ਲੈਂਸਰ ਬਿਸ਼ਨੋਈ ਗਰੁੱਪ ਨੇ ਲਈ ਸਿੱਧੂ ਮੂਸੇਵਾਲੇ ਦੇ ਕ ਤ ਲ ਦੀ ਜ਼ਿੰਮੇਵਾਰੀ

Uncategorized

ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਸ ਨੂੰ ਦੇਖਣ ਅਤੇ ਸੁਣਨ ਤੋਂ ਬਾਅਦ ਹਰ ਕੋਈ ਹੈਰਾਨ ਹੋ ਜਾਂਦਾ ਹੈ ਅੱਜ ਸਿੱਧੂ ਮੂਸੇਵਾਲੇ ਦੀ ਖ਼ਬਰ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਸਾਡੇ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅੱਜ ਪੰਜਾਬ ਦੀ ਵਿੱਚ ਇੱਕ ਬਹੁਤ ਹੀ ਦੁੱਖ ਭਰੀ ਖਬਰ ਜੜੀਆਂ ਵਾਇਰਲ ਹੋ ਰਹੀ ਹੈ ਕਿ ਸਿੱਧੂ ਮੂਸੇ ਵਾਲੇ ਦਾ ਕ ਤ ਲ ਹੋ ਚੁੱਕਾ ਹੈ ਸਿੱਧੂ ਮੂਸੇ ਵਾਲੇ ਨੂੰ ਗੋ ਲੀ ਆਂ ਮਾਰ ਕੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਾ ਰ ਦਿੱਤਾ ਗਿਆ ਪਰ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਲੜੀ ਪੰਜਾਬ ਦੇ ਵਿਚ ਅੱਜ ਲੋਕਾਂ ਦੇ ਦਿਲਾਂ ਦੇ ਵਿੱਚ ਬਹੁਤ ਹੀ ਗੁੱਸਾ ਨਜ਼ਰ ਆ ਰਿਹਾ ਹੈ

ਕਿਉਂਕਿ ਇਕ ਉੱਭਰਦਾ ਸਿਤਾਰਾ ਜਿਸ ਦੀ ਕਾਮਯਾਬੀ ਕੁਝ ਲੋਕਾਂ ਦੇ ਵਲੋਂ ਜ਼ਰੀ ਨਹੀਂ ਗਈ ਅਤੇ ਉਸ ਨੂੰ ਬੁਰੇ ਤਰੀਕੇ ਦੇ ਨਾਲ ਮਾ ਰ ਦਿੱਤਾ ਗਿਆ ਇਸ ਦੇ ਨਾਲ ਹੀ ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀ ਵੀਰਾਂ ਦੀ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹੋ ਜਿਹੀਆਂ ਗੱਲਾਂ ਪਹਿਲਾਂ ਨਹੀਂ ਹੁੰਦੀਆਂ ਸੀ ਅਤੇ ਗੈਂ ਗ ਸ ਟ ਰ ਅੱਜ ਦੇ ਨਹੀਂ ਹਨ ਸਗੋਂ ਇਹ ਬਹੁਤ ਪਹਿਲਾਂ ਦੇ ਹਨ ਅਤੇ ਇਹੋ ਜਿਹੇ ਗੈਂ ਗ ਸਟ ਰ ਨਹੀਂ ਹੁੰਦੇ ਹਨ ਜਿਨ੍ਹਾਂ ਦੀ ਵੱਲੋਂ ਕਿਸੇ ਉਭਰਦੇ ਸਿਤਾਰੇ ਦੇ ਉੱਤੇ ਹ ਮ ਲਾ ਕਰ ਦਿੱਤਾ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਗੈਂ ਗ ਸਟ ਰਾਂ ਦੇ ਵੱਲੋਂ ਹਮੇਸ਼ਾ ਹੀ ਉਨ੍ਹਾਂ ਲੋਕਾਂ ਨੂੰ ਮਾ ਰਿ ਆ ਜਾਂਦਾ ਸੀ

ਜੋ ਕਿ ਦੁਨੀਆਂ ਦੇ ਵਿੱਚ ਬਹੁਤ ਹੁੰਦੀ ਸੀ ਜਿਨ੍ਹਾਂ ਦੇ ਵੱਲੋਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਇਹੋ ਜਿਹੇ ਲੋਕਾਂ ਨੂੰ ਉਹ ਟਾਰਗਿਟ ਬਣਾਉਂਦੀ ਹੁੰਦੀ ਸੀ ਪਰ ਕਦੇ ਵੀ ਉਹ ਕਿਸੇ ਦੀ ਤਰੱਕੀ ਵੇਖ ਕੇ ਨਹੀਂ ਸੜਦੇ ਸੀ ਅਸਲ ਦੇ ਵਿਚ ਗੈਂ ਗ ਸਟ ਰ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਜਿਨ੍ਹਾਂ ਦੇ ਵੱਲੋਂ ਦੂਜੇ ਲੋਕਾਂ ਦੇ ਉੱਤੇ ਹੋ ਰਹੇ ਜ਼ੁਲਮ ਨੂੰ ਬਚਾੲਿਅਾ ਜਾਂਦਾ ਸੀ ਉਨ੍ਹਾਂ ਲੋਕਾਂ ਨੂੰ ਮਾਰਦੇ ਸੀ ਜੋ ਕਿ ਦੂਜੇ ਲੋਕਾਂ ਦੇ ਉੱਤੇ ਅੱਤਿ ਆਚਾ ਰ ਕਰਦੇ ਸੀ ਅਤੇ ਜ਼ੁਲਮ ਇੰਨਾ ਜ਼ਿਆਦਾ ਕਰਦੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵਲੋਂ ਇਨਸਾਫ ਦਵਾਉਣ ਦੇ ਲਈ ਉਸ ਨੂੰ ਮਾ ਰ ਦਿੱਤਾ ਜਾਂਦਾ ਸੀ ਪਰ ਅੱਜ ਦੇ ਸਮੇਂ ਦੀ ਜੇਕਰ ਗੱਲ ਕਰੀਏ ਤਾਂ ਅੱਜ ਜੋ ਗੈਂ ਗ ਸ ਟਰ ਬਾਅਦ ਐ ਉਸ ਦੇ ਵੱਲੋਂ ਬਹੁਤ ਗ਼ਲਤ ਤਰੀਕੇ ਦੇ ਨਾਲ ਕੰਮ ਕੀਤੇ ਜਾ ਰਹੇ ਹਨ

ਇੱਕ ਉੱਭਰਦਾ ਸਿਤਾਰਾ ਜੋ ਪੰਜਾਬ ਦੇ ਵਿੱਚ ਅਜੇ ਉਭਰਿਆ ਹੀ ਸੀ ਜੋ ਕਿ ਹਰ ਇੱਕ ਦਿਲ ਦੇ ਵਿੱਚ ਵਸਦਾ ਸੀ ਉਸ ਨੂੰ ਬੁਰੇ ਤਰੀਕੇ ਨਾਲ ਮਾ ਰ ਦਿੱਤਾ ਜਾਂਦਾ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *