ਸਿੱਧੂ ਮੂਸੇ ਵਾਲੇ ਨੇ ਹਸਪਤਾਲ ‘ਚ ਤੋੜਿਆ ਦਮ

Uncategorized

ਇਕ ਮਸ਼ਹੂਰ ਕਲਾਕਾਰ ਜਿਸ ਨੂੰ ਸਾਰੀ ਦੁਨੀਆਂ ਹੀ ਸੁਣਦੀ ਸੀ ਬਹੁਤ ਜ਼ਿਆਦਾ ਲੋਕ ਇਸ ਨੂੰ ਪਸੰਦ ਵੀ ਕਰਦੇ ਸੀ ਪਰ ਕੁਝ ਲੋਕ ਅਜਿਹੇ ਹੁੰਦੇ ਹਨ ਕਿ ਦੂਜਿਆਂ ਦੀ ਚੜ੍ਹਾਈ ਨੂੰ ਵੇਖ ਕੇ ਬਿਲਕੁਲ ਵੀ ਜਰਦੇ ਨਹੀਂ ਅੱਜ ਜੋ ਸਿੱਧੂ ਮੂਸੇਵਾਲੇ ਦੇ ਨਾਲ ਹੋਇਆ ਹੈ ਉਹ ਖਬਰ ਸੁਣ ਕੇ ਅੱਜ ਅੱਖਾਂ ਚੋਂ ਅੱਥਰੂ ਨਿਕਲ ਆਏ ਹਨ ਕਿਉਂਕਿ ਇਕ ਬਹੁਤੀ ਵੱਡਾ ਕਲਾਕਾਰ ਇਸ ਦੁਨੀਆਂ ਨੂੰ ਛੱਡ ਕੇ ਜਾ ਚੁੱਕਿਆ ਹੈ ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ ਇਕ ਮਾਂ ਦਾ ਜਵਾਨ ਪੁੱਤ ਜਿਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸੱਠ ਗੋ ਲੀ ਆਂ ਮਾ ਰ ਕੇ ਮਾ ਰ ਦਿੱਤਾ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਰੂਹ ਨੂੰ ਕੰਬਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ ਸਿੱਧੂ ਮੂਸੇ ਵਾਲੇ ਨੂੰ ਕੌਣ ਨਹੀਂ ਜਾਣਦਾ ਸਿੱਧੂ ਮੂਸੇਵਾਲੇ ਦੇ ਪੰਜਾਬ ਦੇ ਵਿੱਚ ਸਾਰੇ ਹੀ ਫੈਨ ਹਨ

ਉਨ੍ਹਾਂ ਦੇ ਗਾਣੇ ਬਹੁਤ ਹੀ ਜ਼ਿਆਦਾ ਵਧੀਆ ਹੁੰਦੀਆਂ ਹਨ ਅਤੇ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਗਾਣੇ ਗਾਏ ਜਾਂਦੇ ਹਨ ਬੇਸ਼ੱਕ ਸਿੱਧੂ ਮੂਸੇਵਾਲੇ ਦੀ ਬਹੁਤ ਜ਼ਿਆਦਾ ਚੜ੍ਹਾਈ ਸੀ ਪਰ ਉਨ੍ਹਾਂ ਦੇ ਨਾਲ ਹਮੇਸ਼ਾ ਹੀ ਸਕਿਉਰਿਟੀ ਰਹਿੰਦੀ ਸੀ ਇੰਨੇ ਵੱਡੇ ਸਿੰਗਰ ਜਿਨ੍ਹਾਂ ਦੇ ਵੱਲੋਂ ਕਈ ਤਰ੍ਹਾਂ ਦੇ ਗਾਣੇ ਗਾਏ ਜਾਂਦੇ ਸੀ ਕਈ ਲੋਕ ਉਨ੍ਹਾਂ ਦੇ ਬਹੁਤ ਵੱਡੇ ਫੈਨ ਵੀ ਸੀ ਅਤੇ ਕਈ ਲੋਕ ਉਨ੍ਹਾਂ ਤੋਂ ਖਾਰ ਵੀ ਖਾਂਦੇ ਸੀ ਇਸ ਲਈ ਸਿੱਧੂ ਮੂਸੇ ਵਾਲਾ ਹਮੇਸ਼ਾ ਹੀ ਸਕਿਉਰਿਟੀ ਦੇ ਵਿੱਚ ਰਹਿੰਦਾ ਸੀ ਤਾਂ ਉਹ ਸੇਵ ਸੀ ਪਰ ਜਦੋਂ ਸਿੱਧੂ ਮੂਸੇਵਾਲੇ ਦੀ ਸਿਕਿਉਰਿਟੀ ਲੈ ਲਈ ਜਾਂਦੀ ਹੈ ਤਾਂ ਉਸ ਤੇ ਅਗਲੇ ਦਿਨ ਹੀ ਸਿੱਧੂ ਮੂਸੇਵਾਲੇ ਦੇ ਉੱਤੇ ਹਮਲਾ ਹੋ ਜਾਂਦਾ ਹੈ ਅਤੇ ਸਿੱਧੂ ਮੂਸੇਵਾਲੇ ਦੇ ਉੱਤੇ ਵੀਹ ਗੋਲੀਆਂ ਜੁੜੀਆਂ ਹਨ ਉਹ ਚਲਾ ਦਿੱਤੀਆਂ ਜਾਂਦੀਆਂ ਹਨ

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੀਹ ਗੋ ਲੀ ਆਂ ਦੇ ਵਿੱਚੋਂ ਸਿੱਧੂ ਮੂਸੇਵਾਲੇ ਦੇ ਉੱਤੇ ਚਾਰ ਪੰਜ ਗੋ ਲੀ ਆਂ ਜੜੀਆਂ ਹਨ ਵੱਜਦੀਆਂ ਹਨ ਅਤੇ ਸਿੱਧੂ ਮੂਸੇਵਾਲੇ ਦੀ ਕਹਿੰਦੇ ਮੌਕੇ ਤੇ ਹੀ ਜਾ ਨ ਚਲੀ ਜਾਂਦੀ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇ ਵਾਲੇ ਤੋਂ ਬਹੁਤ ਜ਼ਿਆਦਾ ਲੋਕ ਖਾਰ ਖਾਂਦੇ ਸੀ ਅਤੇ ਲੋਕ ਇਹੀ ਚਾਹੁੰਦੇ ਸੀ ਕਿ ਸਿੱਧੂ ਮੂਸੇਵਾਲੇ ਦੀ ਸਿਕਿਉਰਿਟੀ ਹਟੇ ਜਿਵੇਂ ਹੀ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਆਖਦੀ ਐ ਉਸ ਦੇ ਨਾਲ ਹੀ ਉਨ੍ਹਾਂ ਨੂੰ ਗੋ ਲੀ ਆ ਨਾਲ ਭੁੰਨ ਦਿੱਤਾ ਜਾਂਦਾ ਹੈ ਬਹੁਤ ਹੀ ਜ਼ਿਆਦਾ ਬੁਰੇ ਤਰੀਕੇ ਦੇ ਨਾਲ ਸਿੱਧੂ ਮੂਸੇ ਵਾਲਾ ਇਸ ਵੇਲੇ ਜ਼ਖ਼ਮੀ ਹੋ ਜਾਂਦਾ ਹੈ ਅਤੇ ਉਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੀ ਮੌ ਤ ਹੋ ਜਾਂਦੀ ਹੈ ਇਸ ਵੇਲੇ ਦੀ ਸਭ ਤੋਂ ਦਰਦਨਾਕ ਅਤੇ ਹੈਰਾਨ ਕਰ ਦੇਣ ਵਾਲੀ ਖਬਰ ਵਾਇਰਲ ਹੋ ਰਹੀ ਹੈ

ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲਾ ਜੋ ਕਿ ਇਕ ਬਹੁਤ ਹੀ ਮਸ਼ਹੂਰ ਕਲਾਕਾਰ ਸੀ ਉਹਨਾਂ ਨੂੰ ਵੀ ਗੋ ਲੀ ਆਂ ਮਾਰ ਕੇ ਉਨ੍ਹਾਂ ਦੀ ਹੱ ਤਿ ਆ ਕਰ ਦਿੱਤੀ ਜਾਂਦੀ ਹੈ ਤੁਸੀਂ ਦੇਖ ਸਕਦੇ ਹੋ ਕਿ ਗੱਡੀ ਦੀ ਹਾਲਤ ਬਹੁਤ ਹੀ ਜ਼ਿਆਦਾ ਖ਼ਰਾਬ ਨਜ਼ਰ ਆ ਰਹੀ ਹੈ ਅਤੇ ਇਸ ਵੇਲੇ ਸਿੱਧੂ ਮੂਸੇਵਾਲੇ ਦੀ ਹੱਤਿਆ ਹੋ ਚੁੱਕੀ ਹੈ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਦੁੱਖ ਭਰੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲੇ ਦੀ ਮੌ ਤ ਹੋ ਚੁੱਕੀ ਹੈ ਬਹੁਤੀ ਜ਼ਿਆਦਾ ਦੁੱਖ ਭਰੀ ਖਬਰ ਜਿਹੜੀ ਹੈ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਅਤੇ ਇਸ ਵੀਡੀਓ ਨੂੰ ਸੁਣ ਕੇ ਹਰ ਇੱਕ ਦਾ ਦਰਬਾਰ ਨੂੰ ਆ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਸ਼ਰ੍ਹੇਆਮ ਇਸ ਤਰ੍ਹਾਂ ਦੀ ਗੁੰਡਾਗਰਦੀ ਦੇਖਣ ਨੂੰ ਮਿਲ ਰਹੀ ਆਖਿਰਕਾਰ ਪ੍ਰਸ਼ਾਸਨ ਕੀ ਕਰ ਰਿਹਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *