ਆਹ ਵੇਖੋ ਗੈਂ ਗ ਸਟ ਰ ਨੇ ਪੱਤਰਕਾਰ ਨੂੰ ਕੀ ਕਹਿ ਦਿੱਤਾ

Uncategorized

ਸਿੱਧੂ ਮੂਸੇ ਵਾਲੇ ਦੇ ਨਾਲ ਜੋ ਵੀ ਹੋਇਆ ਬਹੁਤ ਹੀ ਜ਼ਿਆਦਾ ਮਾੜਾ ਹੋਇਆ ਅਤੇ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਦੇ ਲੋਕਾਂ ਨੂੰ ਇਸ ਗੱਲ ਨੇ ਰਵਾ ਦਿੱਤਾ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਇਸ ਤੋਂ ਇਲਾਵਾ ਇਕ ਨਿਜੀ ਪੱਤਰਕਾਰ ਦੇ ਵੱਲੋਂ ਇਕ ਗੈਂ ਗ ਸ ਟਰ ਦੀ ਇੰਟਰਵਿਊ ਲਈ ਜਾਰੀ ਹੈ ਉਸ ਦੀ ਆਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਜਾਂਦੀ ਹੈ ਤੁਹਾਨੂੰ ਸੀ ਦੱਸਣਾ ਚਾਹੁੰਦੇ ਹਾਂ ਕਿ ਆਖਿਰਕਾਰ ਇਨ੍ਹਾਂ ਗੈਂ ਗ ਸ ਟਰਾਂ ਦੇ ਹੌਂਸਲੇ ਕਿੰਨੇ ਬੁਲੰਦ ਹਨ ਇਨ੍ਹਾਂ ਦੇ ਹੌਸਲਿਆਂ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਸਾਡੇ ਪੰਜਾਬ ਦੀ ਵਿੱਚ ਪ੍ਰਸ਼ਾਸਨ ਨਾਮ ਦੀ ਚੀਜ਼ ਹੀ ਨਹੀਂ ਰਹਿ ਚੁੱਕੀ ਹੈ ਆਖਿਰਕਾਰ ਇਹਨਾਂ ਗੈਂ ਗ ਸ ਟਰਾਂ ਦੀ ਵਜ੍ਹਾ ਕਰਕੇ ਸਾਡੇ ਮਾਵਾਂ ਦੇ ਪੋਤੇ ਇਸ ਦੁਨੀਆਂ ਤੋਂ ਜਾ ਰਹੇ ਹਨ ਜਿਨ੍ਹਾਂ ਦਾ ਕਿਸੇ ਤਰ੍ਹਾਂ ਦਾ ਕੋਈ ਕਸੂਰ ਵੀ ਨਹੀਂ ਉਨ੍ਹਾਂ ਨੂੰ ਵੀ ਇਹ ਮਾਰ ਰਹੇ ਹਨ ਕਹਿੰਦੇ ਹੁੰਦੇ ਹਨ ਕਿ ਜਦੋਂ ਤੱਕ ਹਥਿਆਰ ਕਿਸੇ ਸੇਫ ਹੱਥ ਵਿੱਚ ਹੋਵੇ ਉਦੋਂ ਤਕ ਸਹੀ ਹੈ

ਪਰ ਜਦੋਂ ਹਥਿਆਰ ਹਰ ਇੱਕ ਦੇ ਹੱਥ ਵਿਚ ਲੱਗਣਾ ਸ਼ੁਰੂ ਹੋ ਜਾਂਦਾ ਹੈ ਤਾਂ ਇਸਦੀ ਦੁਸ਼ਕਰਮ ਹੋਣੇ ਸ਼ੁਰੂ ਹੋ ਜਾਂਦੇ ਹਨ ਅੱਜ ਮਾਵਾਂ ਡਰਦੀਆਂ ਹਨ ਕਿ ਸਾਡੇ ਪੁੱਤ ਜੇਕਰ ਘਰੋਂ ਬਾਹਰ ਜਾ ਰਹੇ ਹਨ ਤਾਂ ਇਨ੍ਹਾਂ ਦੇ ਨਾਲ ਕੋਈ ਅਣਹੋਣੀ ਨਾ ਹੋ ਜਾਵੇ ਅੱਜ ਦਾ ਦੌਰ ਬਹੁਤ ਹੀ ਜ਼ਿਆਦਾ ਗਲਤ ਹੈ ਅਤੇ ਬਹੁਤ ਜਿਆਦਾ ਗਲਤ ਸਮਾਂ ਆਉਣ ਜਾ ਰਿਹਾ ਹੈ ਜੇਕਰ ਇਨ੍ਹਾਂ ਨੂੰ ਨਹੀਂ ਰੋਕਿਆ ਗਿਆ ਤਾਂ ਅੱਜ ਹਰ ਕੋਈ ਕਿਸੇ ਨੂੰ ਵੀ ਰਾਹ ਜਾਂਦਾ ਮਾਰ ਜਾਂਦਾ ਹੈ ਆਖਿਰਕਾਰ ਇੰਨੇ ਹੌਸਲੇ ਕਿੱਥੋਂ ਆਏ ਸੰਦੀਪ ਨੰਗਲ ਅੰਬੀਆਂ ਦੀ ਤੁਸੀਂ ਨੇ ਵੀਡੀਓ ਵੇਖੀ ਹੋਏਗੀ ਜੋ ਪੰਜਾਬ ਵਿੱਚ ਆਇਆ ਸੀ ਇੱਕ ਕਬੱਡੀ ਦੇ ਮੈਚ ਵਿੱਚ ਗਿਆ ਸੀ ਪਰ ਉਸੇ ਦੌਰਾਨ ਕੁਝ ਅਣਪਛਾਤੇ ਵਿਅਕਤੀ ਆਉਂਦੇ ਹਨ ਉਨ੍ਹਾਂ ਦੇ ਵੱਲੋਂ ਗੋ ਲੀ ਆਂ ਚਲਾ ਕੇ ਉਥੋਂ ਫਰਾਰ ਹੋ ਜਾਂਦੇ ਹਨ

ਆਖਿਰਕਾਰ ਇਨ੍ਹਾਂ ਦੇ ਅੰਦਰ ਇੰਨੀ ਜ਼ਿਆਦਾ ਹਿੰਮਤ ਕਿੱਥੋਂ ਆਰੀ ਆਖਿਰਕਾਰ ਪ੍ਰਸ਼ਾਸਨ ਕੀ ਕਰ ਰਿਹਾ ਹੈ ਜਦੋਂ ਦੀ ਆਮ ਆਦਮੀ ਪਾਰਟੀ ਆਈ ਹੈ ਉਦੋਂ ਤੋਂ ਹੀ ਇਸ ਤਰ੍ਹਾਂ ਦੇ ਹਾਦਸੇ ਹੋ ਰਹੇ ਹਨ ਆਮ ਆਦਮੀ ਕਦੇ ਵੀ ਨਹੀਂ ਚਾਹੇਗੀ ਕਿ ਉਹਨਾਂ ਦੇ ਰਾਜ ਵਿੱਚ ਇਸ ਤਰ੍ਹਾਂ ਦਾ ਮਾਹੌਲ ਖ਼ਰਾਬ ਹੋਵੇ ਆਖਿਰਕਾਰ ਇਹ ਸਾਰੀਆਂ ਚੀਜ਼ਾਂ ਕੌਣ ਕਰਵਾ ਰਿਹਾ ਹੈ ਇਸ ਚੀਜ਼ ਦੀ ਉੱਤੇ ਸਰਕਾਰ ਨੂੰ ਗੌਰ ਕਰਨੀ ਚਾਹੀਦੀ ਹੈ ਤੇ ਜੇਕਰ ਹੁਣ ਅਸੀਂ ਗੱਲ ਕਰ ਲਈ ਇਸ ਆਡੀਓ ਦੀ ਤੇ ਇਸ ਆਡੀਓ ਦੇ ਵਿਚ ਇਕ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਨਕੀਰਤ ਔਲਖ ਦਾ ਇਸ ਵਿੱਚ ਕੋਈ ਵੀ ਲੈਣਾ ਦੇਣਾ ਨਹੀਂ ਹੈ ਮਨਕੀਰਤ ਔਲਖ ਸਾਡਾ ਕੁਝ ਵੀ ਨਹੀਂ ਲੱਗਦਾ ਹੈ

ਅਤੇ ਨਾ ਹੀ ਉਸਦੇ ਨਾਲ ਸਾਡੀ ਕਿਸੇ ਤਰ੍ਹਾਂ ਦੀ ਕੋਈ ਮੇਲਜੋਲ ਹੈ ਇੱਕ ਵਾਰ ਉਹ ਫ਼ਿਰੋਜ਼ਪੁਰ ਜੇਲ੍ਹ ਵਿੱਚ ਅਖਾੜਾ ਲਾਉਣ ਆਇਆ ਸੀ ਉਸ ਵੇਲੇ ਹੀ ਉਸ ਨਾਲ ਮੁਲਾਕਾਤ ਹੋਈ ਸੀ ਉਸ ਤੋਂ ਬਾਅਦ ਉਸ ਨਾਲ ਸਾਡਾ ਕੋਈ ਲੈਣਾ ਦੇਣਾ ਹੀ ਨਹੀਂ ਹੈ ਉਸ ਨੂੰ ਬਿਨਾਂ ਮਤਲਬ ਤੋਂ ਫਸਾਇਆ ਜਾ ਰਿਹਾ ਹੈ ਇਸ ਵਿਅਕਤੀ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਸਿੱਧੂ ਮੂਸੇਵਾਲੇ ਨੂੰ ਅਸੀਂ ਮਾਰਨਾ ਨਹੀਂ ਚਾਹੁੰਦੇ ਸੀ ਉਸ ਨੂੰ ਅਸੀਂ ਕਈ ਵਾਰ ਫੋਨ ਲਗਾ ਲਿਆ ਫਾਹ ਲਗਾ ਕੇ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਪੈਸੇ ਦਾ ਹੰਕਾਰ ਇੰਨਾ ਜ਼ਿਆਦਾ ਹੋ ਚੁੱਕਿਆ ਸੀ ਕਿ ਉਹ ਗੱਲ ਸੁਣਨ ਦੇ ਲਈ ਵੀ ਤਿਆਰ ਨਹੀਂ ਸੀ ਜਦੋਂ ਉਸ ਨੇ ਗੱਲ ਨਹੀਂ ਸੁਣੀ ਤਾਂ ਸਾਨੂੰ ਇੰਨਾ ਵੱਡਾ ਕਦਮ ਚੁੱਕਣਾ ਪਿਆ ਇਹ ਕਹਿਣਾ ਹੈ ਇਸ ਆਡੀਓ ਦੇ ਵਿੱਚ ਜੋ ਨੌਜਵਾਨ ਬੋਲ ਰਿਹਾ ਹੈ ਉਸ ਦਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *