ਅਮਿਤ ਸ਼ਾਹ ਨੇ ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਦਬਾਇਆ ਬਿਸਵਾਸ ,ਹੋਵੇਗੀ ਵੱਡੀ ਜਾਂਚ

Uncategorized

ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਚ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਵਾਸਤੇ ਪੰਜਾਬ ਪਹੁੰਚਦੇ ਹਨ ਚੰਡੀਗੜ੍ਹ ਦੇ ਵਿੱਚ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾਂਦਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਗੱਲਾਂ ਸੁਣਨ ਤੋਂ ਬਾਅਦ ਅਮਿਤ ਸ਼ਾਹ ਵੀ ਬਹੁਤ ਜ਼ਿਆਦਾ ਭਾਵੁਕ ਹੋ ਚੁੱਕੇ ਸੀ ਉਨ੍ਹਾਂ ਦੀਆਂ ਅੱਖਾਂ ਦੇ ਵਿੱਚੋਂ ਵੀ ਅੱਥਰੂ ਆ ਗਏ ਗ੍ਰਹਿ ਮੰਤਰੀ ਅੱਜ ਖ਼ੁਦ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਵਾਸਤੇ ਪਹੁੰਚਦੇ ਹਨ ਹੁਣ ਤੁਸੀਂ ਹਿਸਾਬ ਲਗਾ ਸਕਦੇ ਹੋ ਕਿ ਦੇਸ਼ ਦੇ ਗ੍ਰਹਿ ਮੰਤਰੀ ਖੁਦ ਚੱਲ ਕੇ ਆਉਣਾ ਸਿੱਧੂ ਮੂਸੇ ਵਾਲੇ ਦੇ ਕੋਲ ਉਨ੍ਹਾਂ ਦੇ ਪਰਿਵਾਰ ਦੇ ਕੋਲ ਇੰਨਾ ਵੱਡਾ ਭਾਣਾ ਵਾਪਰ ਗਿਆ ਸਿੱਧੂ ਨੂੰ ਲੋਕ ਇੰਨਾ ਜ਼ਿਆਦਾ ਪਸੰਦ ਕਰਦੇ ਸੀ ਹੁਣ ਤੁਸੀਂ ਹਿਸਾਬ ਲਗਾ ਸਕਦੇ ਹੋ ਕਿ ਸਿੱਧੂ ਮੂਸੇਵਾਲੇ ਨੂੰ ਕਿੰਨਾ ਜ਼ਿਆਦਾ ਪਿਆਰ ਕੀਤਾ ਜਾਂਦਾ ਸੀ ਗ੍ਰਹਿ ਮੰਤਰੀ ਦੇਸ਼ ਦੇ ਗ੍ਰਹਿ ਮੰਤਰੀ ਜਲਦੀ ਜਲਦੀ ਕਿਤੇ ਵੀ ਨਹੀਂ ਜਾਂਦੇ ਅਕਸਰ ਏ ਟਵੀਟ ਕਰ ਦਿੰਦੇ ਨੇ ਜਾਫਰ ਦੁੱਖ ਦੀ ਘੜੀ ਨੂੰ ਟਵੀਟ ਰਾਹੀਂ ਸਾਂਝਾ ਕਰ ਦਿੰਦੇ ਹਨ ਜਾਂ ਫਿਰ ਸੋਸ਼ਲ ਮੀਡੀਆ ਦੇ ਜ਼ਰੀਏ ਲੋਕਾਂ ਦੇ ਅੱਗੇ ਆਪਣੀ ਗੱਲ ਰੱਖਦੇ ਹਨ

ਪਰ ਤੁਸੀਂ ਸੋਚ ਕੇ ਦੇਖੋ ਕਿ ਗ੍ਰਹਿ ਮੰਤਰੀ ਖੁਦ ਚੱਲ ਕੇ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਦੇਸ਼ ਦੇ ਵਿੱਚ ਹਰ ਇੱਕ ਵਿਅਕਤੀ ਨੂੰ ਬਹੁਤੀ ਜ਼ਿਆਦਾ ਦੁੱਖ ਹੈ ਕਿ ਸਾਡੇ ਵਿੱਚ ਇੱਕ ਬਹੁਤ ਵਧੀਆ ਟੈਲੇਂਟਡ ਲੇਜੇਂਡ ਸਿੰਗਰ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਅਤੇ ਜਿਸ ਤਰੀਕੇ ਦੇ ਨਾਲ ਉਸ ਨੂੰ ਮਾਰਿਆ ਗਿਆ ਉਸ ਚੀਜ਼ ਨੂੰ ਲੈ ਕੇ ਹਰ ਕੋਈ ਰੋ ਰਿਹਾ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੀਟਿੰਗ ਜੱਜ ਦੇ ਵਲੋਂ ਜੋ ਮਾਪਿਆਂ ਵੱਲੋਂ ਅਰਜ਼ੀ ਲਗਾਈ ਗਈ ਸੀ ਜਾਂਚ ਦੀ ਉਸ ਨੂੰ ਨਹੀਂ ਲਿਆ ਗਿਆ ਹੁਣ ਮਾਪਿਆਂ ਵੱਲੋਂ ਕੇਂਦਰ ਸਰਕਾਰ ਦੀ ਮਦਦ ਲਈ ਜਾਵੇਗੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਵਿੱਚ ਅੱਜ ਅਮਿਤ ਸ਼ਾਹ ਦੇ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਚੰਡੀਗੜ੍ਹ ਪਹੁੰਚਦੇ ਹਨ

ਕਿਉਂਕਿ ਪਰਿਵਾਰਿਕ ਮੈਂਬਰਾਂ ਨੂੰ ਇਸ ਗੱਲ ਬਾਰੇ ਪਤਾ ਸੀ ਕਿ ਇਨਸਾਫ ਦੇ ਲਈ ਥੋੜ੍ਹੀ ਜਿਹੀ ਦੇਰੀ ਜ਼ਰੂਰ ਹੋ ਸਕਦੀ ਹੈ ਪਰ ਉਨ੍ਹਾਂ ਨੂੰ ਇਨਸਾਫ ਜਿਹੜਾ ਹੈ ਉਹ ਬਹੁਤ ਜਲਦੀ ਮਿਲੇਗਾ ਤੇ ਉਨ੍ਹਾਂ ਨੂੰ ਇਨਸਾਫ ਬਹੁਤ ਜਲਦੀ ਮਿਲਣ ਵਾਲਾ ਵੀ ਹੈ ਇਸ ਲਈ ਪਰਿਵਾਰ ਵਾਲਿਆਂ ਦੇ ਵੱਲੋਂ ਪਹਿਲਾਂ ਇੱਕ ਪੱਤਰ ਲਿਖਿਆ ਜਾਂਦਾ ਹੈ ਜਦੋਂ ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਪੱਤਰ ਲਿਖ ਦਿੱਤਾ ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਵੱਲੋਂ ਉਣੱਤੀ ਮਈ ਨੂੰ ਮੰਨ ਗਏ ਸੀ ਸ਼ਾਮ ਤੱਕ ਪੋਸਟਮਾਰਟਮ ਹੋਇਆ ਤਾਂ ਇਕੱਤੀ ਮਈ ਨੂੰ ਸਿੱਧੂ ਮੂਸੇ ਵਾਲੇ ਦੇ ਜੱਦੀ ਪਿੰਡ ਮੂਸਾ ਦੇ ਵਿੱਚ ਸਸਕਾਰ ਕੀਤਾ ਗਿਆ ਇਸ ਦੇ ਨਾਲ ਹੀ ਪੰਜ ਤੋਂ ਲੈ ਕੇ ਛੇ ਦਿਨ ਹੋਣ ਵਾਲੇ ਨੇ ਪਰ

ਅਜੇ ਵੀ ਪਰਿਵਾਰ ਵਾਲਿਆਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਇਨਸਾਫ ਦੀ ਮੰਗ ਜਿਹੜੀ ਆਊ ਕੀਤੀ ਜਾਰੀ ਹੈ ਸਿੱਧੂ ਮੂਸੇ ਵਾਲੇ ਦੇ ਇਨਸਾਫ ਦੀ ਮੰਗ ਇਕੱਲਾ ਪਰਿਵਾਰ ਹੀ ਨਹੀਂ ਸਗੋਂ ਪੂਰਾ ਦੇਸ਼ ਚਾਹੁੰਦਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਪਰਿਵਾਰ ਇਸ ਵੇਲੇ ਇਨਸਾਫ਼ ਦੀ ਜਿਹੜੀ ਇਹ ਉਮੀਦ ਕਰ ਰਿਹਾ ਹੈ ਲੋਕਾਂ ਦੇ ਵੱਡੇ ਵੱਡੇ ਪੱਧਰ ਤੇ ਕੈਂਡਲ ਮਾਰਚ ਕੱਢੇ ਜਾ ਰਹੇ ਹਨ ਕਿਉਂਕਿ ਇਕ ਬਹੁਤ ਹੀ ਗੰਭੀਰ ਭਰਿਆ ਮੁੱਦਾ ਹੈ ਜੋ ਸਿੱਧੂ ਮੂਸੇ ਨਾਲ ਹੋਇਆ ਹੈ ਉਹ ਬਹੁਤ ਜ਼ਿਆਦਾ ਖ਼ ਤਰਨਾ ਕ ਹੈ ਉੱਥੇ ਹੀ ਨੌਜਵਾਨ ਹੁਣ ਸਿੱਧੂ ਮੂਸੇ ਵਾਲੇ ਦੇ ਟੈਟੂ ਵੱਡੇ ਪੱਧਰ ਤੇ ਬਣਵਾ ਰਹੇ ਹਨ ਅਤੇ ਸਿੱਧੂ ਮੂਸੇਵਾਲੇ ਦੀ ਯਾਦ ਵਿਚ ਕਈ ਤਰ੍ਹਾਂ ਦੀਆਂ ਨੌਜਵਾਨਾਂ ਦੇ ਵਲੋਂ ਗੱਲਾਂ ਕੀਤੀਆਂ ਜਾ ਰਹੀਆਂ ਹਨ

ਅਤੇ ਬਹੁਤ ਹੀ ਜ਼ਿਆਦਾ ਪਿਆਰ ਜੜੇ ਹਨ ਸਿੱਧੂ ਮੂਸੇਵਾਲੇ ਨੂੰ ਕਰਦੇ ਸੀ ਅਤੇ ਅਮਿਤ ਸ਼ਾਹ ਅੱਜ ਗ੍ਰਹਿ ਮੰਤਰੀ ਜੋ ਚੰਡੀਗਡ਼੍ਹ ਦੇ ਵਿਚ ਪਰਿਵਾਰ ਨੂੰ ਮਿਲਣ ਵਾਸਤੇ ਪਹੁੰਚਦੇ ਹਨ ਹੁਣ ਉਮੀਦ ਲਗਾਈ ਜਾ ਰਹੀ ਹੈ ਕਿ ਅਮਿਤ ਸਾਜ਼ ਉਹਨੂੰ ਉਨ੍ਹਾਂ ਦੇ ਵੱਲੋਂ ਪਰਿਵਾਰ ਨੂੰ ਜਿਹੜੀ ਐ ਮੱਦਦ ਕੀਤੀ ਜਾਵੇਗੀ ਸਿੱਧੂ ਮੂਸੇ ਵਾਲੇ ਦੇ ਇਨਸਾਫ਼ ਨੂੰ ਲੈ ਕੇ ਕੇਂਦਰ ਸਰਕਾਰ ਦੇ ਵੱਲੋਂ ਮਦਦ ਕੀਤੀ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀ ਉਹ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.