ਸਿੱਧੂ ਨਾਲ ਸੈਲਫੀ ਲੈਣ ਵਾਲੇ ਨੌਜਵਾਨਾਂ ਦੀ ਵੀਡੀਓ ਆਈ ਸਾਹਮਣੇ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਤਰ੍ਹਾਂ ਤਰ੍ਹਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਉਸਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵੀਡੀਓ ਹੋਈ ਵਾਇਰਲ ਹੋ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਦੁਨੀਆਂ ਦੇ ਵਿੱਚ ਸਿੱਧੂ ਨੂੰ ਚਾਹੁਣ ਵਾਲੇ ਬਹੁਤ ਹੀ ਜ਼ਿਆਦਾ ਸੀ ਅਤੇ ਜਦੋਂ ਸਿੱਧੂ ਦੀ ਮੌ ਤ ਹੋ ਜਾਂਦੀ ਹੈ ਉਸ ਤੋਂ ਬਾਅਦ ਪੂਰੀ ਦੁਨੀਆਂ ਦੁਖੀ ਹੋ ਜਾਂਦੀ ਹੈ ਕਿ ਸਿੱਧੂ ਮੂਸੇਵਾਲਾ ਹਰ ਇੱਕ ਦਾ ਚਹੇਤਾ ਸੀ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਮਾਮਲੇ ਨੂੰ ਲੈ ਕੇ ਹੁਣ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ ਜਿੱਥੇ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਉੱਥੇ ਹੁਣ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ ਜੋ ਕਿ ਸਿੱਧੂ ਦੇ ਕ ਤ ਲ ਤੋਂ ਕੁਝ ਮਿੰਟ ਪਹਿਲਾਂ ਦੀ ਦੱਸੀ ਜਾ ਰਹੀ ਹੈ

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਸਿੱਧੂ ਮੂਸੇਵਾਲਾ ਆਪਣੇ ਘਰ ਤੋਂ ਬਾਹਰ ਨਿਕਲਿਆ ਸੀ ਤਾਂ ਉਸ ਵੇਲੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਕੁਝ ਨੌਜਵਾਨ ਸਿੱਧੂ ਦੇ ਨਾਲ ਸੈਲਫੀਆਂ ਲੈਂਦੇ ਹੋਏ ਨਜ਼ਰ ਆ ਰਹੇ ਹਨ ਦੱਸ ਦੇਣਾ ਚਾਹੁੰਦੇ ਹਾਂ ਕਿ ਸਿੱਧੂ ਦੇ ਘਰ ਦੇ ਬਾਹਰ ਹੀ ਕੁਝ ਨੌਜਵਾਨ ਹਨ ਜੋ ਕਿ ਸਿੱਧੂ ਮੂਸੇਵਾਲੇ ਦੇ ਨਾਲ ਸੈਲਫੀਆਂ ਲੈਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਪੁਲੀਸ ਦੇ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿੰਨਾ ਸੈਲਫੀਆਂ ਲੈਣ ਵਾਲੇ ਨੌਜਵਾਨਾਂ ਦੇ ਵਿਚ ਵੀ ਉਹੋ ਜਿਹਾ ਨੌਜਵਾਨ ਵੀ ਸ਼ਾਮਲ ਸੀ ਜਿਸਦੇ ਵੱਲੋਂ ਹਮ ਲਾ ਵਰਾਂ ਨੂੰ ਸੂਤਰਾਂ ਤਕ ਜਿਹੜੀ ਜਾਣਕਾਰੀ ਪਹੁੰਚਾਈ ਗਈ ਅਤੇ ਉਸ ਨੇ ਦੱਸਿਆ ਕਿ ਸਿੱਧੂ ਘਰੋਂ ਨਿਕਲ ਚੁੱਕਿਆ ਹੈ ਅਤੇ ਹੁਣ ਇਸ ਵਿੱਚ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਚਿਡ਼ੀਆ ਬਹੁਤ ਬਰੀਕੀ ਨਾਲ ਕੀਤੀ ਜਾ ਰਹੀ ਹੈ

ਪਰ ਜੇਕਰ ਹੁਣ ਤਕ ਸੀਸੀਟੀਵੀ ਦੀ ਗੱਲ ਕਰੀਏ ਤਾਂ ਕੁੱਲ ਛੇ ਵੀਡਿਓ ਸਾਹਮਣੇ ਆਈਆਂ ਹਨ ਇਸ ਕ ਤ ਲ ਕਾਂਡ ਦੇ ਨਾਲ ਛੇ ਵੀਡੀਓ ਸਾਹਮਣੇ ਆ ਚੁੱਕੀਆਂ ਹਨ ਇਕ ਬਹੁਤ ਵੱਡਾ ਖੁਲਾਸਾ ਜਿਹੜਾ ਹੋਇਆ ਹੈ ਅਤੇ ਹਰ ਕੋਈ ਚਾਹੁੰਦਾ ਹੈ ਕਿ ਸਿੱਧੂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਪੁਲਸ ਵੀ ਵੱਡੇ ਪੱਧਰ ੳੁੱਤੇ ਰਿਸਰਚ ਕਰ ਰਹੀ ਹੈ ਕਿ ਆਖਿਰਕਾਰ ਏ ਜਿਹੜਾ ਕਾਂਡ ਹੈ ਕਿਸ ਨੇ ਕੀਤਾ ਹੈ ਕਿਉਂਕਿ ਉਸ ਗੱਡੀ ਆਦਿ ਕੋਲ ਖੜ੍ਹ ਕੇ ਨੌਜਵਾਨ ਜਡ਼ੇ ਹਨ ਉਹ ਸੈਲਫੀਆਂ ਲੈ ਰਹੇ ਸੀ ਉਨ੍ਹਾਂ ਨੂੰ ਹੀ ਪਤਾ ਸੀ ਕਿ ਆਖਿਰਕਾਰ ਗੱਡੀ ਦੇ ਵਿੱਚ ਕੌਣ ਕੌਣ ਏ ਤਾਹੀਓਂ ਉਹਨਾਂ ਨੇ ਇੰਨਾ ਜ਼ਿਆਦਾ ਜ਼ਬਰਦਸਤ ਹ ਮ ਲਾ ਜਿਹੜਾ ਹੈ ਉਹ ਕੀਤਾ ਤਾਂ ਹੁਣ ਪੁਲੀਸ ਦੇ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਲਾ ਨੌਜਵਾਨਾਂ ਦੇ ਵਿਚੋਂ ਹੀ ਕੋਈ ਅਜਿਹਾ ਨੌਜਵਾਨ ਹੋਵੇਗਾ ਜਿਸਦੇ ਵੱਲੋਂ ਇਹ ਸਾਰੀ ਜਾਣਕਾਰੀ ਉਨ੍ਹਾਂ ਤੱਕ ਦਿੱਤੀ ਗਈ ਅਤੇ ਬਾਅਦ ਵਿੱਚ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *