ਅੰਤਿਮ ਅਰਦਾਸ ਤੇ ਪਹੁੰਚੇ ਲੋਕਾਂ ਨੂੰ ਸਿੱਧੂ ਬਾਰੇ ਪਿਤਾ ਨੇ ਦੱਸੀ ਅਜਿਹੀ ਗੱਲ ਸੁਣ …

Uncategorized

ਸਿੱਧੂ ਮੂਸੇਵਾਲੇ ਦੀ ਪਿਤਾ ਦੇ ਵਲੋਂ ਅੱਜ ਕੁਝ ਇਹੋ ਜਿਹੀਆਂ ਗੱਲਾਂ ਦਾ ਦਿੱਤੀਆਂ ਗਈਆਂ ਜਿਸ ਨੂੰ ਸੁਣਨ ਤੋਂ ਬਾਅਦ ਪੰਡਾਲ ਚ ਬੈਠੇ ਸਾਰਿਆਂ ਲੋਕਾਂ ਦੀਆਂ ਅੱਖਾਂ ਵਿੱਚੋਂ ਅੱਥਰੂ ਉਤਰਨੀ ਸ਼ੁਰੂ ਹੋ ਗਏ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਿਹਾ ਹੈ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਚੰਗਾ ਕਲਾਕਾਰ ਸੀ ਜਿਸਦੇ ਵੱਲੋਂ ਪੂਰੀ ਦੁਨੀਆਂ ਦਾ ਦਿਲ ਜਿੱਤ ਰਿਹਾ ਸੀ ਹਰ ਇਕ ਪੰਜਾਬੀ ਦੇ ਦਿਲ ਵਿੱਚ ਸਿੱਧੂ ਮੁਸੇਵਾਲਾ ਬਸ ਚੁੱਕਿਆ ਹੈ ਅਤੇ ਇਸ ਦੇ ਨਾਲ ਹੌਲੀਵੁੱਡ ਦੇ ਵੱਡੇ ਵੱਡੇ ਕਲਾਕਾਰ ਵੀ ਸਿੱਧੂ ਮੂਸੇਵਾਲੇ ਦੀ ਮੌ ਤ ਦੀ ਖ਼ਬਰ ਸੁਣਨ ਤੋਂ ਬਾਅਦ ਰੋ ਪਏ ਕਿਉਂਕਿ ਉਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਲਗਾਤਾਰ ਵਾਇਰਲ ਹੋਈਆਂ ਲੋਕਾਂ ਨੇ ਜਦੋਂ ਵੇਖਿਆ ਤਾਂ ਲੋਕ ਖੁਦ ਹੈਰਾਨ ਰਹਿ ਗਏ ਕਿ ਇੰਨੇ ਵੱਡੇ ਵੱਡੇ ਕਲਾ ਕਲਾਕਾਰ ਜਿਨ੍ਹਾਂ ਨੂੰ ਦੁਨੀਆਂ ਦੇਖਣ ਦੇ ਲਈ ਤਰਸਦੀ ਹੈ ਉਹ ਸਿੱਧੂ ਦੇ ਫੈਨ ਸੀ ਸਿੱਧੂ ਮੂਸੇ ਵਾਲੇ ਨੇ ਦੁਨੀਆਂ ਦੇ ਵਿੱਚ ਬਹੁਤ ਵੱਡਾ ਅੰਕੜਾ ਹੈ ਮੁਕਾਮ ਹਾਸਿਲ ਕਰ ਲਿਆ ਸੀ

ਇੰਨਾ ਵੱਡਾ ਮੁਕਾਮ ਹਾਸਿਲ ਕਰਨ ਤੋਂ ਬਾਅਦ ਸਿੱਧੂ ਮੂਸੇਵਾਲੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਜਾਂਦਾ ਹੈ ਅੱਜ ਸਿੱਧੂ ਮੂਸੇਵਾਲੇ ਦੀ ਪਿਤਾ ਜੀ ਵੱਲੋਂ ਇੱਕ ਭਾਸ਼ਣ ਦਿੱਤਾ ਜਾਂਦਾ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਬੜੇ ਹੀ ਦੁਖੀ ਹਿਰਦੇ ਨਾਲ ਇਹ ਗੱਲ ਉਨ੍ਹਾਂ ਲੋਕਾਂ ਨੂੰ ਪੁੱਛੀ ਜਾਂਦੀ ਹੈ ਕਿ ਮੈਨੂੰ ਅੱਜ ਤਕ ਇਹ ਗੱਲ ਦਾ ਪਤਾ ਨਹੀਂ ਲੱਗਿਆ ਕਿ ਆਖਿਰਕਾਰ ਮੇਰੇ ਪੁੱਤ ਦਾ ਕਸੂਰ ਕੀ ਸੀ ਜਦੋਂ ਸਿੱਧੂ ਮੂਸੇਵਾਲੇ ਵੱਲੋਂ ਇੰਨੀ ਜ਼ਿਆਦਾ ਤਰੱਕੀ ਜੁੜੀ ਐ ਉਹ ਹਾਸਿਲ ਕਰ ਲਈ ਗਈ ਸੀ ਉਨ੍ਹਾਂ ਦੇ ਪਿਤਾ ਨੇ ਕਿਹਾ ਕਿ ਉਸ ਨੂੰ ਅਕਸਰ ਹੀ ਜਦੋਂ ਕੌਨਟਰੋਵਰਸੀ ਹੁੰਦੀ ਸੀ ਤਾਂ ਸਵਾਲ ਪੁੱਛਦਾ ਰਹਿੰਦਾ ਸੀ ਕਿ ਪੁੱਤ ਤੇਰੀ ਕਿਸੇ ਨਾਲ ਕਿਸੇ ਤਰ੍ਹਾਂ ਦੀ ਕੋਈ ਰੰਜਿਸ਼ ਤਾਂ ਨਹੀਂ ਚੱਲ ਰਹੀ

ਸਿੰਧੂ ਕਦੀ ਵੀ ਮੇਰੇ ਨਾਲ ਝੂਠ ਨਹੀਂ ਬੋਲਦਾ ਸੀ ਸਿੰਧੂ ਨੂੰ ਮੈਂ ਕਿਹਾ ਕਿ ਮੇਰੇ ਸਿਰ ਤੇ ਹੱਥ ਰੱਖ ਅਤੇ ਆਪਣੀ ਮਾਂ ਦੇ ਸਿਰ ਤੇ ਹੱਥ ਰੱਖ ਕੇ ਦੱਸ ਕੀ ਤੇਰੇ ਨਾਲ ਕਿਸੇ ਦਾ ਕੋਈ ਵਿਵਾਦ ਤਾਂ ਨਹੀਂ ਚੱਲ ਰਿਹਾ ਹੈ ਤਾਂ ਸਿੱਧੂ ਨੇ ਕਿਹਾ ਸੀ ਕਿ ਮੇਰਾ ਕਿਸੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਿਵਾਦ ਜਿਹੜਾ ਹੈ ਨਹੀਂ ਚੱਲ ਰਿਹਾ ਹੈ ਤਾਂ ਸਿੱਧੂ ਦੇ ਪਿਤਾ ਦੇ ਵੱਲੋਂ ਇਹ ਸ਼ਬਦ ਕਹੇ ਜਾਂਦੇ ਹਨ ਕਿ ਫਿਰ ਤੈਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਕਿਸੇ ਵੀ ਚੀਜ਼ ਤੋਂ ਡਰਨ ਦੀ ਜ਼ਰੂਰਤ ਹੀ ਨਹੀਂ ਹੈ ਉਹੀ ਗੱਲ ਸਿੱਧੂ ਦੇ ਪਿਤਾ ਦੇ ਵੱਲੋਂ ਅੱਜ ਕਹੀ ਗਈ ਕਿ ਆਖਿਰਕਾਰ ਜਦੋਂ ਮੇਰੇ ਪੁੱਤ ਦਾ ਕਿਸੇ ਨਾਲ ਵਿਵਾਦ ਹੀ ਨਹੀਂ ਸੀ ਫਿਰ ਉਸ ਨੂੰ ਇੰਨੀ ਬੇਰਹਿਮੀ ਦੇ ਨਾਲ ਕਿਉਂ ਮਾ ਰ ਦਿੱਤਾ ਗਿਆ

ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਕਿ ਸੋਸ਼ਲ ਮੀਡੀਆ ਦੇ ਉੱਤੇ ਕਈ ਤਰ੍ਹਾਂ ਦੀਆਂ ਬਹੁਤ ਹੀ ਜ਼ਿਆਦਾ ਫੇਕ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ ਸਿੱਧੂ ਮੂਸੇ ਵਾਲੇ ਦੇ ਨਾਮ ਉੱਤੇ ਤਰ੍ਹਾਂ ਤਰ੍ਹਾਂ ਦੇ ਫੇਕ ਅਕਾਊਂਟ ਬਣਾਏ ਜਾ ਰਹੇ ਹਨ ਉਨ੍ਹਾਂ ਚੀਜ਼ਾਂ ਤੋਂ ਸਾਨੂੰ ਬਚਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਜਦੋਂ ਕਿਸੇ ਨੂੰ ਗਲਤ ਖ਼ਬਰ ਗਲਤ ਸੂਚਨਾ ਚਲੀ ਜਾਂਦੀ ਹੈ ਤਾਂ ਲੋਕਾਂ ਦੇ ਮਨਾਂ ਵਿੱਚ ਇਸ ਚੀਜ਼ ਦਾ ਗ਼ਲਤ ਪ੍ਰਭਾਵ ਪੈਂਦਾ ਹੈ ਇਸ ਝੀਲ ਦੇ ਉੱਤੇ ਧਿਆਨ ਰੱਖਿਓ ਜਿਹੜੇ ਲੋਕ ਗਲਤ ਖਬਰਾਂ ਫੈਲਾਉਂਦੇ ਹਨ ਉਨ੍ਹਾਂ ਨੂੰ ਵੀ ਹੱਥ ਜੋੜ ਕੇ ਬੇਨਤੀ ਹੈ ਕਿ ਇਹ ਕੰਮ ਨਾ ਕਰੋ ਜਦੋਂ ਮੈਂ ਕੋਈ ਵੀਡੀਓ ਜਾਂ ਫਿਰ ਕਲਿੱਪ ਸੋਸ਼ਲ ਮੀਡੀਆ ਦੇ ਤੇ ਪੜ੍ਹਦਾ ਹਾਂ

ਤਾਂ ਮੈਨੂੰ ਬਹੁਤ ਜ਼ਿਆਦਾ ਦੁੱਖ ਲੱਗਦਾ ਹੈ ਇਸ ਤਰ੍ਹਾਂ ਦੇ ਕੰਮ ਨਾ ਕੀਤੇ ਜਾਣ ਮੈਂ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੀ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *