ਸਕਾਰਪੀਓ ਗੱਡੀ ਨਾਲ ਸਕੂਟਰੀ ਦੀ ਹੋਈ ਭਿਆਨਕ ਟੱਕਰ,ਰੂਹ ਕੰਬਾ ਦੇਣ ਵਾਲਾ ਹਾ ਦ ਸਾ

Uncategorized

ਸਾਡੇ ਸਮਾਜ ਵਿੱਚ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਲਾਪਰਵਾਹੀ ਦੇ ਨਾਲ ਵਾਹਨਾਂ ਨੂੰ ਚਲਾਇਆ ਜਾਂਦਾ ਹੈ ਉਨ੍ਹਾਂ ਨੂੰ ਇਸ ਗੱਲ ਬਾਰੇ ਵੀ ਨਹੀਂ ਪਤਾ ਹੁੰਦਾ ਹੈ ਕਿ ਜਿਸ ਸਪੀਡ ਦੇ ਨਾਲ ਉਹ ਆਪਣੇ ਬਾਹਰ ਨੂੰ ਚਲਾ ਰਹੇ ਹਨ ਉਸ ਦੇ ਨਾਲ ਉਨ੍ਹਾਂ ਦੀ ਜਾਨ ਨੂੰ ਤਾਂ ਖਤਰਾ ਹੈ ਹੀ ਹੈ ਪਰ ਉਹ ਆਪਣੇ ਨਾਲ ਨਾਲ ਦੂਜਿਆਂ ਦੀਵੇ ਜ਼ਿੰਦਗੀ ਲੈ ਬੈਠਦੇ ਹਨ ਅੱਜ ਉਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਇਕ ਸਕੂਟਰੀ ਚਾਲਕ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੇ ਚੀਥੜੇ ਉਡਾ ਦਿੱਤੇ ਜੇਕਰ ਮੈਂ ਅੱਜ ਦੀ ਗੱਲ ਕਰਾਂ ਤਾਂ ਅੱਜ ਦੇ ਸਮੇਂ ਦੇ ਵਿਚ ਵਾਹਨ ਇੰਨੀ ਜ਼ਿਆਦਾ ਵਧ ਚੁੱਕੇ ਹਨ ਕਿ ਹਜ਼ਾਰਾਂ ਕਰੋੜਾਂ ਦੇ ਹਿਸਾਬ ਦੇ ਨਾਲ ਸੜਕਾਂ ਦੇ ਉੱਤੇ ਤੁਹਾਨੂੰ ਆਵਾਜਾਈ ਦੇਖਣ ਨੂੰ ਮਿਲ ਜਾਵੇਗੀ

ਉਨ੍ਹਾਂ ਕਰੋੜਾਂ ਦੇ ਵਿੱਚੋਂ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਸਮਝ ਕੇ ਗੱਡੀਆਂ ਚਲਾਈਆਂ ਜਾਂਦੀਆਂ ਹਨ ਜਾਂ ਫਿਰ ਕੋਈ ਵੀ ਵਹੀਕਲ ਜੋ ਕਿ ਉਨ੍ਹਾਂ ਦੇ ਵੱਲੋਂ ਚਲਾਇਆ ਜਾ ਰਿਹਾ ਹੁੰਦਾ ਹੈ ਉਹ ਬਹੁਤ ਹੀ ਸਮਝਦਾਰੀ ਦੇ ਨਾਲ ਚਲਾਇਆ ਜਾ ਰਿਹਾ ਹੁੰਦਾ ਹੈ ਅਤੇ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬੇਪ੍ਰਵਾਹੀ ਲਾਪ੍ਰਵਾਹੀ ਦੇ ਨਾਲ ਕੁਝ ਅਜਿਹੀਆਂ ਚੀਜ਼ਾਂ ਚਲਾਈਆਂ ਜਾ ਰਹੀਆਂ ਹੁੰਦੀਆਂ ਹਨ ਜਿਸਦੇ ਨਾਲ ਉਹ ਆਪਣਾ ਤਾਂ ਨੁਕਸਾਨ ਕਰਵਾਉਂਦੇ ਹੀ ਹਨ ਨਾਲ ਹੀ ਉਹ ਦੂਜਿਆਂ ਦਾ ਨੁਕਸਾਨ ਵੀ ਕਰਵਾ ਜਾਂਦੇ ਹਨ ਅਤੇ ਕਈ ਵਾਰ ਤਾਂ ਲੋਕਾਂ ਦੀ ਮੌ ਤ ਵੀ ਹੋਈ ਇਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਦੇ ਉਤੇ ਅੱਜ ਇਕ ਵੀਡੀਓ ਵਾਇਰਲ ਹੋ ਰਹੀ ਹੈ

ਇਹ ਵੀਡੀਓ ਲੁਧਿਆਣਾ ਦੀ ਅੱਜ ਇੱਥੇ ਇਕ ਬਹੁਤ ਵੱਡਾ ਸੜਕ ਹਾਦਸਾ ਹੁੰਦਾ ਹੈ ਜਿਥੇ ਇਕ ਵਿਅਕਤੀ ਦੇ ਵੱਲੋਂ ਮੌਕੇ ਤੇ ਹੀ ਦਮ ਤੋੜ ਦਿੱਤਾ ਜਾਵੇਗਾ ਜਦ ਕਿ ਇਕ ਔਰਤ ਗੰਭੀਰ ਰੂਪ ਵਿਚ ਬਹੁਤੀ ਜ਼ਿਆਦਾ ਜ਼ਖ਼ਮੀ ਹੋ ਜਾਂਦੀ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਜਿੰਨੇ ਵੀ ਲੋਕ ਉਥੇ ਖੜ੍ਹੇ ਸੀ ਉਨ੍ਹਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਸ ਔਰਤ ਦੀ ਹਾਲਤ ਇੰਨੀ ਜ਼ਿਆਦਾ ਗੰਭੀਰ ਸੀ ਕਿ ਉਸ ਦੇ ਚਾਂਸ ਵੀ ਬਹੁਤ ਜ਼ਿਆਦਾ ਘੱਟ ਬਚਣ ਦੇ ਦੱਸੇ ਜਾ ਰਹੇ ਅਤੇ ਬਾਅਦ ਵਿੱਚ ਲੋਕਾਂ ਦੇ ਵੱਲੋਂ ਕਿਹਾ ਗਿਆ ਕਿ ਸ਼ਾਇਦ ਉਹ ਨਹੀਂ ਬਚੀ ਹੋਈ ਹੈ ਕਿਉਂਕਿ ਉਸ ਦੀ ਹਾਲਤ ਇੰਨੀ ਜ਼ਿਆਦਾ ਖਰਾਬ ਸੀ ਕਿ ਕੋਈ ਕਹਿ ਨਹੀਂ ਸਕਦਾ ਸੀ ਕਿ

ਉਹ ਬਚ ਜਾਵੇ ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਜਿਵੇਂ ਕਿ ਲੋਕਾਂ ਨੇ ਦੱਸਿਆ ਕਿ ਇਕ ਹੂਟਰ ਵਜਾਉਂਦੀ ਹੋਈ ਸਕਾਰਪੀਓ ਕਾਰ ਬਹੁਤ ਜ਼ਿਆਦਾ ਤੇਜ਼ ਰਫ਼ਤਾਰ ਦੇ ਵਿਚ ਆ ਰਹੀ ਸੀ ਅਤੇ ਉਹ ਫੁੱਟਪਾਥ ਨੂੰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਜਾ ਪਹੁੰਚਦੀ ਹੈ ਰਾਹ ਦੇ ਵਿੱਚ ਜਾ ਰਹੀ ਇਕ ਐਕਟਿਵਾ ਜਿਸ ਵਿਚ ਮਰਦ ਅਤੇ ਇਕ ਔਰਤ ਸਵਾਰ ਸੀ ਉਨ੍ਹਾਂ ਦੇ ਉੱਤੇ ਇਸ ਸਕੌਰਪੀਓ ਗੱਡੀ ਚੜ੍ਹ ਜਾਂਦੀ ਹੈ ਗੱਡੀ ਦਾ ਸੰਤੁਲਨ ਇੰਨਾ ਜ਼ਿਆਦਾ ਵਿਗੜ ਜਾਂਦਾ ਹੈ ਕਿ ਉਹ ਫੁੱਟਪਾਥ ਤੇ ਚੜ੍ਹ ਕੇ ਦੂਜੇ ਪਾਸੇ ਐਕਟਿਵਾ ਦੇ ਉੱਤੇ ਜਾ ਚੜ੍ਹਦੀ ਹੈ ਅਤੇ ਉਸ ਵਿਚ ਵਿਅਕਤੀ ਦੀ ਮੌ ਤ ਤੁਸੀਂ ਮਿਲੇ ਹੋ ਜਾਂਦੀ ਹੈ ਪਰ ਦੂਜੇ ਪਾਸੇ ਔਰਤ ਬਹੁਤ ਹੀ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ

ਇਸ ਹਾਦਸੇ ਵਿਚ ਐਕਟਿਵਾ ਸਵਾਰ ਵਿਅਕਤੀ ਜੋ ਹੈ ਉਹ ਖ਼ਤਮ ਹੋ ਚੁੱਕਿਆ ਹੈ ਅਤੇ ਮਹਿਲਾ ਇਸ ਮਾਮਲੇ ਦੇ ਵਿੱਚ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀ ਹੈ ਡੀਐਮਸੀ ਹਸਪਤਾਲ ਦੇ ਵਿਚ ਉਸਨੂੰ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਬਹੁਤ ਇਸ ਲਈ ਹਮੇਸ਼ਾ ਹੀ ਹੈ ਜਦੋਂ ਕੋਈ ਵੀ ਅਸੀਂ ਬਾਹਰ ਚਲਾ ਰਹੇ ਹਾਂ ਤਾਂ ਉਨ੍ਹਾਂ ਨੂੰ ਬੜਾ ਸੋਚ ਸਮਝ ਕੇ ਚਲਾਉਣਾ ਚਾਹੀਦਾ ਹੈ ਕਿਉਂਕਿ ਕਈ ਵਾਰ ਜਦੋਂ ਓਵਰ ਸਪੀਡ ਗੱਡੀਆਂ ਜਾਂਦੀਆਂ ਹਨ ਕਈ ਵਾਰ ਇਹੋ ਜਿਹੇ ਹਾਦਸੇ ਵਾਪਰ ਜਾਂਦੇ ਹਨ ਇਸ ਲਈ ਹਮੇਸ਼ਾਂ ਇਸ ਦਰ ਕਰੋ ਅਤੇ ਨਾਲ ਹੀ ਦੂਜਿਆਂ ਦੀ ਜਾਨ ਦੀ ਵੀ ਪਰਵਾਹ ਕਰੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.