ਸਿੱਧੂ ਦੇ ਵਾਰੇ ਆ ਗਿਆ ਸੱਚ ਸਾਹਮਣੇ ਆ ਵੇਖ ਲਵੋ

Uncategorized

ਇਸ ਨੌਜਵਾਨ ਦੇ ਵਲੋਂ ਸਿੱਧੂ ਮੂਸੇਵਾਲੇ ਸਾਰਾ ਹੀ ਸੱਚ ਸਾਹਮਣੇ ਲਿਆ ਕੇ ਰੱਖ ਦਿੱਤਾ ਇਸਦੇ ਵੱਲੋਂ ਦੱਸਿਆ ਗਿਆ ਕਿ ਆਖਿਰਕਾਰ ਕਿਉਂ ਅਤੇ ਕਿਵੇਂ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਅਤੇ ਇਸਦੇ ਪਿੱਛੇ ਕੀ ਬਜਾਏ ਸਿੱਧੂ ਮੂਸੇ ਵਾਲੇ ਦੇ ਮਰਨ ਤੋਂ ਬਾਅਦ ਲੋਕਾਂ ਦੇ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਚਿੜੀਆਂ ਆਪਣੀਆਂ ਭਾਵਨਾਵਾਂ ਸੋਸ਼ਲ ਮੀਡੀਆ ਦੇ ਉੱਤੇ ਦੱਸੀਆਂ ਜਾ ਰਹੀਆਂ ਹਨ ਸਾਰੇ ਹੀ ਪੰਜਾਬ ਦੇ ਜਿੰਨੇ ਵੀ ਵਾਸੀ ਹਨ ਉਨ੍ਹਾਂ ਦੇ ਵੱਲੋਂ ਬੜਾ ਹੀ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਰਿਕਸ਼ੇ ਵਾਲੇ ਨੇ ਆਪਣੀ ਜ਼ਿੰਦਗੀ ਦੇ ਵਿੱਚ ਇੰਨੀਆਂ ਜ਼ਿਆਦਾ ਤਰੱਕੀਆਂ ਕਰ ਲਈਆਂ ਸੀ ਕਿ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਉਸ ਨੂੰ ਯਾਦ ਕੀਤਾ ਜਾ ਰਿਹਾ ਸੀ ਵੱਡੇ ਵੱਡੇ ਕਲਾਕਾਰਾਂ ਦੇ ਵਲੋਂ ਵੱਡੇ ਵੱਡੇ ਫ਼ਿਲਮ ਸਟਾਰਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਯਾਦ ਕਰਕੇ ਇੰਸਟਾਗ੍ਰਾਮ ਦੇ ਉੱਤੇ ਟਵਿੱਟਰ ਦੇ ਉੱਤੇ ਆਪਣੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਦੁੱਖ ਪ੍ਰਗਟਾਇਆ ਗਿਆ

ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸਿੱਧੂ ਨੇ ਇੰਨੀ ਜ਼ਿਆਦਾ ਤਰੱਕੀ ਕਰ ਲਈ ਸੀ ਕਿ ਸੰਜੇ ਦੱਤ ਖੁਦ ਚੱਲ ਕੇ ਮੂਸਾ ਪਿੰਡ ਪਹੁੰਚੇ ਅਤੇ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਇਹ ਇਕ ਬਹੁਤ ਵੱਡੀ ਗੱਲ ਹੈ ਕਿ ਸਿੱਧੂ ਮੂਸੇਵਾਲੇ ਨੂੰ ਮਿਲਣ ਵਾਸਤੇ ਬਾਲੀਵੁੱਡ ਦੇ ਸਭ ਤੋਂ ਵੱਡੇ ਕਲਾਕਾਰ ਸੰਜੇ ਦੱਤ ਖੁਦ ਚੱਲ ਕੇ ਮੂਸਾ ਪਿੰਡ ਪਹੁੰਚਦੇ ਹਨ ਇੱਥੋਂ ਪਤਾ ਲੱਗਦਾ ਹੈ ਕਿ ਸਿੱਧੂ ਨੇ ਆਪਣੀ ਜ਼ਿੰਦਗੀ ਵਿੱਚ ਕੀ ਖੱਟਿਆ ਬੇਸ਼ੱਕ ਪਰਮਾਤਮਾ ਨੇ ਸਿੱਧੂ ਮੂਸੇਵਾਲੇ ਨੂੰ ਆਪਣੇ ਕੋਲੋਂ ਬੁਲਾ ਲਿਆ ਹੈ ਪਰ ਸਿੱਧੂ ਮੂਸੇਵਾਲੇ ਨੇ ਆਪਣੀ ਜ਼ਿੰਦਗੀ ਵਿਚ ਕੀ ਹਾਸਿਲ ਕੀਤਾ ਹੈ ਕੀ ਪਾਇਆ ਹੈ ਉਹ ਸਸਕਾਰ ਕਰਨ ਵੇਲੇ ਸਾਰੀ ਦੁਨੀਆਂ ਨੇ ਵੇਖਿਆ ਜਿੰਨਾ ਸਿੱਧੂ ਮੂਸੇ ਵਾਲੇ ਦੇ ਸੰਸਕਾਰ ਵਾਲੇ ਇਕੱਠ ਸੀ

ਉਥੋਂ ਪਤਾ ਲੱਗਦਾ ਸੀ ਕਿ ਬੱਚਾ ਬੱਚਾ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਦਾ ਹੈ ਬਹੁਤ ਵੱਡੇ ਪੱਧਰ ੳੁੱਤੇ ਲੱਖਾਂ ਦੀ ਗਿਣਤੀ ਸਿੱਧੂ ਮੂਸੇ ਵਾਲੇ ਦੇ ਘਰ ਦੇ ਬਾਹਰ ਅੱਜ ਵੀਹ ਇਕੱਠੀ ਹੈ ਅਤੇ ਸਿੱਧੂ ਮੂਸੇਵਾਲੇ ਦੇ ਗ਼ਮ ਨੂੰ ਨਹੀਂ ਬੁਲਾ ਰਹੀ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਲਿਆਂਦੀਆਂ ਜਾ ਰਹੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਇਸ ਪਿੱਛੇ ਦਾ ਕੀ ਕਾਰਨ ਹੈ ਆਖ਼ਿਰ ਕਿਹੜੀਆਂ ਕਿਹੜੀਆਂ ਗੱਲਾਂ ਹਨ ਇਹ ਸਾਰੀਆਂ ਹੀ ਦੱਸੀਆਂ ਜਾ ਰਹੀਆਂ ਹਨ ਕੀ ਸਿੱਧੂ ਮੂਸੇ ਵਾਲੇ ਨੂੰ ਮਾਰਨ ਦੇ ਪਿੱਛੇ ਕੀ ਸਾਜ਼ਿਸ਼ ਰਚੀਆਂ ਗਈਆਂ ਹਨ ਇਸ ਦੇ ਨਾਲ ਇਕ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ

ਇਸ ਨੌਜਵਾਨ ਦੇ ਵਲੋਂ ਕਿਹਾ ਗਿਆ ਕਿ ਅੱਜ ਦੇ ਦਿਨ ਤੱਕ ਜਿਸ ਕਿਸੇ ਨੇ ਵੀ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣ ਦੀ ਗੱਲ ਕੀਤੀ ਹੈ ਜਾਂ ਫਿਰ ਖ਼ਾ ਲਿ ਸਤਾ ਨ ਦੇ ਬਾਰੇ ਗੱਲ ਕੀਤੀ ਹੈ ਉਹ ਚੀਜ਼ਾਂ ਸਰਕਾਰਾਂ ਤੋਂ ਬਿਲਕੁਲ ਵੀ ਨਹੀਂ ਚਲੀਆਂ ਜਾਂਦੀਆਂ ਜਿਹੜਾ ਵੀ ਵਿਅਕਤੀ ਇਸ ਤਰ੍ਹਾਂ ਦੀਆਂ ਗੱਲਾਂ ਕਰਦਾ ਹੈ ਉਸ ਨੂੰ ਸਰਕਾਰ ਬਹੁਤ ਬੁਰੇ ਤਰੀਕੇ ਦੇ ਨਾਲ ਬੁੜੀ ਸਾਜਿਸ਼ ਦੇ ਤਹਿਤ ਮਰਵਾ ਦਿੰਦੀ ਹੈ ਇਹ ਕਹਿਣਾ ਇਸ ਨੌਜਵਾਨ ਦਾ ਇਸ ਨੌਜਵਾਨ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਜਿਹੜੀਆਂ ਹਨ ਲੋਕਾਂ ਦੇ ਸਾਹਮਣੇ ਰੱਖਿਆ ਤੁਸੀਂ ਸੁਣ ਸਕਦੀ ਹੋਈ ਵੀਡੀਓ ਦੀ ਵਿੱਚ ਇਸ ਨੌਜਵਾਨ ਵੱਲੋਂ ਕਿਹਾ ਗਿਆ ਹੈ ਅਤੇ ਇਸ ਵੀਡੀਓ ਦਾ ਲਿੰਕ ਅਸੀਂ ਹੇਠਾਂ ਦਿੱਤਾ ਹੋਇਆ ਹੈ

ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *