ਅੱਧੀ ਰਾਤੀਂ ਗੋਲਡੀ ਬਰਾੜ ਨੇ ਲੈਬ ਹੋ ਤੋੜੀ ਚੁੱਪੀ

Uncategorized

ਸਿੱਧੂ ਮੂਸੇਵਾਲੇ ਦੇ ਉੱਤੇ ਜੋ ਹਮਲਾ ਹੋਇਆ ਹੈ ਉਸ ਨੂੰ ਦੇਖਣ ਤੋਂ ਬਾਅਦ ਸਾਰੇ ਪੰਜਾਬ ਦੇ ਲੋਕ ਇਸ ਵੇਲੇ ਸਦਮੇ ਵਿੱਚ ਹਨ ਇਸ ਚੀਜ਼ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ ਕਿ ਇੰਨੀ ਵੱਡੀ ਗੱਲ ਹੋ ਜਾਵੇਗੀ ਭਗਵੰਤ ਮਾਨ ਦੇ ਵੱਲੋਂ ਪਹਿਲਾਂ ਕਿਹਾ ਗਿਆ ਸੀ ਕਿ ਸਕਿਉਰਿਟੀ ਸਭ ਦੀ ਲੈ ਲਈ ਜਾਵੇਗੀ ਵਾਪਸ ਜਿਸ ਤੋਂ ਬਾਅਦ ਮੀਡੀਆ ਦੇ ਵਿਚ ਵੀ ਚੀਜ਼ ਨੂੰ ਕਈ ਵਾਰ ਦੁਹਰਾਇਆ ਗਿਆ ਜਿਸ ਵਜ੍ਹਾ ਕਰਕੇ ਅੱਜ ਸਾਡੇ ਵਿਚਕਾਰ ਸਿੱਧੂ ਮੂਸੇ ਵਾਲਾ ਨਹੀਂ ਹੈ ਸੋਸ਼ਲ ਮੀਡੀਆ ਦਿਨ ਤੇ ਅੱਜ ਹਰ ਕੋਈ ਆਪਣਾ ਦੁੱਖ ਪ੍ਰਗਟਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਆਪਣੇ ਆਪਣੇ ਵਿਚਾਰ ਸਾਂਝੇ ਕਰ ਰਿਹਾ ਹੈ ਕਿਉਂਕਿ ਇੱਕ ਬਹੁਤ ਵੱਡਾ ਕਲਾਕਾਰ ਸਿੱਧੂ ਮੂਸੇ ਵਾਲਾ ਜਿਸ ਦੀ ਹੱ ਤਿ ਆ ਹੋ ਚੁੱਕੀ ਹੈ

ਜਿਸ ਨੂੰ ਗੋ ਲੀ ਆਂ ਮਾ ਰ ਕੇ ਸ਼ਰ੍ਹੇਆਮ ਦਿਨ ਦਿਹਾੜੇ ਉਸ ਦੇ ਹੀ ਘਰ ਦੇ ਨੇੜੇ ਮਾ ਰ ਦਿੱਤਾ ਗਿਆ ਜੇਕਰ ਗੱਲ ਕੀਤੀ ਜਾਵੇ ਤਾਂ ਅੱਜ ਹਰ ਇੱਕ ਦੇ ਦਿਲ ਦੇ ਵਿੱਚ ਬਹੁਤ ਹੀ ਦੁੱਖ ਨਜ਼ਰ ਆ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਭਾਰਤ ਦੇ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਵਿੱਚ ਪਸੰਦ ਕੀਤਾ ਜਾਂਦਾ ਸੀ ਅਤੇ ਜਿੰਨੇ ਵੀ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਜਾਂ ਫਿਰ ਜਿੰਨੇ ਵੀ ਗੋਰੇ ਸਿੱਧੂ ਮੂਸੇ ਵਾਲੇ ਦੇ ਫੈਨ ਸੀ ਉਨ੍ਹਾਂ ਦੀਆਂ ਅੱਖਾਂ ਦੇ ਵਿੱਚ ਵੀ ਅੱਜ ਅੱਥਰੂ ਆ ਨਿਕਲੇ ਹਰ ਇੱਕ ਦੇ ਵੱਲੋਂ ਅੱਜ ਬਹੁਤੀ ਜ਼ਿਆਦਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇ ਵਾਲੇ ਦਾ ਨਾਮ ਪੂਰੀ ਦੁਨੀਆਂ ਦੇ ਵਿੱਚ ਚੜ੍ਹ ਚੁੱਕੀ ਸੀ ਦੱਸਿਆ ਜਾ ਰਿਹਾ ਸੀ ਕਿ ਸਿੱਧੂ ਮੂਸੇ ਵਾਲਾ ਜਦੋਂ ਘਰ ਵਾਪਸ ਆ ਰਿਹਾ ਸੀ

ਤਾਂ ਉਸ ਦੇ ਪਿੱਛੇ ਹੀ ਕੁਝ ਗੁੰ ਡਿ ਆਂ ਦੇ ਵੱਲੋਂ ਉਸ ਦਾ ਪਿੱਛਾ ਕੀਤਾ ਜਾਂਦਾ ਹੈ ਪਿੱਛਾ ਕਰਨ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਗੁੰਡਿਆਂ ਨੂੰ ਮੌਕਾ ਮਿਲਦਾ ਹੈ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਉਤੇ ਗੋ ਲੀ ਆਂ ਚਲਾ ਦਿੱਤੀਆਂ ਜਾਂਦੀਆਂ ਹਨ ਅਤੇ ਮੰਜਰ ਇੰਨਾ ਜ਼ਿਆਦਾ ਭਿਆਨਕ ਸੀ ਜਿਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ ਹੋ ਹਰ ਇੱਕ ਦੀ ਵੱਲੋਂ ਅੱਜ ਦੁੱਖ ਜਤਾਇਆ ਜਾ ਰਿਹਾ ਹੈ ਹਰ ਇਕ ਦੀਆਂ ਅੱਖਾਂ ਨਮ ਹਨ ਅਜੇ ਤੱਕ ਉਸ ਦੀ ਮਾਂ ਨੂੰ ਇਸ ਗੱਲ ਬਾਰੇ ਹੀ ਪਤਾ ਨਹੀਂ ਹੈ ਕਿ ਉਸ ਦਾ ਮੁੰਡਾ ਇਸ ਦੁਨੀਆਂ ਤੋਂ ਚਲਾ ਗਿਆ ਹੈ ਉਸ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪੁੱਤ ਨੂੰ ਕੁਝ ਵੀ ਨਹੀਂ ਹੋਇਆ ਹੈ ਮਾਂ ਦਾ ਇਕਲੌਤਾ ਪੁੱਤ ਜਿਸ ਦਾ ਗਿਆਰਾਂ ਦਿਨ ਬਾਅਦ ਵਿਆਹ ਵੀ ਰੱਖਿਆ ਗਿਆ ਸੀ

ਇਹ ਗੱਲਾਂ ਸ਼ਾਇਦ ਕਿਸੇ ਨੂੰ ਨਹੀਂ ਪਤਾ ਹੋਣੀਆਂ ਪਰ ਸਿੱਧੂ ਮੂਸੇਵਾਲੇ ਦਾ ਵਿਆਹ ਗਿਆਰਾਂ ਦਿਨ ਬਾਅਦ ਰੱਖਿਆ ਗਿਆ ਸੀ ਇੰਨੀ ਵੱਡੀ ਹਵੇਲੀ ਉਸਨੇ ਆਪਣੇ ਤੇ ਆਪਣੇ ਮਾਪਿਆਂ ਦੇ ਵਾਸਤੇ ਖੜ੍ਹੀ ਕੀਤੀ ਅਤੇ ਉਹ ਹਮੇਸ਼ਾ ਹੀ ਕਹਿੰਦਾ ਸੀ ਕਿ ਮੈਨੂੰ ਆਪਣੇ ਪਿੰਡ ਦੇ ਵਿੱਚ ਰਹਿਣਾ ਬਹੁਤ ਹੀ ਜ਼ਿਆਦਾ ਪਸੰਦ ਹੈ ਪਰ ਇਸ ਤਰੀਕੇ ਦੇ ਨਾਲ ਗੋ ਲੀ ਆਂ ਮਾਰ ਕੇ ਕਿਸੇ ਦੀ ਹੱ ਤਿ ਆ ਕਰ ਦੇਣੀ ਬਹੁਤ ਜ਼ਿਆਦਾ ਦੁੱਖ ਭਰੀ ਖ਼ਬਰ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ

ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.