ਮੁੰਡਿਆਂ ਨੇ ਚਾੜ੍ਹ ਦਿੱਤਾ ਚੰਨ ਵੀਡੀਓ ਦੇਖ ਕੇ ਉੱਡ ਜਾਣਗੇ ਤੁਹਾਡੇ ਹੋਸ਼

Uncategorized

ਪੰਜਾਬ ਦੇ ਵਿੱਚ ਹੁਣ ਕੁਝ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਦੇ ਬਾਰੇ ਤੁਸੀਂ ਅੰਦਾਜ਼ਾ ਵੀ ਨਹੀਂ ਲਗਾ ਸਕਦੇ ਹੋ ਪੰਜਾਬ ਦੇ ਵਿੱਚ ਹੁਣ ਇਹੋ ਜਿਹੇ ਨੌਜਵਾਨ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਦੇ ਕੋਲੋਂ ਲੁੱਟਾਂ ਖੋਹਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ ਹੋ ਆਖਿਰਕਾਰ ਸਾਡੇ ਪੰਜਾਬ ਨੂੰ ਨਸ਼ੇ ਨੇ ਇੰਨਾ ਜ਼ਿਆਦਾ ਲੋਕਾਂ ਨੂੰ ਬੇਖ਼ੌਫ਼ ਕਰ ਦਿੱਤਾ ਹੈ ਕਿ ਉਹ ਹੁਣ ਦਿਨ ਦਿਹਾੜੇ ਵੀ ਚੋਰੀਆਂ ਲੁੱਟਾਂ ਖੋਹਾਂ ਕਰਦੇ ਹੋਏ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਤੁਸੀਂ ਦੇਖ ਸਕਦੇ ਹੋ ਕਿ ਕੁਝ ਨੌਜਵਾਨਾਂ ਦੇ ਵੱਲੋਂ ਕੁਝ ਇਹੋ ਜਿਹਾ ਕਰ ਦਿੱਤਾ ਗਿਆ ਜਿਸ ਨੂੰ ਦੇਖਣ ਤੋਂ ਬਾਅਦ ਸਾਰਾ ਪੰਜਾਬੀ ਸ਼ਰਮਸਾਰ ਹੋ ਗਿਆ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ

ਪੰਜਾਬ ਦੇ ਵਿੱਚ ਅੱਜ ਦੇ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਲੁੱਟਾਂ ਖੋਹਾਂ ਚੋਰੀਆਂ ਠੱਗੀਆਂ ਇੰਨੀਆਂ ਜ਼ਿਆਦਾ ਵਧ ਚੁੱਕੀਆਂ ਹਨ ਕਿ ਇੱਥੇ ਕੋਈ ਵੀ ਸੇਫ ਨਹੀਂ ਹੈ ਅਕਸਰ ਹੀ ਤੁਸੀਂ ਦੇਖਿਆ ਹੋਵੇਗਾ ਕਿ ਰਾਤ ਵੇਲੇ ਜਿੰਨੀ ਵੀ ਪੈਟਰੋਲ ਪੰਪ ਖੁੱਲ੍ਹੇ ਹੁੰਦੇ ਹਨ ਉਨ੍ਹਾਂ ਨੂੰ ਹਮੇਸ਼ਾ ਇਸ ਚੀਜ਼ ਦੀ ਚਿੰਤਾ ਲੱਗੀ ਰਹਿੰਦੀ ਏ ਕਿ ਕੋਈ ਉਨ੍ਹਾਂ ਨੂੰ ਆ ਕੇ ਬੰਦੂਕ ਦੀ ਨੋਕ ਤੇ ਲੁੱਟ ਕੇ ਹੀ ਨਾ ਲੈ ਜਾਵੇ ਪਰ ਕੁਝ ਇਹੋ ਜਿਹੇ ਨੌਜਵਾਨ ਜਿਨ੍ਹਾਂ ਦੇ ਅੰਦਰ ਬਿਲਕੁਲ ਵੀ ਡਰ ਨਹੀਂ ਹੁੰਦਾ ਅਤੇ ਉਨ੍ਹਾਂ ਦੇ ਵੱਲੋਂ ਇਹੋ ਜਿਹੇ ਕੰਮ ਕਰ ਦਿੱਤੇ ਜਾਂਦੇ ਹਨ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਸੋਸ਼ਲ ਮੀਡੀਆ ਦੇ ਉਤੇ ਅੱਜ ਇਕ ਇਹੋ ਜਿਹੀ ਹੀ ਖਬਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਤਿੰਨ ਨੌਜਵਾਨ ਮੋਟਰਸਾਈਕਲ ਉੱਤੇ ਸਵਾਰ ਹੋ

ਕੇ ਪੈਟਰੋਲ ਪੰਪ ਤੇ ਪੈਟਰੋਲ ਪਵਾਉਣ ਦੇ ਲਈ ਪਹੁੰਚਦੇ ਹਨ ਜਿਸ ਤੋਂ ਬਾਅਦ ਜਿਵੇਂ ਹੀ ਪੈਟਰੋਲ ਪੰਪ ਤੇ ਲੱਗੇ ਹੋਏ ਮੁੰਡੇ ਦੇ ਵੱਲੋਂ ਪੈਟਰੋਲ ਉਨ੍ਹਾਂ ਦੇ ਮੋਟਰਸਾਈਕਲ ਦੇ ਵਿਚ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਟੈਂਕੀ ਫੁੱਲ ਕਰ ਦਿੱਤੀ ਜਾਵੇ ਜਿਸ ਤੋਂ ਬਾਅਦ ਨਾਲ ਖੜ੍ਹੇ ਮੁੰਡੇ ਦੇ ਵੱਲੋਂ ਪਿਸਤੌਲ ਕੱਢ ਲਈ ਜਾਂਦੀ ਹੈ ਅਤੇ ਉਸ ਦੇ ਕੋਲੋਂ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਦੱਸ ਦੇਈਏ ਕਿ ਜਦੋਂ ਉਹ ਪੈਸੇ ਦੇਣ ਤੋਂ ਮਨ੍ਹਾ ਕਰ ਰਿਹਾ ਸੀ ਤਾਂ ਉਸ ਨੂੰ ਬੰਦੂਕ ਦੀ ਨੋਕ ਉੱਤੇ ਡਰਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਕੋਲੋਂ ਉਨੀ ਹਜ਼ਾਰ ਰੁਪਏ ਖੋਹ ਕੇ ਮੁੰਡੇ ਉੱਥੋਂ ਫ਼ਰਾਰ ਹੋ ਗਏ ਇਹ ਜਿੰਨਾ ਕੁਝ ਵੀ ਬਾਕੀ ਹੋਇਆ ਇਹ ਸਾਰਾ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਜਾਂਦਾ ਹੈ

ਜਿਸ ਤੋਂ ਬਾਅਦ ਪੁਲਸ ਦੇ ਕੋਲ ਜਿਵੇਂ ਹੀ ਇਹ ਜਾਣਕਾਰੀ ਜਾਂਦੀ ਹੈ ਤਾਂ ਪੁਲਸ ਕਰਮਚਾਰੀਆਂ ਦੇ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਪੁਲੀਸ ਕਾਫ਼ੀ ਮਿਹਨਤ ਕਰਦੀ ਹੈ ਅਤੇ ਹਰ ਇੱਕ ਚੀਜ਼ ਨੂੰ ਬਾਰੀਕੀ ਦੇ ਨਾਲ ਦੇਖਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਫੜ ਲੈਂਦੀ ਹੈ ਜੇਕਰ ਗੱਲ ਕੀਤੀ ਜਾਵੇ ਤੇ ਨਾ ਮੁੰਡਿਆਂ ਦੀ ਉਮਰ ਵੀਹ ਤੋਂ ਲੈ ਕੇ ਪੱਚੀ ਸਾਲ ਦੇ ਵਿੱਚ ਵਿੱਚ ਹੀ ਹੈ ਪਰ ਇਸੇ ਉਮਰੇ ਦੇ ਵਿਚ ਇਨ੍ਹਾਂ ਦੇ ਵਲੋਂ ਕਿਹੋ ਜਿਹੇ ਕੰਮ ਕੀਤੇ ਜਾ ਰਹੇ ਹਨ ਆਖਿਰਕਾਰ ਸਾਡੇ ਨੌਜਵਾਨ ਪੰਜਾਬ ਦੇ ਬੱਚਿਆਂ ਨੂੰ ਆਖਿਰਕਾਰ ਕੀ ਹੋ ਰਿਹਾ ਹੈ ਦੱਸ ਦੇਈਏ ਕਿ ਇਨ੍ਹਾਂ ਦੇ ਸਿਰਾਂ ਦੇ ਉੱਤੇ ਪੱਗਾਂ ਵੀ ਬੰਨੀਆਂ ਹੋਈਆਂ ਹਨ ਬੜੀ ਦੁੱਖ ਦੀ ਗੱਲ ਹੈ

ਕਿ ਸਾਡੇ ਪੰਜਾਬ ਦੇ ਵਿੱਚ ਤਰੀਕੇ ਦੀਆਂ ਵਾਰਦਾਤਾਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ ਪਰ ਇਸ ਚੀਜ਼ ਨੂੰ ਲੈ ਕੇ ਪੁਲੀਸ ਵਾਲਿਆਂ ਨੂੰ ਇੱਥੇ ਦਾਦ ਦੇਣੀ ਬਣਦੀ ਹੈ ਇਨ੍ਹਾਂ ਦੇ ਵੱਲੋਂ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਅਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *