ਲੱਖਾਂ ਲੋਕ ਪਹੁੰਚੇ ਸਿੱਧੂ ਮੂਸੇ ਵਾਲੇ ਦੀ ਅੰਤਿਮ ਅਰਦਾਸ ਮੌਕੇ

Uncategorized

ਸਿੱਧੂ ਮੂਸੇ ਵਾਲੇ ਦੀ ਅੰਤਿਮ ਅਰਦਾਸ ਵੇਲੇ ਲੱਖਾਂ ਹੀ ਲੋਕਾਂ ਦਾ ਇਕੱਠ ਵੇਖਣ ਨੂੰ ਮਿਲਿਆ ਲੱਖਾਂ ਹੀ ਲੋਕਾਂ ਦੀਆਂ ਅੱਖਾਂ ਨਮ ਸਨ ਸਿੱਧੂ ਦੇ ਪ੍ਰਤੀ ਪਿਆਰ ਝਲਕਦਾ ਹੋਇਆ ਨਜ਼ਰ ਆ ਰਿਹਾ ਸੀ ਸਿੰਧੂ ਨੂੰ ਚਾਹੁਣ ਵਾਲੇ ਬਹੁਤ ਵੱਡੇ ਪੱਧਰ ਤੇ ਸੀ ਸਿੱਧੂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਸੀ ਲੋਕ ਤੇ ਅੱਜ ਸਿੱਧੂ ਮੁਸੇਵਾਲਾ ਪੰਜ ਤੱਤਾਂ ਦੇ ਵਿੱਚ ਮਿਲ ਚੁੱਕਿਆ ਹੈ ਇਸ ਦੇ ਨਾਲ ਹੀ ਪੁਲੀਸ ਕਰਮਚਾਰੀਆਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਮੌਤ ਵੇਲੇ ਕੀ ਕਿਹਾ ਸੀ ਉਹ ਵੀ ਤੁਸੀਂ ਪੜ੍ਹ ਸਕਦੇ ਹੋ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਦੀ ਮੌ ਤ ਹੋ ਚੁੱਕੀ ਹੈ ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਦੇ ਵੱਲੋਂ ਇੱਕ ਬਹੁਤ ਵੱਡਾ ਬਿਆਨ ਦੇ ਦਿੱਤਾ ਜਾਂਦਾ ਹੈ

ਪੰਜਾਬ ਦੇ ਡੀਜੀਪੀ ਦੇ ਵਲੋਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਜਾਂਦਾ ਹੈ ਕਿ ਸਿੱਧੂ ਮੂਸੇਵਾਲੇ ਦੀ ਮੌ ਤ ਉਹ ਦੁਖੀ ਹੈ ਅਤੇ ਉਨ੍ਹਾਂ ਨੂੰ ਗੈਂ ਗ ਸਟਰ ਬਾਦ ਨੇ ਖ਼ਤਮ ਕੀਤਾ ਹੈ ਅਤੇ ਪੰਜਾਬ ਦੇ ਡੀਜੀਪੀ ਦੇ ਵੱਲੋਂ ਬਿਸ਼ਨੋਈ ਗਰੁੱਪ ਦੇ ਉਤੇ ਇਹ ਦੋਸ਼ ਲਗਾਏ ਜਾਂਦੇ ਹਨ ਕੀ ਸਭਨਾਂ ਦੇ ਵੱਲੋਂ ਕੀਤਾ ਗਿਆ ਹੈ ਅਤੇ ਇਸ ਵੇਲੇ ਉਹ ਕੈਨੇਡਾ ਦੇ ਵਿੱਚ ਬੈਠੇ ਹਨ ਉਨ੍ਹਾਂ ਦੀ ਸਹਿ ਦੇ ਅੰਦਰ ਹੀ ਇਹ ਸਾਰਾ ਕੁਝ ਹੋਇਆ ਹੈ ਬੀਜੇਪੀ ਦੇ ਵੱਲੋਂ ਕਿਹਾ ਗਿਆ ਕਿ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਇੱਕ ਬਹੁਤ ਵੱਡੀ ਗੱਲ ਕਹੀ ਹੈ ਕਿ ਪੰਜਾਬ ਦੇ ਵਿੱਚ ਸਿੱਧੂ ਮੂਸੇ ਵਾਲੇ ਨੂੰ ਇਕ ਬੁਲਟ ਪਰੂਫ਼ ਗੱਡੀ ਦਿੱਤੀ ਗਈ ਹੈ ਉਨ੍ਹਾਂ ਨੇ ਬੁਲਟ ਪਰੂਫ ਗੱਡੀ ਦਾ ਇਸਤੇਮਾਲ ਨਹੀਂ ਕੀਤਾ

ਅਤੇ ਇਕ ਨਾਰਮਲ ਗੱਡੀ ਦੇ ਵਿੱਚ ਘਰ ਤੋਂ ਬਾਹਰ ਚਲੇ ਗਏ ਅਤੇ ਦੂਜੀ ਗੱਲ ਉਨ੍ਹਾਂ ਨੇ ਇਹ ਕਹੀ ਕੀ ਸਿੱਧੂ ਮੂਸੇ ਵਾਲੇ ਦੇ ਕੋਲ ਸਿਕਿਉਰਿਟੀ ਸੀ ਦੋ ਨੌਜਵਾਨ ਜੋ ਕਮਾਂਡੋ ਸੀ ਉਨ੍ਹਾਂ ਨੂੰ ਬੁਲਾ ਲਿਆ ਗਿਆ ਸੀ ਪਰ ਦੋ ਕਮਾਂਡੋ ਸਿੱਧੂ ਮੂਸੇ ਵਾਲੇ ਦੇ ਕੋਲ ਹੀ ਸੀ ਪਰ ਸਿੱਧੂ ਮੂਸੇਵਾਲੇ ਦੇ ਵੱਲੋਂ ਉਨ੍ਹਾਂ ਨੂੰ ਆਪਣੇ ਨਾਲ ਨਹੀਂ ਲਿਜਾਇਆ ਗਿਆ ਉਨ੍ਹਾਂ ਨੂੰ ਘਰ ਦੇ ਵਿੱਚ ਹੀ ਰਹਿਣ ਦੇ ਲਈ ਕਿਹਾ ਗਿਆ ਅਤੇ ਸਿੱਧੂ ਮੂਸੇ ਵਾਲੇ ਆਪਣੇ ਦੋਸਤਾਂ ਦੇ ਨਾਲ ਥਾਰ ਗੱਡੀ ਦੇ ਵਿੱਚ ਚਲੇ ਜਾਂਦੇ ਹਨ ਜੋ ਕਿ ਇੱਕ ਬੁਲਟ ਪਰੂਫ ਨਹੀਂ ਸੀ ਅਤੇ ਕੁਝ ਵਿਅਕਤੀਆਂ ਦੇ ਵੱਲੋਂ ਸਿੱਧੂ ਮੂਸੇਵਾਲੇ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਜਿਵੇਂ ਹੀ ਉਨ੍ਹਾਂ ਨੂੰ ਮੌਕਾ ਮਿਲਦਾ ਹੈ

ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਉੱਤੇ ਹ ਮ ਲਾ ਕਰ ਦਿੱਤਾ ਜਾਂਦਾ ਹੈ ਅਤੇ ਹਮਲਾ ਜਿਵੇਂ ਹਿਦਾਇਤ ਸਿੱਧੂ ਮੂਸੇਵਾਲੇ ਦੀ ਮੌ ਤ ਹੋ ਜਾਂਦੀ ਹੈ ਜਿਵੇਂ ਸਿੱਧੂ ਮੂਸੇਵਾਲੇ ਨੂੰ ਹਸਪਤਾਲ ਵਿੱਚ ਪਹੁੰਚਾਇਆ ਜਾਂਦਾ ਹੈ ਤਾਂ ਉਦੋਂ ਤੱਕ ਉਨ੍ਹਾਂ ਦੀ ਮੌ ਤ ਹੋ ਜਾਂਦੀ ਹੈ ਇਸ ਦੇ ਨਾਲ ਡੀਜੀਪੀ ਦੇ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਨੂੰ ਬਹੁਤੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਮਾਮਲੇ ਨੂੰ ਸੁਲਝਾਇਆ ਜਾਵੇਗਾ ਤੇ ਨਾਲ ਦੋ ਸ਼ੀ ਆਂ ਨੂੰ ਜਲਦੀ ਤੋਂ ਜਲਦੀ ਫ ਡ਼ਿ ਆ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੀ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *