ਪਾ ਕਿਸ ਤਾਨ ਦੇ ਲੋਕਾਂ ਦੇ ਵੀ ਨਿਕਲੇ ਹੰਝੂ ਸਿੱਧੂ ਦੀ ਮੌ ਤ ਦਾ ਲੱਗਿਆ ਝਟਕਾ

Uncategorized

ਪੰਜਾਬ ਦਾ ਗੱਭਰੂ ਨੌਜਵਾਨ ਪੰਜਾਬ ਦਾ ਕਲਾਕਾਰ ਪੰਜਾਬ ਦਾ ਨੌਜਵਾਨ ਮੁੰਡਾ ਜਿਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬਹੁਤ ਬੁਰੇ ਤਰੀਕੇ ਦੇ ਨਾਲ ਮਾਰ ਦਿੱਤਾ ਜਾਂਦਾ ਹੈ ਜਦੋਂ ਉਨ੍ਹਾਂ ਨੂੰ ਮਾਰਿਆ ਜਾਂਦਾ ਹੈ ਤਾਂ ਜਿਹੜੇ ਮਾਰਨ ਵਾਲੇ ਹੁੰਦੇ ਹਨ ਉਹ ਮਿੰਟਾਂ ਸਕਿੰਟਾਂ ਵਿੱਚ ਗਾਇਬ ਹੋ ਜਾਂਦੇ ਹਨ ਪਤਾ ਨਹੀਂ ਉਨ੍ਹਾਂ ਨੂੰ ਜਾਂ ਤਾਂ ਆਸਮਾਨ ਨਿਗਲ ਗਿਆ ਜਾਂ ਧਰਤੀ ਚ ਸਮਾ ਗਏ ਕਿਉਂਕਿ ਪੁਲੀਸ ਨੂੰ ਉਹ ਮਿਲੇ ਹੀ ਨਹੀਂ ਇੰਨੀ ਵਧੀਆ ਪੰਜਾਬ ਦੀ ਪੁਲਿਸ ਹੈ ਪ੍ਰਸ਼ਾਸਨ ਤੁਸੀਂ ਸਮਝ ਸਕਦੇ ਹੋ ਸਿੱਧੂ ਮੂਸੇਵਾਲੇ ਦੇ ਕ ਤ ਲ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਬਹੁਤ ਜ਼ਿਆਦਾ ਮੁੱਦਾ ਭਖਿਆ ਹੋਇਆ ਹੈ ਪੰਜਾਬ ਦੇ ਨਾਲ ਨਾਲ ਹੁਣ ਪਾਕਿਸਤਾਨ ਦੇ ਵਿੱਚੋਂ ਵੀ ਬਹੁਤ ਸਾਰੇ ਸਿੱਧੂ ਮੂਸੇਵਾਲੇ ਦੇ ਫੈਨ ਸੀ ਜਿਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਪਾ ਕੇ ਦੱਸਿਆ ਜਾ ਰਿਹਾ ਹੈ ਕਿ ਆਖਿਰਕਾਰ ਸਿੱਧੂ ਮੂਸੇਵਾਲੇ ਦੇ ਉਹ ਕਿੰਨੇ ਵੱਡੇ ਫੈਨ ਸੀ ਅੱਜ ਪੂਰੇ ਦੇਸ਼ ਦੇ ਵਿਚ ਇਸ ਵੇਲੇ ਗੱਲ ਕੀਤੀ ਜਾਵੇ ਤਾਂ ਸਿੱਧੂ ਮੂਸੇਵਾਲੇ ਦਾ ਬਹੁਤੀ ਜ਼ਿਆਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਬਹੁਤੀ ਜ਼ਿਆਦਾ ਲੋਕ ਪਸੰਦ ਕਰਦੇ ਸੀ ਇਸ ਲਈ ਹਰ ਕੋਈ ਚਾਹੁੰਦਾ ਹੈ ਕਿ ਸਿੱਧੂ ਮੂਸੇਵਾਲੇ ਦੀ ਜੋ ਮੌ ਤ ਹੋਈ ਹੈ ਜਿਸ ਤਰੀਕੇ ਦੇ ਨਾਲ ਸੀ ਸਿੱਧੂ ਮੂਸੇ ਨੂੰ ਮਾਰਿਆ ਗਿਆ ਹੈ

ਉਸ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਅਤੇ ਬਹੁਤ ਬਰੀਕੀ ਦੇ ਨਾਲ ਇਸ ਚੀਜ਼ ਨੂੰ ਦੇਖਣਾ ਚਾਹੀਦਾ ਹੈ ਕਿਉਂਕਿ ਜਿਹੜੇ ਹ ਥਿ ਆ ਰਾਂ ਦੇ ਨਾਲ ਸਿੱਧੂ ਮੂਸੇ ਨੂੰ ਮਾ ਰਿ ਆ ਗਿਆ ਹੈ ਉਹ ਹ ਥਿ ਆ ਰ ਬਿਲਕੁਲ ਮਾਮੂਲੀ ਹ ਥਿ ਆਰ ਨਹੀਂ ਸੀ ਸਗੋਂ ਉਹ ਬਹੁਤ ਜ਼ਿਆਦਾ ਖ਼ਤ ਰ ਨਾਕ ਹਥਿ ਆਰ ਸੀ ਇਨ੍ਹਾਂ ਹਥਿਆਰਾਂ ਦੇ ਨਾਲ ਸਿੱਧੂ ਮੂਸੇਵਾਲੇ ਅਨੁਮਾਨਿਆ ਗਿਆ ਹੈ ਤੇ ਨਾਲ ਹੀ ਆ ਪਾਕਿਸਤਾਨ ਦੇ ਲੋਕਾਂ ਦੇ ਵੱਲੋਂ ਇਹ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਇਸ ਨੂੰ ਗੰਭੀਰਤਾ ਦੇ ਨਾਲ ਦੇਖਿਆ ਜਾਵੇ ਤਾਂ ਕਿ ਕੋਈ ਵੀ ਜੋ ਵਿਅਕਤੀ ਕਿਸੇ ਇਨਸਾਨ ਦੀ ਜਾਨ ਨਾ ਲਵੇ ਇਹ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਮੁੱਦਾ ਹੈ ਇਸ ਮੁੱਦੇ ਉਤੇ ਜਾਂਚ ਪਡ਼ਤਾਲ ਚੰਗੇ ਤਰੀਕੇ ਨਾਲ ਹੋਣੀ ਚਾਹੀਦੀ ਹੈ

ਤਾਂ ਕਿ ਉਹ ਲੋਕਾਂ ਦੇ ਵਿਚ ਜੋ ਡਰ ਬਣਿਆ ਹੋਇਆ ਹੈ ਉਹ ਡਰ ਆਈਸ ਤਰੀਕੇ ਨਾਲ ਨਹੀਂ ਪੈਦਾ ਹੋਣਾ ਚਾਹੀਦਾ ਹੈ ਪੰਜਾਬ ਦੇ ਉੱਤੇ ਸਾਰਿਆਂ ਲੋਕਾਂ ਦੀ ਨਿਗ੍ਹਾ ਹੈ ਅਤੇ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਜਾ ਰਿਹਾ ਹੈ ਇਸ ਚੀਜ਼ ਨੂੰ ਗੰਭੀਰਤਾ ਨਾਲ ਜੁੜਿਆ ਹੈ ਪੰਜਾਬ ਸਰਕਾਰ ਨੂੰ ਦੇਖਣਾ ਚਾਹੀਦਾ ਹੈ ਇਸਦੇ ਨਾਲ ਹੀ ਜੇਕਰ ਮੈਂ ਗੱਲ ਕਰਾਂ ਤਾਂ ਮੌਲਵੀ ਦੇ ਵੱਲੋਂ ਵੀ ਇਹ ਗੱਲ ਕਹੀ ਗਈ ਹੈ ਕਿ ਇਨਸਾਨ ਜਦੋਂ ਇਨਸਾਨ ਦਾ ਦੁਸ਼ਮਣ ਬਣ ਲੱਗ ਜਾਵੇ ਤਾਂ ਉਸ ਅਸਟੇਟ ਦੇ ਵਿੱਚ ਬਹੁਤ ਹੀ ਜ਼ਿਆਦਾ ਗੰਭੀਰਤਾ ਦੇ ਨਾਲ ਐਕਸ਼ਨ ਲੈਣ ਦੀ ਜ਼ਰੂਰਤ ਹੁੰਦੀ ਹੈ ਜਿਸ ਤਰੀਕੇ ਦੇ ਨਾਲ ਗੈਂਗਵਾਰ ਵਧ ਰਿਹਾ ਹੈ ਉਸ ਨੂੰ ਰੋਕਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਇਹ ਚੀਜ਼ ਜੋ ਹੋ ਰਹੀ ਹੈ

ਇਸ ਨੂੰ ਜੇਕਰ ਅੱਜ ਕੰਟਰੋਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮਿਆਂ ਦੇ ਵਿੱਚ ਹੋਰ ਵੀ ਪਤਾ ਨਹੀਂ ਕਿੰਨੇ ਕੁ ਲੋਕਾਂ ਦੀ ਜਾਨ ਚਲੀ ਜਾਵੇਗੀ ਅੱਜ ਇੱਕ ਮਸ਼ਹੂਰ ਕਲਾਕਾਰ ਦੀ ਜਾਨ ਚਲੀ ਗਈ ਹੈ ਜੋ ਅਜੇ ਉਣੱਤੀ ਸਾਲ ਦਾ ਨੌਜਵਾਨ ਸੀ ਮਾਂ ਦੇ ਕੋਲੋਂ ਉਸ ਦਾ ਨੌਜਵਾਨ ਪੁੱਤ ਖੋਹ ਲਿਆ ਗਿਆ ਇੱਕ ਪਿਉ ਦੇ ਕੋਲੋਂ ਇਕ ਨੌਜਵਾਨ ਪੁੱਤ ਖੋਹ ਲਿਆ ਗਿਆ ਆਖਿਰਕਾਰ ਉਸ ਦਾ ਕੀ ਕਸੂਰ ਸੀ ਜੋ ਉਸ ਨੂੰ ਇੰਨੇ ਬੁਰੇ ਤਰੀਕੇ ਦੇ ਨਾਲ ਮਾਰਿਆ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ.ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *