ਲੀਡਰਾਂ ਨੂੰ ਸਿੱਧੂ ਮੂਸੇਵਾਲੇ ਦੇ ਪਿਤਾ ਵੱਲੋਂ ਹੱਥ ਜੋੜ ਕਿਹਾ ਹੁਣ ਇਹ ਕੰਮ ਤਾਂ ਨਾ ਕਰੋ

Uncategorized

ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਕੁਝ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਅਜੇ ਵੀ ਸਿੱਧੂ ਮੂਸੇਵਾਲੇ ਦੀ ਮੌਤ ਤੇ ਰਾਜਨੀਤੀ ਖੇਡੀ ਜਾ ਰਹੀ ਹੈ ਇਹ ਬਹੁਤ ਹੀ ਜ਼ਿਆਦਾ ਗਲਤ ਗੱਲ ਹੈ ਸਿੱਕੇ ਦੇ ਨਾਲ ਨਹੀਂ ਕਰਨਾ ਚਾਹੀਦਾ ਹੈ ਅਜੇ ਤੱਕ ਸਿੱਧੂ ਮੂਸੇਵਾਲੇ ਦਾ ਸਿਵਾ ਠੰਢਾ ਵੀ ਨਹੀਂ ਹੋਇਆ ਹੈ ਪਰ ਉਸਦੇ ਪਿਤਾ ਨੂੰ ਚੋਣ ਚ ਖਡ਼੍ਹਨ ਦੇ ਲਈ ਕਿਹਾ ਜਾ ਰਿਹਾ ਹੈ ਜੋ ਕਿ ਬਹੁਤ ਜਿਆਦਾ ਗਲਤ ਗੱਲ ਹੈ ਸੋਸ਼ਲ ਮੀਡੀਆ ਦੇ ਉੱਤੇ ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਲਾਈਵ ਹੋ ਕੇ ਕਿਹਾ ਜਾਂਦਾ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵੀਡੀਓ ਵਾਇਰਲ ਹੋ ਰਹੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਚਿੜੀਆਂ ਹਨ ਉਹ ਕੀਤੀਆਂ ਜਾ ਰਹੀਆਂ ਹਨ ਵੱਖ ਵੱਖ ਤਰ੍ਹਾਂ ਦੇ ਲੋਕਾਂ ਦੇ ਵਲੋਂ ਵਿਚਾਰ ਵੀ ਆਪਣੇ ਸਾਂਝੇ ਕੀਤੇ ਜਾ ਰਹੇ ਹਨ ਪਰ ਸਿੱਧੂ ਮੂਸੇਵਾਲੇ ਦੇ ਪਿਤਾ ਜੀ ਦੇ ਵੱਲੋਂ ਕਿਹਾ ਗਿਆ ਕਿ ਜੋ ਮੈਨੂੰ ਚੋਣਾਂ ਲੜਨ ਦੀ ਗੱਲ ਕਹਿ ਰਹੇ ਹਨ ਉਨ੍ਹਾਂ ਨੂੰ ਮੈਂ ਗੱਲ ਕਹਿਣਾ ਚਾਹੁੰਦਾ ਹਾਂ ਕਿ ਅਜੇ ਤਾਂ ਸਿੱਧੂ ਮੂਸੇਵਾਲੇ ਦਾ ਸਿਵਾ ਵੀ ਠੰਢਾ ਨਹੀਂ ਹੋਇਆ ਮੇਰੇ ਪੁੱਤ ਦਾ ਅਜੇ ਸਿਵਾ ਠੰਢਾ ਨਹੀਂ ਹੋਇਆ ਤੇ ਮੈਂ ਇਹ ਚੀਜ਼ ਸੋਚ ਵੀ ਕਿਵੇਂ ਸਕਦਾ ਹਾਂ ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਵੱਲੋਂ ਕਿਹਾ ਗਿਆ ਕਿ ਹਾਂ

ਤੁਸੀਂ ਨੇ ਦੁੱਖ ਦੀ ਘੜੀ ਵਿਚ ਮੇਰਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਤੁਸੀਂ ਸਾਰਿਆਂ ਲੋਕਾਂ ਨੇ ਆ ਕੇ ਦੁੱਖ ਦੇ ਵਿੱਚੋਂ ਮੈਨੂੰ ਸੰਭਾਲਿਆ ਹੈ ਕਿਉਂਕਿ ਮੈਂ ਬਿਲਕੁਲ ਵੀ ਠੀਕ ਹਾਲਤ ਵਿੱਚ ਨਹੀਂ ਹਾਂ ਤੁਸੀਂ ਲੋਕਾਂ ਨੇ ਮੈਨੂੰ ਸਹਾਰਾ ਦਿੱਤਾ ਇਸ ਲਈ ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਵੱਲੋਂ ਕਿਹਾ ਗਿਆ ਕਿ ਇਹੋ ਜਿਹੀਆਂ ਗੱਲਾਂ ਨਾ ਕਰੋ ਅਤੇ ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੈਂ ਤੁਹਾਡੇ ਸਾਰਿਆਂ ਦੇ ਚਰਨਾਂ ਦੇ ਵਿੱਚ ਇੱਕ ਬੇਨਤੀ ਰੱਖਦਾ ਕਿ ਅੱਠ ਤਰੀਕ ਨੂੰ ਸਿੱਧੂ ਮੂਸੇਵਾਲੇ ਦਾ ਭੋਗ ਪਾਏ ਜਾਣਗੇ ਤਾਂ ਉਸ ਵੇਲੇ ਸਾਰੀ ਹੀ ਪਹੁੰਚਣ ਅਤੇ ਨਾਲ ਹੀ ਇਹ ਵੀ ਕਿਹਾ ਕਿ ਜੋ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਵਾਇਰਲ ਹੋ ਰਹੀਆਂ ਹਨ ਕਈ ਤਰ੍ਹਾਂ ਦੀਆਂ ਗੱਲਾਂ ਵਾਇਰਲ ਹੋ ਰਹੀਆਂ ਹਨ ਉਨ੍ਹਾਂ ਸਾਰੀਆਂ ਗੱਲਾਂ ਦਿੱਤੇ ਭਰੋਸਾ ਨਾ ਕੀਤਾ ਜਾਵੇ

ਕਿਉਂਕਿ ਲੋਕਾਂ ਦੇ ਵਲੋਂ ਕਈ ਤਰ੍ਹਾਂ ਦੀਆਂ ਚੀਜ਼ਾਂ ਜੁੜੀਆਂ ਹਨ ਉਹ ਵਾਇਰਲ ਕੀਤੀਆਂ ਜਾ ਰਹੀਆਂ ਹਨ ਸੋਚਣ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇਵਾਲੇ ਦਾ ਸਿਵਾ ਅਜੇ ਠੰਢਾ ਵੀ ਨਹੀਂ ਹੋਇਆ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਰਾਜਨੀਤੀ ਦੇ ਪੈਂਤਰੇ ਸੁੱਟਣੀ ਸ਼ੁਰੂ ਕਰ ਦਿੱਤੇ ਗਏ ਸ਼ਰਮ ਆਉਣੀ ਚਾਹੀਦੀ ਹੈ ਇੱਕ ਪਿਉ ਦਾ ਨੌਜਵਾਨ ਪੁੱਤ ਇਸ ਦੁਨੀਆ ਵਿਚ ਨਹੀਂ ਰਿਹਾ ਆਖਿਰਕਾਰ ਉਹ ਕਿਸ ਤਰੀਕੇ ਨਾਲ ਚੋਣਾਂ ਲੜ ਸਕਦਾ ਸਮਝ ਨਹੀਂ ਆਉਂਦੀ ਕਿ ਰਾਜਨੀਤੀ ਇੰਨੀ ਜ਼ਿਆਦਾ ਬੇਕਾਰ ਹੋ ਚੁੱਕੀ ਹੈ ਜਿਸਦਾ ਕੋਈ ਹਿਸਾਬ ਨਹੀਂ ਇੱਕ ਪਿਓ ਜਿਸਦਾ ਨੌਜਵਾਨ ਪੁੱਤ ਇਸ ਦੁਨੀਆ ਦੇ ਵਿਚ ਨਹੀਂ ਰਿਹਾ ਉਹ ਖੁਦ ਇਸ ਵੇਲੇ ਸਦਮੇ ਵਿੱਚ ਚੱਲ ਰਹੇ ਹਨ ਮਾਂ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਹੈ

ਅਤੇ ਰਾਜਨੀਤੀ ਖੇਡੀ ਇਹ ਜਾਰੀ ਹੈ ਕਿ ਇਨ੍ਹਾਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਹਨ ਸ਼ਰਮ ਆਉਣੀ ਚਾਹੀਦੀ ਹੈ ਇਹੋ ਜਿਹੇ ਲੋਕਾਂ ਨੂੰ ਕੀ ਆਖਿਰਕਾਰ ਇਕ ਪਰਿਵਾਰ ਦਾ ਨੌਜਵਾਨ ਪੁੱਤ ਦੁਨੀਆ ਦੇ ਵਿੱਚੋਂ ਚਲਾ ਗਿਆ ਜਿਸ ਨੂੰ ਪਿਆਰ ਕਰਨ ਵਾਲੀ ਬਹੁਤ ਵੱਡੇ ਪੱਧਰ ੳੁੱਤੇ ਦੁਨੀਆਂ ਸੀ ਪਾਕਿਸਤਾਨ ਤੋਂ ਲੈ ਕੇ ਕੈਨੇਡਾ ਅਮਰੀਕਾ ਆਸਟ੍ਰੇਲੀਆ ਜਿੰਨੇ ਵਿਦੇਸ਼ੀ ਸਿੱਧੂ ਮੂਸੇਵਾਲੇ ਦੇ ਗਾਣਿਆਂ ਨੂੰ ਸੁਣਦੇ ਸੀ ਇੱਥੋਂ ਤਕ ਅੰਗਰੇਜ਼ਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਓਨਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *