂ ਨੀਚੇ ਗਿਰ ਜਾਂਦੀ ਹੈ ਜਿਸ ਵਿੱਚ ਤਕਰੀਬਨ ਸੱਤ ਨੌਜਵਾਨਾਂ ਦੀ ਮੌ ਤ ਮੌਕੇ ਤੇ ਹੋ ਜਾਂਦੀ ਹੈ ਅਤੇ ਬਾਕੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਸੋਸ਼ਲ ਮੀਡੀਆ ਦੇ ਵਿਚ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਬਹੁਤ ਹੀ ਦੁੱਖ ਭਰੀ ਖ਼ਬਰ

ਸਾਡੇ ਸਾਹਮਣੇ ਆਰੀਆ ਗੂੰਗੇ ਸਾਡੇ ਦੇਸ਼ ਦੇ ਨੌਜਵਾਨ ਜਿਨ੍ਹਾਂ ਦੇ ਵੱਲੋਂ ਸਰਹੱਦਾਂ ਦੇ ਵਿਚ ਆਪਣੀਆਂ ਨੌਕਰੀਆਂ ਕਰਦੇ ਹੋਏ ਦੇਸ਼ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਉੱਥੇ ਹੀ ਜਦੋਂ ਇਸ ਤਰ੍ਹਾਂ ਦੀ ਖ਼ਬਰ ਸੁਣਨ ਨੂੰ ਮਿਲਦੀ ਹੈ ਤਾਂ ਬੜਾ ਦੁੱਖ ਲੱਗਦਾ ਹੈ ਇਕ ਭਾਰਤੀ ਫੌਜੀਆਂ ਦੇ ਨਾਲ ਭਰੀ ਹੋਈ ਬੱਸ ਜਦੋਂ ਪਹਾੜੀ ਤੋਂ ਨੀਚੇ ਗਿਰਝਾਂ ਦੀ ਐ ਤਾਂ ਸੱਤ ਨੌਜਵਾਨ ਫ਼ੌਜੀਆਂ ਦੀ ਮੌਕੇ ਤੇ ਹੀ ਮੌ ਤ ਹੋ ਜਾਂਦੀ ਹੈ ਤੇ ਬਾਕੀ ਜਿੰਨੇ ਵੀ ਫ਼ੌਜੀ ਉਸ ਵਿੱਚ ਮੌਜੂਦ ਸੀ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਗੰਭੀਰ ਹਾਲਤ ਦੇ ਵਿੱਚ ਦੱਸੇ ਜਾ ਰਹੇ ਹਨ ਜਿਵੇਂ ਹੀ ਇਹ ਘਟਨਾ ਵਾਪਰੀ ਉਸ ਤੋਂ ਬਾਅਦ ਫੌਜੀਆਂ ਨੂੰ ਕੱਢਣ ਦੇ ਲਈ ਰੈਸਕਿਊ ਟੀਮਾਂ ਬੁਲਾ ਲਈਆਂ ਜਾਂਦੀਆਂ ਹਨ

ਅਤੇ ਫਟਾਫਟ ਫੌਜੀਆਂ ਨੂੰ ਬਾਹਰ ਕੱਢਿਆ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਛੱਬੀ ਜਿਹੜੇ ਨੌਜਵਾਨ ਹਨ ਉਨ੍ਹਾਂ ਚ ਸੱਤ ਦੀ ਮੌ ਤ ਹੋ ਚੁੱਕੀ ਅਤੇ ਬਾਕੀ ਜਿੰਨੇ ਨੌਜਵਾਨ ਹਨ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ ਬਾਕੀ ਦੀ ਜਾਣਕਾਰੀ ਐਤਵਾਰ ਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਆਦਿ ਨੂੰ ਦਿਰਾਂਗ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਹੁਣ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ

ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *