ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਲਗਾਤਾਰ ਗੁੰ ਡਾ ਗਰ ਦੀ ਵਧਦੀ ਜਾ ਰਹੀ ਹੈ ਤੇ ਅੱਜ ਸਿੱਧੂ ਮੂਸੇਵਾਲੇ ਦੇ ਨਾਲ ਜੋ ਕੁਝ ਵੀ ਹੋਇਆ ਉਹ ਬਹੁਤ ਹੀ ਜ਼ਿਆਦਾ ਦਰਦਨਾਕ ਅਤੇ ਦੁਖਦਾਈ ਹੈ ਪੰਜਾਬ ਪਹਿਲਾਂ ਇਕ ਬਹੁਤ ਹੀ ਵਧੀਆ ਸਟੇਟ ਹੁੰਦੀ ਸੀ ਪੰਜਾਬ ਇੱਕ ਬਹੁਤ ਹੀ ਖੁਸ਼ਹਾਲ ਸੂਬਾ ਸੀ ਲੋਕ ਬੜੇ ਪਿਆਰ ਨਾਲ ਇੱਥੇ ਰਹਿੰਦੀ ਸੀ ਕੰਮ ਕਰਦੀ ਸੀ ਅਤੇ ਖੁਸ਼ਹਾਲੀ ਜ਼ਿੰਦਗੀ ਵਧਾਉਂਦੀ ਸੀ ਪਰ ਜਿਵੇਂ ਸਮਾਂ ਲੰਘਦਾ ਜਾ ਰਿਹਾ ਹੈ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਪਹਿਲਾਂ ਤਾਂ ਪੰਜਾਬ ਵਿਚ ਨਸ਼ਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਲੋਕ ਵੱਡੇ ਪੱਧਰ ਤੇ ਪੰਜਾਬ ਚ ਨ ਸ਼ਾ ਕਰ ਰਹੇ ਹਨ ਅਤੇ ਨੌਜਵਾਨ ਚਿੱ ਟੇ ਦੇ ਨ ਸ਼ੇ ਵਿੱਚ ਪੈ ਚੁੱਕੇ ਹਨ
ਪੰਜਾਬ ਪੂਰੇ ਤਰੀਕੇ ਦੇ ਨਾਲ ਬਰਬਾਦ ਹੋ ਰਿਹਾ ਹੈ ਪੰਜਾਬ ਦੇ ਵਿੱਚ ਹਰ ਇੱਕ ਚੀਜ਼ ਬਰਬਾਦ ਹੋ ਰਹੀ ਹੈ ਨੌਜਵਾਨ ਪੀਡ਼੍ਹੀ ਪੰਝੀ ਹਰ ਇੱਕ ਚੀਜ਼ ਨ ਸ਼ੇ ਦੇ ਵਿਚ ਡੁੱਬਦੀ ਜਾ ਰਹੀ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੁੰਦੀ ਹੈ ਜਿਸਦੇ ਵਿਚ ਸਿੱਧੂ ਮੂਸੇਵਾਲੇ ਨੂੰ ਗੋ ਲੀ ਆਂ ਮਾ ਰ ਕੇ ਭੁੰ ਨ ਦਿੱਤਾ ਜਾਂਦਾ ਹੈ ਸਿੱਧੂ ਮੂਸੇ ਵਾਲਾ ਜੋ ਕਿ ਬਹੁਤ ਹੀ ਵਧੀਆ ਤੇ ਬਹੁਤ ਹੀ ਚੰਗਾ ਕਲਾਕਾਰ ਸੀ ਜਿਸ ਦੀ ਚਰਚਾ ਪੂਰੀ ਦੁਨੀਆ ਦੇ ਵਿੱਚ ਸੀ ਪੂਰੀ ਦੁਨੀਆਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਗਾਣੇ ਸੁਣੇ ਜਾਂਦੇ ਸੀ ਸਿੱਧੂ ਮੂਸੇਵਾਲੇ ਦੀ ਇੰਨੀ ਜ਼ਿਆਦਾ ਚੜ੍ਹਾਈ ਸੀ ਕਿ ਕੁਝ ਲੋਕਾਂ ਦੇ ਵੱਲੋਂ ਉਸ ਦੀ ਇਹ ਚੜ੍ਹਾਈ ਨੀ ਜਰੀ ਗਈ ਅਤੇ ਸਿੱਧੂ ਮੂਸੇਵਾਲੇ ਨੂੰ ਗੋ ਲੀ ਆਂ ਮਾਰ ਕੇ ਭੁੰ ਨ ਦਿੱਤਾ ਗਿਆ
