ਪੰਜਾਬ ਦੇ ਇਸ ਜ਼ਿਲ੍ਹੇ ਦੇ ਵਿੱਚ ਛੁੱਟੀ ਦਾ ਕੀਤਾ ਗਿਆ ਐਲਾਨ
ਜਾਣਕਾਰੀ ਅਨੁਸਾਰ ਬੀਤੀ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕੀਤਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ […]
Continue Reading