ਅੱਜ ਹਰ ਕਿਸੇ ਦੇ ਵਲੋਂ ਦੁੱਖ ਜਤਾਇਆ ਜਾ ਰਿਹਾ ਹੈ ਕਿ ਇੱਕੋ ਇਕਲੌਤਾ ਮਾਂ ਦਾ ਪੁੱਤ ਇਸ ਦੁਨੀਆ ਦੇ ਵਿਚ ਨਹੀਂ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਕਿਸ ਤਰ੍ਹਾਂ ਦੇ ਕੰਮ ਆਉਣੀ ਸ਼ੁਰੂ ਹੋ ਚੁੱਕੇ ਹਨ ਪੰਜਾਬ ਦੀ ਨੌਜਵਾਨੀ ਕਿੱਧਰ ਨੂੰ ਜਾ ਰਹੀ ਹੈ ਅਤੇ ਕਿਸ ਤਰੀਕੇ ਦੇ ਨਾਲ ਨ ਸ਼ੇ ਦੇ ਨਾਲ ਨਾਲ ਹੁਣ ਪੰਜਾਬ ਦੀ ਵਿੱਚ ਕੋਈ ਸੇਫ ਨਜ਼ਰ ਨਹੀਂ ਆ ਰਿਹਾ ਹੈ ਜੇਕਰ ਕੋਈ ਚੜ੍ਹਾਈ ਕਰਦਾ ਹੈ ਤਾਂ ਉਹ ਲੋਕਾਂ ਤੋਂ ਜਰੀ ਨਹੀਂ ਜਾਂਦੀ ਅਤੇ ਇਸ ਤਰੀਕੇ ਦੇ ਨਾਲ ਕਿਸੇ ਦੇ ਉੱਤੇ ਹ ਮ ਲਾ ਕਰ ਦੇਣਾ ਸਭ ਤੋਂ ਵੱਡੇ ਸਵਾਲ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੇ ੳੁੱਤੇ ਵੀ ਖੜ੍ਹੇ ਹੁੰਦੇ ਹਨ ਕਿ ਭਗਵੰਤ ਮਾਨ ਨੇ ਆਖਿਰਕਾਰ ਇੰਨੇ ਵੱਡੇ ਵੱਡੇ ਕਲਾਕਾਰਾਂ ਦੇ ਕੋਲੋਂ ਸਕਿਓਰਿਟੀ ਕਿਉਂ ਵਾਪਸ ਲੈ ਲਈ ਗਈ
ਜਦਕਿ ਇਹ ਕਰੋੜਾਂ ਰੁਪਏ ਹੀ ਟੈਕਸ ਵੀ ਕਰਦੇ ਹਨ ਅਤੇ ਪਤਾ ਹੁੰਦਾ ਹੈ ਕਿ ਜਦੋਂ ਕੋਈ ਬਹੁਤ ਵੱਡਾ ਸਟਾਰ ਬਣ ਜਾਂਦਾ ਹੈ ਤਾਂ ਉਸ ਨੂੰ ਚਾਰੇ ਪਾਸਿਓ ਖ਼ਤਰਾ ਹੁੰਦਾ ਹੈ ਪਰ ਫੇਰ ਵੀ ਉਸ ਦੀ ਸਕਿਉਰਿਟੀ ਵਾਪਸ ਲਈ ਗਈ ਅਤੇ ਅਗਲੇ ਹੀ ਦਿਨ ਸਿੱਧੂ ਮੂਸੇਵਾਲੇ ਦੇ ਉੱਤੇ ਹ ਮ ਲਾ ਹੋ ਜਾਂਦਾ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ
ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !